ਪੜਚੋਲ ਕਰੋ

ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣੀ ਵੱਡੀ ਪਰੇਸ਼ਾਨੀ

ਚੰਡੀਗੜ੍ਹ ਦੇ ਸੈਕਟਰ 35 ਵਿੱਚ ਕੈਨੇਡੀਅਨ ਡਾਲਰ ਖਰੀਦਣ ਆਏ ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਡਾਲਰ 63.50 ਤੋਂ 64 ਰੁਪਏ ਦੇ ਹਿਸਾਬ ਨਾਲ ਮਿਲ ਰਿਹਾ ਹੈ, ਜਦੋਂ ਕਿ ਐਕਸਚੇਂਜ ਰੇਟ ਸਿਰਫ਼ 60.46 ਰੁਪਏ ਹੈ।

Canada Visa Fee Update : ਕੈਨੇਡਾ 'ਚ ਸਤੰਬਰ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਹਜ਼ਾਰਾਂ ਵਿਦਿਆਰਥੀ ਆਖਰੀ ਸਮੇਂ ਵਿੱਚ ਵੀਜ਼ੇ ਕਾਰਨ ਮਹਿੰਗੀਆਂ ਹਵਾਈ ਟਿਕਟਾਂ ਖਰੀਦਣ ਲਈ ਮਜਬੂਰ ਹਨ। ਮੌਜੂਦਾ ਸਮੇਂ 'ਚ ਦਿੱਲੀ ਤੋਂ ਟੋਰਾਂਟੋ ਲਈ ਸਭ ਤੋਂ ਸਸਤੀ ਹਵਾਈ ਟਿਕਟ 1 ਲੱਖ 67 ਹਜ਼ਾਰ ਰੁਪਏ ਦੀ ਔਸਤ ਬੇਸ ਪ੍ਰਾਈਸ ਨਾਲ ਉਪਲਬਧ ਹੈ ਅਤੇ ਟੈਕਸ ਅਤੇ ਚਾਰਜਿਜ਼ ਆਦਿ ਲਗਾਉਣ ਤੋਂ ਬਾਅਦ ਇਹ ਲਗਭਗ 2 ਲੱਖ ਰੁਪਏ ਤੱਕ ਰਹੀ ਹੈ।

ਠੇਕੇਦਾਰਾਂ ਨਾਲ ਗੰਢ-ਤੁਪ ਲਈ ਸਿਸੋਦੀਆ ਤੇ ਰਾਘਵ ਚੱਢਾ ਨੇ ਕੀਤੀਆਂ ਮੀਟਿੰਗਾਂ, ਪੰਜਾਬ ਦਾ ਸ਼ਰਾਬ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕੀਤਾ: ਪ੍ਰਤਾਪ ਬਾਜਵਾ

ਇਹ ਉਡਾਣਾਂ 26 ਤੋਂ 30 ਘੰਟਿਆਂ ਵਿੱਚ ਇੱਕ ਜਾਂ ਦੋ ਸਟਾਪਾਂ ਨਾਲ ਕੈਨੇਡਾ ਪਹੁੰਚ ਜਾਂਦੀਆਂ ਹਨ। 16 ਤੋਂ 20 ਘੰਟੇ ਦੇ ਸਿੱਧੇ ਜਾਂ ਇੱਕ ਜਾਂ ਦੋ ਘੰਟੇ ਦੇ ਰੁਕਣ ਵਾਲੀਆਂ ਟਿਕਟਾਂ ਦੀ ਕੀਮਤ 2 ਲੱਖ 20 ਹਜ਼ਾਰ ਤੋਂ 3 ਲੱਖ ਰੁਪਏ ਹੋ ਗਈ ਹੈ। ਅਜਿਹੇ 'ਚ ਇਸ ਸਮੇਂ ਵਿਦਿਆਰਥੀਆਂ ਨੂੰ ਕੈਨੇਡਾ ਜਾਣਾ ਬਹੁਤ ਮਹਿੰਗਾ ਪੈ ਰਿਹਾ ਹੈ। ਐਸਯੂਓ ਗਲੋਬਲ ਦੇ ਸੁਰੇਨ ਉੱਪਲ ਦਾ ਕਹਿਣਾ ਹੈ ਕਿ ਇਸ ਸਮੇਂ ਹਰ ਵਿਦਿਆਰਥੀ ਕੈਨੇਡਾ ਜਾਣਾ ਚਾਹੁੰਦਾ ਹੈ ਕਿਉਂਕਿ ਉਸ ਨੂੰ ਉੱਥੇ ਪੀਆਰ ਮਿਲਣ ਦੀ ਉਮੀਦ ਹੈ, ਜਦੋਂ ਕਿ ਯੂਰਪ ਦੇ ਕਈ ਦੇਸ਼ਾਂ ਵਿੱਚ ਵੀ ਉਸ ਲਈ ਬਹੁਤ ਸਾਰੇ ਮੌਕੇ ਹਨ। ਉੱਥੇ ਉਨ੍ਹਾਂ ਨੂੰ ਮੈਡੀਕਲ ਸੇਵਾਵਾਂ ਵੀ ਉਪਲਬਧ ਹਨ।

ਚੰਡੀਗੜ੍ਹ ਦੇ ਸੈਕਟਰ 35 ਵਿੱਚ ਕੈਨੇਡੀਅਨ ਡਾਲਰ ਖਰੀਦਣ ਆਏ ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਡਾਲਰ 63.50 ਤੋਂ 64 ਰੁਪਏ ਦੇ ਹਿਸਾਬ ਨਾਲ ਮਿਲ ਰਿਹਾ ਹੈ, ਜਦੋਂ ਕਿ ਐਕਸਚੇਂਜ ਰੇਟ ਸਿਰਫ਼ 60.46 ਰੁਪਏ ਹੈ। ਕਈ ਵਿਦਿਆਰਥੀ ਪਹਿਲਾਂ ਤਾਂ ਰੋਜ਼ਾਨਾ ਦੇ ਖਰਚੇ ਲਈ ਪੰਜ ਤੋਂ 10 ਹਜ਼ਾਰ ਡਾਲਰ ਆਪਣੇ ਨਾਲ ਲੈ ਜਾਂਦੇ ਹਨ ਅਤੇ ਇਸ ਸਮੇਂ ਹਜ਼ਾਰਾਂ ਵਿਦਿਆਰਥੀ ਕੈਨੇਡਾ ਜਾ ਰਹੇ ਹਨ। ਦੂਜਾ, ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਤੋਂ ਬਹੁਤ ਘੱਟ ਲੋਕ ਭਾਰਤ ਆ ਰਹੇ ਹਨ, ਜਿਸ ਕਾਰਨ ਓਪਨ ਮਾਰਕੀਟ ਵਿੱਚ ਕੈਨੇਡੀਅਨ ਡਾਲਰ ਦੀ ਕਮੀ ਹੈ।

ਭਾਖੜਾ ਬੋਰਡ 'ਤੇ ਦਾਅਵੇ ਮਗਰੋਂ ਭੜਕਿਆ ਅਕਾਲੀ ਦਲ, ਪੀਐਮ ਮੋਦੀ ਮੰਤਰੀਆਂ ’ਤੇ ਨਕੇਲ ਕੱਸਣ, ਜੋ ਭੜਕਾਊ ਬਿਆਨਾਂ ਨਾਲ ਨਫਰਤ ਫੈਲਾਅ ਰਹੇ: ਸੁਖਬੀਰ ਬਾਦਲ

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget