ਪੜਚੋਲ ਕਰੋ

Spouse Visa ਤੇ Contract Marriage ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ! ਬਦਲ ਗਏ ਨਿਯਮ; ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ

ਸਪਾਊਜ਼ ਵੀਜ਼ਾ ਅਤੇ ਕਾਨਟ੍ਰੈਕਟ ਮੈਰਿਜ਼ ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਨਿਯਮ ਬਦਲ ਦਿੱਤੇ ਗਏ ਹਨ। ਕੈਨੇਡਾ ਨੇ ਨਿਯਮਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਸਖ਼ਤੀ ਕਰ ਦਿੱਤੀ ਹੈ।

Show Quick Read
Key points generated by AI, verified by newsroom
  • ਕੈਨੇਡਾ ਨੇ ਸਪਾਊਸ ਵੀਜ਼ਾ ਨਿਯਮਾਂ ਵਿੱਚ ਕਠੋਰਤਾ ਕੀਤੀ।
  • ਪਤੀ-ਪਤਨੀ ਲਈ ਹੁਣ IELTS ਟੈਸਟ ਪਾਸ ਕਰਨਾ ਲਾਜ਼ਮੀ।
  • ਸਿਰਫ ਹਾਈ-ਸਕਿਲਡ ਪਾਰਟਨਰਾਂ ਦੇ ਸਾਥੀਆਂ ਨੂੰ ਮਿਲੇਗਾ ਓਪਨ ਪਰਮਿਟ।
  • ਪੰਜਾਬੀਆਂ 'ਤੇ ਇਸ ਨਵੇਂ ਨਿਯਮ ਦਾ ਸਭ ਤੋਂ ਵੱਧ ਅਸਰ ਪਵੇਗਾ।

Canada Immigration: ਕੈਨੇਡਾ (Canada) ਜਾਣ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਾਨਟਰੈਕਟ ਮੈਰਿਜ (Contract Marriage) ਅਤੇ ਸਪਾਊਜ਼ ਵੀਜ਼ੇ (Spouse Visa) ਦੇ ਸਹਾਰੇ ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਸਪਾਊਜ਼ ਵੀਜ਼ਾ (Spouse Visa) ਅਤੇ ਕਾਨਟ੍ਰੈਕਟ ਮੈਰਿਜ਼ (Contract Marriage) ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਨਿਯਮ ਬਦਲ ਦਿੱਤੇ ਗਏ ਹਨ। ਕੈਨੇਡਾ ਨੇ ਨਿਯਮਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਸਖ਼ਤੀ ਕਰ ਦਿੱਤੀ ਹੈ।

ਕੈਨੇਡਾ ਇਮੀਗ੍ਰੇਸ਼ਨ ਵਿਭਾਗ (IRCC) ਦੇ ਫਾਰਵਰਡ ਰੈਗੂਲੇਟਰੀ ਪਲਾਨ ਦੇ ਅਨੁਸਾਰ ਕੈਨੇਡਾ ਆਉਣ ਵਾਲੇ ਪਤੀ-ਪਤਨੀ ਨੂੰ ਹੁਣ ਭਾਸ਼ਾ (IELTS) ਟੈਸਟ ਪਾਸ ਕਰਨਾ ਪਵੇਗਾ।ਕੈਨੇਡਾ ਦੇ ਸਪਾਊਸ ਓਪਨ ਵਰਕ ਪਰਮਿਟ ਵਿੱਚ ਹੁਣ ਸਿਰਫ ਹਾਈ ਸਕਿਲਡ, ਮਾਸਟਰਸ ਜਾਂ PHD ਕਰਨ ਵਾਲਿਆਂ ਦੇ ਪਾਰਟਨਰ ਨੂੰ ਹੀ ਓਪਨ ਪਰਮਿਟ ਮਿਲ ਸਕੇਗਾ। ਕੈਨੇਡਾ ਦੇ ਇਸ ਨਿਯਮ ਦਾ ਸਭ ਤੋਂ ਵੱਧ ਅਸਰ ਪੰਜਾਬੀਆਂ 'ਤੇ ਪਵੇਗਾ।

ਪੰਜਾਬ ਦੇ ਇਮੀਗ੍ਰੇਸ਼ਨ ਮਾਹਿਰਾਂ ਦੇ ਅਨੁਸਾਰ, ਹਰ ਸਾਲ ਪੰਜਾਬ ਤੋਂ ਔਸਤਨ 35,000 ਸਪਾਊਸ ਵੀਜ਼ਾ (Spouse Visa) ਅਰਜ਼ੀਆਂ ਪ੍ਰਾਪਤ ਹੁੰਦੀਆਂ ਹਨ। ਇਸ ਵੇਲੇ, ਦੂਤਾਵਾਸ ਵਿੱਚ ਲਗਭਗ 22,000 ਸਪਾਊਸ ਵੀਜ਼ਾ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Frequently Asked Questions

ਕੈਨੇਡਾ ਜਾਣ ਲਈ ਸਪਾਊਸ ਵੀਜ਼ਾ ਦੇ ਨਿਯਮਾਂ ਵਿੱਚ ਕੀ ਬਦਲਾਅ ਹੋਇਆ ਹੈ?

ਕੈਨੇਡਾ ਨੇ ਸਪਾਊਸ ਵੀਜ਼ਾ ਅਤੇ ਕੰਟਰੈਕਟ ਮੈਰਿਜ ਰਾਹੀਂ ਜਾਣ ਵਾਲਿਆਂ ਲਈ ਨਿਯਮ ਸਖ਼ਤ ਕਰ ਦਿੱਤੇ ਹਨ। ਹੁਣ ਪਤੀ-ਪਤਨੀ ਨੂੰ IELTS ਟੈਸਟ ਪਾਸ ਕਰਨਾ ਪਵੇਗਾ।

ਕੀ ਹੁਣ ਸਾਰਿਆਂ ਦੇ ਪਾਰਟਨਰ ਨੂੰ ਸਪਾਊਸ ਓਪਨ ਵਰਕ ਪਰਮਿਟ ਮਿਲੇਗਾ?

ਨਹੀਂ, ਹੁਣ ਸਿਰਫ ਹਾਈ ਸਕਿਲਡ, ਮਾਸਟਰਸ ਜਾਂ PHD ਕਰਨ ਵਾਲਿਆਂ ਦੇ ਪਾਰਟਨਰ ਨੂੰ ਹੀ ਸਪਾਊਸ ਓਪਨ ਵਰਕ ਪਰਮਿਟ ਮਿਲੇਗਾ।

ਇਸ ਨਵੇਂ ਨਿਯਮ ਦਾ ਪੰਜਾਬੀਆਂ 'ਤੇ ਕੀ ਅਸਰ ਪਵੇਗਾ?

ਇਸ ਨਿਯਮ ਦਾ ਪੰਜਾਬੀਆਂ 'ਤੇ ਸਭ ਤੋਂ ਵੱਧ ਅਸਰ ਪਵੇਗਾ, ਕਿਉਂਕਿ ਪੰਜਾਬ ਤੋਂ ਸਾਲਾਨਾ ਵੱਡੀ ਗਿਣਤੀ ਵਿੱਚ ਸਪਾਊਸ ਵੀਜ਼ਾ ਅਰਜ਼ੀਆਂ ਆਉਂਦੀਆਂ ਹਨ।

Advertisement

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget