ਪੜਚੋਲ ਕਰੋ

ਵਿਦੇਸ਼ਾਂ ਤੋਂ ਕੌਣ ਖੜਕਾ ਰਿਹਾ ਖਾਲਿਸਤਾਨ ਦੀਆਂ ਕਾਲਾਂ?

ਭਾਰਤ ਸਰਕਾਰ ਦੀ ਸਖਤੀ ਤੋਂ ਬਾਅਦ ਰੈਫਰੈਂਡਮ 2020 ਦੇ ਹਮਾਇਤੀਆਂ ਨੇ ਪੰਜਾਬ ਅੰਦਰ ਲੋਕਾਂ ਨਾਲ ਮੋਬਾਈਲ ਫੋਨਾਂ 'ਤੇ ਸਿੱਧਾ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਵਿਦੇਸ਼ਾਂ ਵਿੱਚੋਂ ਇੰਟਰਨੈੱਟ ਕਾਲਾਂ ਜ਼ਰੀਏ ਲੋਕਾਂ ਦੀ ਲਾਮਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਚਨਚੇਤ ਅਣਜਾਣੇ ਨੰਬਰ ਤੋਂ ਆਈ ਕਾਲ 'ਤੇ ਖਾਲਿਸਤਾਨ ਬਾਰੇ ਚਰਚਾ ਤੋਂ ਲੋਕ ਹੈਰਾਨ-ਪ੍ਰੇਸ਼ਾਨ ਵੀ ਹਨ।

ਚੰਡੀਗੜ੍ਹ: ਭਾਰਤ ਸਰਕਾਰ ਦੀ ਸਖਤੀ ਤੋਂ ਬਾਅਦ ਰੈਫਰੈਂਡਮ 2020 ਦੇ ਹਮਾਇਤੀਆਂ ਨੇ ਪੰਜਾਬ ਅੰਦਰ ਲੋਕਾਂ ਨਾਲ ਮੋਬਾਈਲ ਫੋਨਾਂ 'ਤੇ ਸਿੱਧਾ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਵਿਦੇਸ਼ਾਂ ਵਿੱਚੋਂ ਇੰਟਰਨੈੱਟ ਕਾਲਾਂ ਜ਼ਰੀਏ ਲੋਕਾਂ ਦੀ ਲਾਮਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਚਨਚੇਤ ਅਣਜਾਣੇ ਨੰਬਰ ਤੋਂ ਆਈ ਕਾਲ 'ਤੇ ਖਾਲਿਸਤਾਨ ਬਾਰੇ ਚਰਚਾ ਤੋਂ ਲੋਕ ਹੈਰਾਨ-ਪ੍ਰੇਸ਼ਾਨ ਵੀ ਹਨ।

ਵਿਦੇਸ਼ਾਂ ਤੋਂ ਕੌਣ ਖੜਕਾ ਰਿਹਾ ਖਾਲਿਸਤਾਨ ਦੀਆਂ ਕਾਲਾਂ?

ਹਾਸਲ ਜਾਣਕਾਰੀ ਮੁਤਾਬਕ ਇਸ ਕਾਲ ਵਿੱਚ ਰੈਫਰੈਂਡਮ 2020 ਦੀ ਗੱਲ ਛੇੜਦਿਆਂ ਖਾਲਿਸਤਾਨ ਬਾਰੇ ਚਰਚਾ ਕੀਤੀ ਜਾਂਦੀ ਹੈ। ਕਾਲ 'ਤੇ ਆਵਾਜ਼ ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨਾਲ ਮਿਲਦੀ-ਜੁਲਦੀਹੈ। ਪੰਨੂ ਹੀ ਰੈਫਰੈਂਡਮ 2020 ਲਈ ਮੁਹਿੰਮ ਚਲਾ ਰਿਹਾ ਹੈ। ਦਰਅਸਲ ਭਾਰਤ ਸਰਕਾਰ ਦੀ ਸਖਤੀ ਮਗਰੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੇ ਰੈਫਰੈਂਡਮ 2020 ਬਾਰੇ ਪ੍ਰਚਾਰ 'ਤੇ ਨਕੇਲ ਕੱਸ ਦਿੱਤੀ ਹੈ। ਗੁਰਪਤਵੰਤ ਸਿੰਘ ਪੰਨੂ ਦੇ ਸੋਸ਼ਲ ਮੀਡੀਆ ਅਕਾਊਂਟ ਵੀ ਬੈਨ ਕਰ ਦਿੱਤੇ ਗਏ ਹਨ। ਮੰਨਿਆ ਜਾ ਰਿਹਾ ਕਿ ਹੁਣ ਇੰਟਰਨੈੱਟ ਕਾਲਾਂ ਜ਼ਰੀਏ ਪੰਜਾਬ ਵਿੱਚ ਲੋਕਾਂ ਨਾਲ ਰਾਬਤਾ ਬਣਾਉਣ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ। ਦੱਸ ਦਈਏ ਕਿ ਪਿਛਲੇ ਸਮੇਂ ਤੋਂ ਸੋਸ਼ਲ ਮੀਡੀਆ ਉੱਤੇ ਸਿੱਖਾਂ ਦਾ ਵੱਖਰਾ ਦੇਸ਼ ਬਣਾਉਣ ਲਈ ਰੈਫਰੈਂਡਮ 2020 ਦੀ ਮੁਹਿੰਮ ਚੱਲ ਰਹੀ ਹੈ। ਸਿੱਖਾਂ ਦਾ ਵੱਖਰਾ ਦੇਸ਼ ਬਣਾਉਣ ਲਈ ਪੰਜਾਬ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹ ਵੀ ਚਰਚਾ ਹੈ ਕਿ ਇਨ੍ਹਾਂ ਲੋਕਾਂ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦਾ ਪੂਰਾ ਸਮਰਥਨ ਤੇ ਸ਼ਹਿ ਹਾਸਲ ਹੈ। ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਾਲ 2014 ਚ ਰੈਫਰੈਂਡਮ 2020 ਦੀ ਸ਼ੁਰੂਆਤ ਕੀਤੀ। ਇਸ ਲਈ ਸਭ ਤੋਂ ਸੌਖਾ ਰਾਹ ਸੋਸ਼ਲ ਮੀਡੀਆ ਦਾ ਚੁਣਿਆ ਗਿਆ ਕਿਉਂਕਿ ਭਾਰਤ ਵਿੱਚ ਸੋਸ਼ਲ ਮੀਡੀਆ ਤੇ ਪੂਰੀ ਆਜ਼ਾਦੀ ਹੈ, ਸਭ ਨੂੰ ਆਪਣੇ ਵਿਚਾਰ ਰੱਖਣ ਦਾ ਹੱਕ ਹੈ।

ਟਾਪ ਹੈਡਲਾਈਨ

ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ
 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Embed widget