ਪੜਚੋਲ ਕਰੋ

ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਜਲਦ ਭਰੇਗੀ 19,000 ਅਸਾਮੀਆਂ, ਕੈਬਨਿਟ ਮੀਟਿੰਗ 'ਚ ਐਲਾਨ

ਪਹਿਲ ਦੇ ਅਧਾਰ 'ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਵਿੱਚ ਪੁਲਿਸ ਵਿਭਾਗ ਵਿੱਚ 5000, ਬਿਜਲੀ ਵਿਭਾਗ (ਪੀਐਸਪੀਸੀਐਲ) ਵਿੱਚ 5300, 2500 ਅਧਿਆਪਕ, ਸਿਹਤ ਵਿਭਾਗ ਵਿੱਚ ਡਾਕਟਰ ਅਤੇ ਮਾਹਰਾਂ ਸਮੇਤ 5000 ਪੈਰਾ ਮੈਡੀਕਲ ਤੇ ਵਿਸ਼ੇਸ਼ ਸਟਾਫ ਤੇ ਮਾਲ ਵਿਭਾਗ ਵਿੱਚ 1300 ਅਸਾਮੀਆਂ ਸ਼ਾਮਲ ਹਨ।

ਚੰਡੀਗੜ੍ਹ: ਕੈਬਨਿਟ ਮੀਟਿੰਗ ਵਿੱਚ ਸੋਮਵਾਰ ਨੂੰ ਪੰਜਾਬ ਦੀਆਂ ਲੰਮੇ ਸਮੇਂ ਤੋਂ ਖ਼ਾਲੀ ਪਈਆਂ 19 ਹਜ਼ਾਰ ਅਸਾਮੀਆਂ ਨੂੰ ਭਰਨ ਦਾ ਫੈਸਲਾ ਕੀਤਾ ਗਿਆ ਹੈ। ਅਸਾਮੀਆਂ ਭਰਨ ਲਈ ਭਰਤੀ ਦੇ ਨਿਯਮ ਵੀ ਆਸਾਨ ਕੀਤੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਫੌਰੀ ਤੌਰ 'ਤੇ ਸਬੰਧਿਤ ਅਸਾਮੀਆਂ ਦੀਆਂ ਲਿਸਟਾਂ ਦੇਣ ਤੇ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦੇ ਦਿੱਤੇ ਹਨ।

ਇਨ੍ਹਾਂ ਵਿੱਚੋਂ ਪਹਿਲ ਦੇ ਅਧਾਰ 'ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਵਿੱਚ ਪੁਲਿਸ ਵਿਭਾਗ ਵਿੱਚ 5000, ਬਿਜਲੀ ਵਿਭਾਗ (ਪੀਐਸਪੀਸੀਐਲ) ਵਿੱਚ 5300, 2500 ਅਧਿਆਪਕ, ਸਿਹਤ ਵਿਭਾਗ ਵਿੱਚ ਡਾਕਟਰ ਅਤੇ ਮਾਹਰਾਂ ਸਮੇਤ 5000 ਪੈਰਾ ਮੈਡੀਕਲ ਤੇ ਵਿਸ਼ੇਸ਼ ਸਟਾਫ ਤੇ ਮਾਲ ਵਿਭਾਗ ਵਿੱਚ 1300 ਅਸਾਮੀਆਂ ਸ਼ਾਮਲ ਹਨ।

ਮੁੱਖ ਮੰਤਰੀ ਨੇ ਹੋਰਾਂ ਵਿਭਾਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀਆਂ ਖਾਲੀ ਅਸਾਮੀਆਂ ਦੀਆਂ ਸੂਚੀਆਂ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਨੂੰ ਭਰਨ ਦੀ ਪ੍ਰਕਿਰਿਆ ਵੀ ਤੁਰੰਤ ਆਰੰਭ ਕੀਤੀ ਜਾ ਸਕੇ।

ਟਾਪ ਹੈਡਲਾਈਨ

Punjab News : ਬ੍ਰੇਕਅੱਪ ਤੋਂ ਬਾਅਦ Ex-Girlfriend ਨੇ ਰਚੀ ਵੱਡੀ ਸਾਜ਼ਿਸ਼! 5 ਲੱਖ ਦੀ ਸੁਪਾਰੀ ਦੇ ਕੇ ਪ੍ਰੇਮੀ ਨੂੰ ਚੁੱਕਣ ਭੇਜੇ ਬਦਮਾਸ਼

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Hoshiarpur 'ਚ ਲੜਕੀ ਦੇ ਕ/ਤਲ ਮਾਮਲੇ 'ਚ ਵੱਡਾ ਮੋੜ , ਇਸ ਵਜ੍ਹਾ ਕਰਕੇ ਕੀਤਾ ਪਿਓ ਨੇ ਕਤਲ 

Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਵੱਲੋਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਵੱਲੋਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ

Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !

Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ

Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼

Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ

Embed widget