ਪੜਚੋਲ ਕਰੋ

Saka Nakodar Day : ਪੰਜਾਬ 'ਚ ਵਾਪਰੀ ਬੇਅਬਦੀ ਦੀ ਘਟਨਾ 'ਤੇ ਅਮਰੀਕਾ ਨੇ ਲਿਆ ਵੱਡਾ ਫੈਸਲਾ, ਅਜਿਹਾ ਕੰਮ ਸਾਡੀ ਸਰਕਾਰ ਵੀ ਨਹੀਂ ਕਰ ਸਕੀ

America ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਪੰਜਾਬ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਕੈਲੇਫੋਰਨੀਆ ਸਟੇਟ ਅਸੈਂਬਲੀ ਨੇ 4 ਫਰਵਰੀ ਦਾ ਦਿਨ ਪੰਜਾਬ ਦੇ ਨਕੋਦਰ 'ਚ ਵਾਪਰੇ ਸਾਕਾ ਨਕੋਦਰ ਦੇ ਸ਼ਹੀਦਾਂ ਦੇ ਨਾਮ ਕਰ ਦਿੱਤਾ ਹੈ

ਅਮਰੀਕਾ ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਪੰਜਾਬ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਕੈਲੇਫੋਰਨੀਆ ਸਟੇਟ ਅਸੈਂਬਲੀ ਨੇ 4 ਫਰਵਰੀ ਦਾ ਦਿਨ ਪੰਜਾਬ ਦੇ ਨਕੋਦਰ 'ਚ ਵਾਪਰੇ ਸਾਕਾ ਨਕੋਦਰ ਦੇ ਸ਼ਹੀਦਾਂ ਦੇ ਨਾਮ ਕਰ ਦਿੱਤਾ ਹੈ। ਸਾਲ 1986 ਵਿੱਚ ਇਹ ਸਾਕਾ ਵਾਪਰਿਆ ਸੀ। ਇਹ ਮਤਾ ਅਸੈਂਬਲੀ ਮੈਂਬਰ ਡਾ ਜਸਮੀਤ ਕੌਰ ਬੈਂਸ ਵੱਲੋਂ ਲਿਆਂਦਾ ਗਿਆ, ਜਿਸ ਨੂੰ ਸਮੁੱਚੀ ਅਸੈਂਬਲੀ ਨੇ ਸਰਬਸੰਮਤੀ ਨਾਲ ਪਾਸ ਕਿਰ ਦਿੱਤਾ ਹੈ।   ਇਸ ਤੋਂ ਬਾਅਦ ਹੁਣ ਸੂਬੇ ਵਿੱਚ ਹਰ ਸਾਲ 4 ਫਰਵਰੀ ਨੂੰ ਸਾਕਾ ਨਕੋਦਰ ਦਿਹਾੜੇ ਵਜੋਂ ਮਾਨਤਾ ਦਿੱਤੀ ਗਈ ਹੈ।

ਕੀ ਹੈ ਸਾਕਾ ਨਕੋਦਰ

4 ਫ਼ਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸੰਗਤਾਂ ’ਤੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ 4 ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨਾਂ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ, ਸ਼ਹੀਦ ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸੌਂਪੀਆਂ ਤੇ ਆਪ ਹੀ ਇਨ੍ਹਾਂ ਦਾ ਬਿਨ੍ਹਾਂ ਮਰਿਆਦਾ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ।

ਜਾਂਚ ਕਮੀਸ਼ਨ ਦੀ ਰਿਪੋਰਟ

2015 ਦੀਆਂ ਬੇਅਦਬੀਆਂ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਕਮਿਸ਼ਨ ਦੀ ਅਗਵਾਈ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਜਾਂਚ ਕਰਨ ਲਈ ਇੱਕ ਐਸਆਈਟੀ ਬਣਾਉਣ ਕਿ ਨਕੋਦਰ ਪੁਲਿਸ ਗੋਲੀਬਾਰੀ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਹਿੱਸਾ ਕਿਵੇਂ ਗਾਇਬ ਹੋ ਗਿਆ ਅਤੇ ਫਰਵਰੀ 1986 ਦੀ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਨੌਜਵਾਨਾਂ ਦੇ ਕਤਲ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਵੀ ਸ਼ੁਰੂ ਕੀਤੀ ਜਾਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget