ਪੜਚੋਲ ਕਰੋ
Advertisement
ਕੈਪਟਨ ਅਮਰਿੰਦਰ ਨੇ ਕੀਤਾ ਲੁਧਿਆਣਾ ਦੌਰਾ ਰੱਦ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਉਣਗੇ।
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਉਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸ਼ਾਮਲ ਹੋਣਗੇ।
ਕੈਪਟਨ ਅਮਰਿੰਦਰ ਨੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣੀ ਸੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਵਪਾਰੀਆਂ ਨਾਲ ਮੀਟਿੰਗ ਕਰਨੀ ਸੀ। ਮੁੱਖ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਹੀ ਵਪਾਰੀਆਂ ਨੂੰ ਮਿਲਣਗੇ। ਦੌਰਾ ਰੱਦ ਹੋਣ ਪਿੱਛੇ ਕੋਈ ਕਾਰਨ ਨਹੀਂ ਪਤਾ ਲੱਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਸਿਹਤ
Advertisement