ਪੜਚੋਲ ਕਰੋ

ਕੀ ਸਾਬਕਾ ਜਥੇਦਾਰ ਬਣ ਸਕਦਾ ਸਿਆਸੀ ਪਾਰਟੀ ਦਾ ਪ੍ਰਧਾਨ ? ਹੁਣ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਕਿਹੜੇ ਜਥੇਦਾਰ ਬਣੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਇੱਕ ਹੱਥ ਲਿਖਤ ਸਾਂਝੀ ਕੀਤੀ ਜਿਸ ਦਾ ਮਜ਼ਮੂਨ ਲਿਖਇਆ,, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਜੋ ਜਥੇਦਾਰਾਂ ਦੀਆ ਸੇਵਾਵਾਂ ਤੋ ਬਾਅਦ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Punjab News: ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੋਮਵਾਰ ਨੂੰ ਦੋ ਹਿੱਸਿਆਂ ਵਿੱਚ ਵੰਡ ਗਈ। ਅਕਾਲ ਤਖ਼ਤ ਦੀ ਭਰਤੀ ਕਮੇਟੀ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਮੁਖੀ ਚੁਣਿਆ ਅਤੇ ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਐਲਾਨਿਆ ਗਿਆ। 1980 ਵਿੱਚ ਵੀ ਅਜਿਹੀ ਹੀ ਸਥਿਤੀ ਪੈਦਾ ਹੋਈ ਸੀ, ਜਦੋਂ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਬਣੀ ਇੱਕ ਪਾਰਟੀ ਨੇ ਲੋਕਾਂ ਵਿੱਚ ਆਪਣੀ ਪਛਾਣ ਬਣਾਈ। ਹਾਲਾਂਕਿ ਇਸ ਮੌਕੇ ਸਾਬਕਾ ਜਥੇਦਾਰ ਦੇ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ ?

ਇਸ ਮੌਕੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੇ ਸਵਾਲਾਂ ਦਾ ਤਸੱਲੀ ਨਾਲ ਜਵਾਬ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਇੱਕ ਹੱਥ ਲਿਖਤ ਸਾਂਝੀ ਕੀਤੀ ਜਿਸ ਦਾ ਮਜ਼ਮੂਨ ਲਿਖਇਆ,, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਜੋ ਜਥੇਦਾਰਾਂ ਦੀਆ ਸੇਵਾਵਾਂ ਤੋ ਬਾਅਦ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਤਖਤਾਂ ਦੇ ਜਥੇਦਾਰ ਸਾਹਿਬਾਨ ਜੋ ਰਾਜਨੀਤੀ ਵਿਚ ਆਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

  1. ਜਥੇਦਾਰ ਤੇਜਾ ਸਿੰਘ ਅਕਰਪੁਰੀ - ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਪਹਿਲੀ ਅਕਾਲੀ ਕਾਨਫਰੰਸ 20-21 ਫਰਵਰੀ 1940 ਈ. ਨੂੰ ਜਥੇਦਾਰ ਤੇਜਾ ਸਿੰਘ ਅਕਰਪੁਰੀ ਦੀ ਪ੍ਰਧਾਨਗੀ ਹੇਠ ਹੋਈ ਉਸ ਸਮੇਂ ਆਪ ਸ਼੍ਰੋ. ਅਕਾਲੀ ਦਲ ਦੇ ਪ੍ਰਧਾਨ ਸਨ। ਇਸੇ ਕਾਨਫਰੰਸ ਦੇ ਸਮੇਂ ਅਕਾਲ, ਰੈਜਮੈਂਟ ਦੀ ਸਥਾਪਨਾ ਕੀਤੀ ਗਈ।

  1. ਗਿ. ਗੁਰਮੁਖ ਸਿੰਘ ਮੁਸਾਫਿਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ, ਜੋ ਬਾਅਦ ਵਿੱਚ ਰਾਜ ਸਭਾ ਦੇ ਮੈਂਬਰ ਅਤੇ ਨਵੰਬਰ 1966 ਈ. ਨੂੰ ਪੰਜਾਬ ਦੇ ਮੁੱਖ ਮੰਤਰੀ ਬਣੇ।

  1. ਜਥੇਦਾਰ ਊਧਮ ਸਿੰਘ ਨਾਗੋਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।

  1.  ਜਥੇਦਾਰ ਅੱਤਰ ਸਿੰਘ ਜੀ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ, ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।

  1. ਸਿੰਘ ਸਾਹਿਬ ਗਿ. ਭੁਪਿੰਦਰ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਆਪਜੀ ਰਾਜ ਸਭਾ ਦੇ ਵੀ ਮੈਂਬਰ ਸਨ।

  1. ਜਥੇਦਾਰ ਮੋਹਣ ਸਿੰਘ ਤੁੜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਆਪ ਜੀ ਲੋਕ ਸਭਾ ਦੇ ਮੈਂਬਰ ਵੀ ਚੁਣੇ ਗਏ ਸਨ।

  1. ਸੰਤ ਹਰਚੰਦ ਸਿੰਘ ਲੌਂਗੋਵਾਲ ਤਖ਼ਤ ਸ਼੍ਰੀ ਦਮਦਮਾ ਸਹਿਬ ਦੇ ਜਥੇਦਾਰ ਸਨ ਜੋ ਬਾਅਦ ਵਿਚੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget