ਪੜਚੋਲ ਕਰੋ

ਪੰਜਾਬ 'ਚ ਚੋਣ ਪ੍ਰਚਾਰ ਥੰਮ੍ਹਿਆ, ਹੁਣ 19 ਮਈ ਨੂੰ ਪੈਣਗੀਆਂ ਵੋਟਾਂ

ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਖ਼ਤਮ ਹੋ ਗਿਆ ਅਤੇ ਐਤਵਾਰ ਨੂੰ ਅੱਠ ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈਣਗੀਆਂ। 19 ਮਈ ਨੂੰ ਪੰਜਾਬ ਦੀਆਂ 13 ਸੀਟਾਂ 'ਤੇ ਵੀ ਮੱਤਦਾਨ ਹੋਵੇਗਾ ਅਤੇ 23 ਮਈ ਨੂੰ ਪੂਰੇ ਦੇਸ਼ ਨਤੀਜੇ ਐਲਾਨੇ ਜਾਣਗੇ।

ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਆਖਰੀ ਗੇੜ ਲਈ ਚੋਣ ਪ੍ਰਚਾਰ ਅੱਜ ਯਾਨੀ 17 ਮਈ ਦੀ ਸ਼ਾਮ ਨੂੰ ਥੰਮ੍ਹ ਗਿਆ ਹੈ। ਪੰਜਾਬ ਵਿੱਚ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਕਾਫੀ ਉਤਸ਼ਾਹ ਵਾਲਾ ਰਿਹਾ ਅਤੇ ਉਮੀਦਵਾਰਾਂ ਦੇ ਨਾਲ-ਨਾਲ ਸਿਆਸੀ ਲੀਡਰਾਂ ਨੇ ਆਪੋ ਆਪਣੀ ਪਾਰਟੀ ਤੇ ਉਮੀਦਵਾਰ ਨੂੰ ਜਿਤਾਉਣ ਆਪਣੀ ਪੂਰੀ ਵਾਹ ਲਾ ਦਿੱਤੀ। ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਬਠਿੰਡਾ ਪੁੱਜੇ। ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਅਤੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਨੇ ਆਪੋ-ਆਪਣੇ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਟਿਆਲਾ 'ਚ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਤੇ ਵਾਪਸ ਦਿੱਲੀ ਪਰਤ ਗਏ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਰੋਡ ਸ਼ੋਅ 'ਚ ਸਮਰਥਕ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਵੀ ਮੁਹਾਲੀ ਤੋਂ ਲੈ ਕੇ ਅਨੰਦਪੁਰ ਸਾਹਿਬ ਤਕ ਵੱਡਾ ਰੋਡ ਸ਼ੋਅ ਕੀਤਾ ਤੇ ਵੋਟਾਂ ਮੰਗੀਆਂ। ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਖ਼ਤਮ ਹੋ ਗਿਆ ਅਤੇ ਐਤਵਾਰ ਨੂੰ ਅੱਠ ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈਣਗੀਆਂ। 19 ਮਈ ਨੂੰ ਪੰਜਾਬ ਦੀਆਂ 13 ਸੀਟਾਂ 'ਤੇ ਵੀ ਮੱਤਦਾਨ ਹੋਵੇਗਾ ਅਤੇ 23 ਮਈ ਨੂੰ ਪੂਰੇ ਦੇਸ਼ ਨਤੀਜੇ ਐਲਾਨੇ ਜਾਣਗੇ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget