ਪੜਚੋਲ ਕਰੋ

ਕੈਨੇਡਾ ਐਡਮੈਂਟਨ ਹਾਈਵੇ ਕਤਲ ਕੇਸ 'ਚ ਦੋਸ਼ੀ ਕਾਬੂ, ਪੰਜਾਬ ਦੇ ਨੌਜਵਾਨ 'ਤੇ ਚਲਾਈਆਂ ਸਨ ਗੋਲੀਆਂ

Punjab News: ਕੈਨੇਡਾ ਦੇ ਅਲਬਰਟਾ ਵਿੱਚ ਹਾਈਵੇ QEII 'ਤੇ ਪੰਜਾਬੀ ਮੂਲ ਦੇ ਬੀਰਇੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਸਫਲਤਾ ਮਿਲੀ ਹੈ।

Punjab News: ਕੈਨੇਡਾ ਦੇ ਅਲਬਰਟਾ ਵਿੱਚ ਹਾਈਵੇ QEII 'ਤੇ ਪੰਜਾਬੀ ਮੂਲ ਦੇ ਬੀਰਇੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੂੰ ਸਫਲਤਾ ਮਿਲੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਨੇ ਇਸ ਮਾਮਲੇ ਦੇ ਸਬੰਧ ਵਿੱਚ 18 ਸਾਲਾ ਜਿੰਮੀ ਗੈਸਨਰ ਨੂੰ ਗ੍ਰਿਫ਼ਤਾਰ ਕੀਤਾ ਹੈ।

RCMP ਦੇ ਅਨੁਸਾਰ ਸ਼ੱਕੀ ਜਿੰਮੀ ਗੈਸਨਰ ਨੂੰ ਸਸਕੇਚਵਾਨ ਦੇ ਕੈਨੋ ਲੇਕ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ 'ਤੇ ਸੈਕੰਡ ਡਿਗਰੀ ਮਰਡਰ ਦਾ ਦੋਸ਼ ਲਗਾਇਆ ਗਿਆ ਹੈ। ਉਸਨੂੰ ਅਲਬਰਟਾ ਵਾਪਸ ਲਿਆਂਦਾ ਗਿਆ ਹੈ, ਜਿੱਥੇ ਉਹ ਅਦਾਲਤ ਵਿੱਚ ਪੇਸ਼ ਹੋਵੇਗਾ। ਪੁਲਿਸ ਦਾ ਮੰਨਣਾ ਹੈ ਕਿ ਟਰੱਕ ਵਿੱਚ ਕਈ ਲੋਕ ਸਨ ਅਤੇ ਜਿਨ੍ਹਾਂ ਦੀ ਤਲਾਸ਼ ਜਾਰੀ ਹੈ। 

14 ਮਾਰਚ ਨੂੰ ਵਾਪਰੀ ਇਸ ਘਟਨਾ ਵਿੱਚ 22 ਸਾਲਾ ਬੀਰਇੰਦਰ ਦੀ ਗਰਦਨ ਵਿੱਚ ਗੋਲੀ ਮਾਰੀ ਗਈ ਸੀ। ਉਹ ਆਪਣੀ ਕਾਰ ਵਿੱਚ ਬੈਠਾ ਹੋਇਆ ਸੀ। ਹਮਲਾਵਰ ਇੱਕ ਟਰੱਕ ਵਿੱਚ ਆਏ ਅਤੇ ਭੱਜਣ ਤੋਂ ਪਹਿਲਾਂ ਉਸ 'ਤੇ ਹਮਲਾ ਕੀਤਾ। ਬੀਰਇੰਦਰ ਦੇ ਨਾਲ ਉਸਦੇ ਸਾਥੀ ਵੀ ਸਨ, ਜਿਨ੍ਹਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ, ਪਰ ਬਾਅਦ ਵਿੱਚ ਉਸਦੀ ਮੌਤ ਹੋ ਗਈ।

ਬੀਰਇੰਦਰ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਪਿਛਲੇ ਪੰਜ ਮਹੀਨਿਆਂ ਤੋਂ ਐਡਮਿੰਟਨ ਵਿੱਚ ਰਹਿ ਰਿਹਾ ਸੀ। ਉਹ ਉੱਥੇ ਉਸਾਰੀ ਦਾ ਕੰਮ ਕਰਦਾ ਸੀ। ਬੀਰਇੰਦਰ ਆਪਣਾ ਕਾਰੋਬਾਰ ਸ਼ੁਰੂ ਕਰਨ ਬਾਰੇ ਸੋਚ ਰਿਹਾ ਸੀ। 14 ਮਾਰਚ ਨੂੰ, ਬੀਰਇੰਦਰ ਆਪਣੇ ਬਚਪਨ ਦੇ ਦੋ ਦੋਸਤਾਂ ਨਾਲ ਪਹਿਲੀ ਵਾਰ ਬੈਨਫ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਦੁਪਹਿਰ ਲਗਭਗ 2:50 ਵਜੇ, ਬੀਰਿੰਦਰ ਆਪਣੀ ਹੌਂਡਾ ਸਿਵਿਕ ਚਲਾ ਰਿਹਾ ਸੀ ਜਦੋਂ ਇੱਕ ਚਿੱਟਾ ਪਿਕਅੱਪ ਟਰੱਕ ਉਨ੍ਹਾਂ ਦੀ ਕਾਰ ਦੇ ਕੋਲ ਆ ਕੇ ਰੁਕਿਆ। ਟਰੱਕ ਵਿੱਚ ਸਵਾਰ ਦੋ ਆਦਮੀਆਂ ਨੇ ਸ਼ੁਰੂ ਵਿੱਚ ਬੀਰਿੰਦਰ ਵੱਲ ਦੋਸਤਾਨਾ ਇਸ਼ਾਰਾ ਕੀਤਾ।

ਗੋਲੀ ਬੀਰਇੰਦਰਦੀ ਗਰਦਨ ਵਿੱਚ ਲੱਗੀ। ਉਸਦੇ ਦੋਸਤਾਂ ਨੇ ਕਾਰ 'ਤੇ ਕਾਬੂ ਪਾ ਲਿਆ, ਇਸਨੂੰ ਸੜਕ ਦੇ ਕਿਨਾਰੇ ਰੋਕ ਲਿਆ, ਅਤੇ ਮਦਦ ਲਈ ਪੁਲਿਸ ਨੂੰ ਬੁਲਾਇਆ, ਪਰ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਬਿਰਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
Punjab Congress News :
Punjab Congress News : "ਰਾਜਾ ਵੜਿੰਗ ਦੇ ਪਿੱਛੇ ਇੱਕ ਵੀ ਕਾਂਗਰਸੀ ਲੀਡਰ ਨਹੀਂ" , ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਕੱਸਿਆ ਤੰਜ 
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget