ਪੜਚੋਲ ਕਰੋ

Punjab News: "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜ਼ੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

Punjab News: ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

Punjab News: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ  ਨੂੰ ਕੀਤੀ ਗਈ ਸੀ। ਇਸੇ ਤਹਿਤ ਮੋਗਾ, ਲੁਧਿਆਣਾ, ਮੁਕਤਸਰ ਸਾਹਿਬ, ਫਿਰੋਜਪੁਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਅਮ੍ਰਿੰਤਸਰ, ਤਰਨਤਾਰਨ ਵਿਖੇ ਜਿਲ੍ਹਾ ਪੱਧਰ ਤੇ ਸਿਹਤ ਕੈਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹਨਾਂ ਜਿਲ੍ਹਾ ਪੱਧਰ ਤੇ ਸਿਹਤ ਕੈਪਾਂ ਵਿੱਚ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕੈਪਾਂ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ  ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮਾਂ ਵਿੱਚ ਸ਼ਾਮਲ ਹੋਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget