ਪੜਚੋਲ ਕਰੋ

ਪਹਿਲੇ ਗੇੜ ਦੀਆਂ ਚੋਣਾਂ ਦਾ ਆਗ਼ਾਜ਼ ਹੁੰਦੇ ਹੀ ਸਾਫ ਹੋ ਜਾਏਗੀ ਪੰਜਾਬ ਦੀ ਤਸਵੀਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਤਸਵੀਰ ਅਗਲੇ ਦੋ ਦਿਨਾਂ ਵਿੱਚ ਸਾਫ ਹੋ ਜਾਏਗੀ। ਲੋਕ ਸਭਾ ਚੋਣਾਂ ਦਾ ਆਗ਼ਾਜ਼ 11 ਅਪਰੈਲ ਤੋਂ ਹੋ ਰਿਹਾ ਹੈ ਪਰ ਪੰਜਾਬ ਵਿੱਚ ਵੋਟਾਂ 19 ਮਈ ਨੂੰ ਪੈਣੀਆਂ ਹਨ। ਸੂਤਰਾਂ ਮੁਤਾਬਕ 11 ਅਪਰੈਲ ਤੱਕ ਸਿਆਸੀ ਪਾਰਟੀਆਂ ਆਪਣੇ ਰਹਿੰਦੇ ਉਮੀਦਵਾਰਾਂ ਐਲਾਨ ਕਰਨ ਦੀ ਤਿਆਰੀ ਵਿੱਚ ਹਨ। ਕਾਂਗਰਸ ਤੇ ਅਕਾਲੀ ਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ 11 ਅਪਰੈਲ ਤੱਕ ਰਹਿੰਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਏਗਾ।

ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਤਸਵੀਰ ਅਗਲੇ ਦੋ ਦਿਨਾਂ ਵਿੱਚ ਸਾਫ ਹੋ ਜਾਏਗੀ। ਲੋਕ ਸਭਾ ਚੋਣਾਂ ਦਾ ਆਗ਼ਾਜ਼ 11 ਅਪਰੈਲ ਤੋਂ ਹੋ ਰਿਹਾ ਹੈ ਪਰ ਪੰਜਾਬ ਵਿੱਚ ਵੋਟਾਂ 19 ਮਈ ਨੂੰ ਪੈਣੀਆਂ ਹਨ। ਸੂਤਰਾਂ ਮੁਤਾਬਕ 11 ਅਪਰੈਲ ਤੱਕ ਸਿਆਸੀ ਪਾਰਟੀਆਂ ਆਪਣੇ ਰਹਿੰਦੇ ਉਮੀਦਵਾਰਾਂ ਐਲਾਨ ਕਰਨ ਦੀ ਤਿਆਰੀ ਵਿੱਚ ਹਨ। ਕਾਂਗਰਸ ਤੇ ਅਕਾਲੀ ਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ 11 ਅਪਰੈਲ ਤੱਕ ਰਹਿੰਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਏਗਾ। ਇਸ ਵੇਲੇ ਬੀਜੇਪੀ ਨੂੰ ਛੱਡ ਕੇ ਬਾਕੀ ਪਾਰਟੀਆਂ ਨੇ ਆਪਣੇ ਜ਼ਿਆਦਾਤਰ ਉਮੀਦਵਾਰ ਐਲਾਨ ਦਿੱਤੇ ਹਨ। ਸੂਤਰਾਂ ਮੁਤਾਬਕ ਬੀਜੇਪੀ ਦੇ ਉਮੀਦਵਰਾਂ ਦੇ ਨਾਂ ਤਕਰੀਬਨ ਤੈਅ ਹਨ ਤੇ ਅੱਜ-ਭਲਕ ਐਲਾਨ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਕੋਲ 13 ਵਿੱਚੋਂ ਤਿੰਨ ਸੀਟਾਂ ਅੰਮ੍ਰਿਤਸਰ, ਹੁਸ਼ਿਆਪੁਰ ਤੇ ਗੁਰਦਾਸਪੁਰ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਵੀ ਤਿੰਨ ਸੀਟਾਂ ਬਠਿੰਡਾ, ਫਿਰੋਜ਼ਪੁਰ ਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਕਾਂਗਰਸ ਨੇ ਹੁਣ ਤੱਕ ਨੌਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵੇਲੇ ਬਠਿੰਡਾ, ਫਿਰੋਜ਼ਪੁਰ, ਅਨੰਦਪੁਰ ਤੇ ਸੰਗਰੂਰ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਕਾਂਗਰਸ ਨੇ ਕਿਹਾ ਹੈ ਕਿ 11 ਅਪਰੈਲ ਤੱਕ ਉਮੀਦਵਾਰ ਐਲਾਨ ਦਿੱਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਉਮੀਦਵਾਰਾਂ ਦੇ ਨਾਲ ਹੀ ਪੰਜਾਬ ਦਾ ਚੋਣ ਮੈਦਾਨ ਹੋਰ ਭਖ ਜਾਏਗਾ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget