ਪੜਚੋਲ ਕਰੋ

CAG report: ਮਾਨ ਸਰਕਾਰ ਦੇ ਦਾਅਵਿਆਂ ਦਾ ਕੈਗ ਦੀ ਰਿਪੋਰਟ ਨੇ ਕੀਤਾ ਪਰਦਾਫਾਸ਼, ਜਸਟਿਸ ਨਿਰਮਲ ਸਿੰਘ ਦੇ ਖੁਲਾਸੇ 

CAG report exposed: ਪੰਜਾਬ ਦੇ ਲਗਭਗ ਸਾਰੇ ਨਗਰ ਨਿਗਮ ਦਫਤਰਾਂ ਵਿਚ ਅਜੇਹੇ ਘੋਟਾਲੇ ਹੋ ਰਹੇ ਹਨ। ਜੇਕਰ ਭਗਵੰਤ ਮਾਨ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਸਚਮੁੱਚ ਚਾਹਵਾਨ ਹਨ ਤਾਂ ਉਨ੍ਹਾਂ ਨੂੰ ਹਰੇਕ ਨਗਰ ਨਿਗਮ ਦਫਤਰ ਵਿਚ ਇਸ ਦੀ ਜਾਂਚ

CAG report exposed:  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ ਕਟੱੜ ਇਮਾਨਦਾਰ ਹੋਣ ਦੇ ਦਾਅਵੇ ਕਰਨ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਐਮ.ਸੀ ਦਫਤਰ ਲੁਧਿਆਣਾ ਵਿੱਚ ਕੈਗ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਆਡਿਟ ਨੇ ਮੌਜੂਦਾ 'ਆਪ' ਸਰਕਾਰ ਦੇ ਇਮਾਨਦਾਰੀ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਗਰ ਨਿਗਮ ਲੁਧਿਆਣਾ ਦੀ ਸਿਹਤ ਸ਼ਾਖਾ ਵਿੱਚ ਸਾਹਮਣੇ ਆਇਆ , ਜਿੱਥੇ ਸਰਕਾਰੀ ਖਜ਼ਾਨੇ ਵਿੱਚੋਂ ਬੋਗਸ ਮੁਲਾਜ਼ਮਾਂ ਨੂੰ ਅਦਾਇਗੀਆਂ ਕੀਤੀਆਂ ਗਈਆਂ।

 ਭ੍ਰਿਸ਼ਟਾਚਾਰੀ  ਮੁਲਾਜ਼ਮਾਂ ਦੇ ਇਸ ਘਪਲੇ ਨੇ 'ਆਪ' ਸਰਕਾਰ ਦਾ ਅਸਲੀ ਚਿਹਰਾ ਉਜਾਗਰ ਕਰ ਦਿੱਤਾ ਹੈ। ਜਿੱਥੇ ਸਫਾਈ ਸੇਵਕਾਂ ਦੇ ਫੰਡਾਂ 'ਚੋਂ 2 ਕਰੋੜ ਰੁਪਏ ਹੜੱਪ ਲਏ ਗਏ। ਜਸਟਿਸ ਨਿਰਮਲ ਸਿੰਘ ਨੇ ਮਾਨ ਸਰਕਾਰ ਵੱਲੋਂ ਕੀਤੀ ਕਾਰਵਾਈ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਮਾਮਲੇ ਵਿਚ ਕੇਵਲ ਹੇਠਲੇ ਪੱਧਰ ਦੇ 7 ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਸਰਕਾਰ ਪੱਲਾ ਝਾੜ ਰਹੀ ਜਦਕਿ ਉੱਚ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜੋ ਕਿ ਸਰਕਾਰ ਦੀ ਭੈੜੀ ਨੀਅਤ ਨੂੰ ਦਰਸਾਉਂਦੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ ਸਾਰੇ ਨਗਰ ਨਿਗਮ ਦਫਤਰਾਂ ਵਿਚ ਅਜੇਹੇ ਘੋਟਾਲੇ ਹੋ ਰਹੇ ਹਨ। ਜੇਕਰ ਭਗਵੰਤ ਮਾਨ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਸਚਮੁੱਚ ਚਾਹਵਾਨ ਹਨ ਤਾਂ ਉਨ੍ਹਾਂ ਨੂੰ ਹਰੇਕ ਨਗਰ ਨਿਗਮ ਦਫਤਰ ਵਿਚ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। 

ਇਸ ਦੇ ਨਾਲ ਹੀ ਜਸਟਿਸ ਨਿਰਮਲ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਦੇਖਣ ਅਤੇ ਇਸ ਨੂੰ ਸਬਕ ਸਿਖਾਉਣ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਧੋਖਾਧੜੀ ਲਈ ਸਥਾਨਕ ਸਰਕਾਰਾਂ ਮੰਤਰੀ ਸਮੇਤ ਉੱਚ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget