ਪੜਚੋਲ ਕਰੋ

ਕੈਨੇਡਾ ਆਧਾਰਤ ਖਾਲਿਸਤਾਨ ਟਾਇਗਰ ਫੋਰਸ ਦੇ ਅਰਸ਼ ਡਾਲਾ ਦਾ ਕਰੀਬੀ ਗ੍ਰਿਫਤਾਰ 

ਪੁਲਿਸ ਨੇ ਸੂਰਜ ਤੋਂ ਇਕ ਐਸਯੂਵੀ ਟੌਇਟਾ ਫਾਰਚੂਨਰ, ਤਿੰਨ ਹਥਿਆਰ ਇਕ .315 ਬੋਰ ਪਿਸਟਲ, ਇਕ .32 ਬੋਰ ਪਿਸਟਲ ਤੇ ਇਕ .32 ਬੋਰ ਰਿਵਾਲਵਰ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੋਗਾ: ਇੱਥੋਂ ਦੀ ਪੁਲਿਸ ਨੇ ਐਤਵਾਰ ਗੈਂਗਸਟਰ ਹਰਦੀਪ ਸਿੰਘ ਉਰਫ਼ ਸੂਰਜ ਰੌਂਤਾ ਨੂੰ ਗ੍ਰਿਫਤਾਰ ਕੀਤਾ ਹੈ। ਜੋ ਕੈਨੇਡਾ ਸਥਿਤ ਖਾਲਿਸਤਾਨ ਟਾਇਗਰ ਫੋਰਸ ਦੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਦਾ ਕਰੀਬੀ ਹੈ।

ਪੁਲਿਸ ਨੇ ਸੂਰਜ ਤੋਂ ਇਕ ਐਸਯੂਵੀ ਟੌਇਟਾ ਫਾਰਚੂਨਰ, ਤਿੰਨ ਹਥਿਆਰ ਇਕ .315 ਬੋਰ ਪਿਸਟਲ, ਇਕ .32 ਬੋਰ ਪਿਸਟਲ ਤੇ ਇਕ .32 ਬੋਰ ਰਿਵਾਲਵਰ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਮੁਤਾਬਕ ਕੈਨੇਡਾ ਆਧਾਰਤ ਖਾਲਿਸਤਾਨ ਟਾਇਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਡਾਲਾ ਡੇਪਾ ਪੈਰੋਕਾਰ ਦੀ ਹੱਤਿਆ, ਨਿੱਝਰ ਦੇ ਪਿੰਡ ਚ ਪੁਜਾਰੀ ਤੇ ਫਾਇਰਿੰਗ, ਸੁੱਖਾ ਲੰਮੇ ਦੇ ਕਤਲ ਦਾ ਮੁਲਜ਼ਮ ਹੈ ਤੇ ਇਸ ਤੋਂ ਇਲਾਵਾ ਮੋਗਾ, ਬਠਿੰਡਾ ਤੇ ਹਰਨਾਲਾ ਚ ਚੋਰੀ, ਡਕੈਤੀ ਤੇ ਡਰੱਗਜ਼ ਦੇ ਮਾਮਲਿਆਂ 'ਚ ਲੋੜੀਂਦਾ ਹੈ।

ਮੋਗਾ ਜ਼ਿਲ੍ਹੇ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਲਸਰ ਪੁਲਿਸ ਵੱਲੋਂ 19 ਜੂਨ, 2021 ਨੂੰ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਸੂਰਜ ਰੌਂਤਾ ਨੂੰ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਸੂਰਜ ਨੇ ਖੁਲਾਸਾ ਕੀਤਾ ਕਿ ਉਹ ਅਰਸ਼ ਡਾਲਾ ਦੇ ਸੰਪਰਕ 'ਚ ਸੀ।

ਇਹ ਵੀ ਪੜ੍ਹੋCovid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ

ਇਹ ਵੀ ਪੜ੍ਹੋPunjab Civil Services 2020 entrance exam ‘ਚ ਮੋਗਾ ਦੀ ਉਪਿੰਦਰਜੀਤ ਕੌਰ ਨੇ ਕੀਤਾ ਟਾਪ, ਖੰਨਾ ਦਾ ਅਭਿਸ਼ੇਕ ਦੂਜੇ ਅਤੇ ਸਚਿਨ ਨੇ ਹਾਸਲ ਕੀਤਾ ਤੀਜਾ ਸਥਾਨ

ਇਹ ਵੀ ਪੜ੍ਹੋCorona Cases: ਕੋਰੋਨਾ ਨਾਲ ਬਦਲ ਰਹੇ ਹਾਲਾਤ, ਲਗਾਤਾਰ ਘੱਟ ਰਹੇ ਕੇਸ ਕਈ ਸੂਬਿਆਂ 'ਚ ਦਰਜ ਹੋਏ 500 ਤੋਂ ਵੀ ਘੱਟ ਮਾਮਲੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |UP 'ਚ 3 ਅੱਤਵਾਦੀਆਂ ਦਾ ਐਨਕਾਊਂਟਰ ! Sukhjinder Randhawa ਦਾ  ਵੱਡਾ  ਬਿਆਨਡੱਲੇਵਾਲ ਨੂੰ ਮਿਲੀ ਹਰਿਆਣਾ ਦੀ ਕਾਂਗਰਸ ਲੀਡਰ ਕੁਮਾਰੀ ਸ਼ੈਲਜਾSunil Jakhar 'ਤੇ ਭੜਕੇ ਕਿਸਾਨ ਲੀਡਰ, Jagjit Dhallewal ਦੀ ਹਾਲਤ ਲਈ ਕੌਣ ਜਿੰਮੇਵਾਰ ? Baldev Singh Sirsa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget