ਪੜਚੋਲ ਕਰੋ

ਕਸ਼ਮੀਰ 'ਚ ਹੱਲਚੱਲ ਮਗਰੋਂ ਕੈਪਟਨ ਵੱਲੋਂ ਅਹਿਮ ਮੀਟਿੰਗ, ਜਸ਼ਨਾਂ ਤੇ ਪ੍ਰਦਰਸ਼ਨਾਂ 'ਤੇ ਰੋਕ

ਸੋਮਵਾਰ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਧਾਰਾ 370 ਖ਼ਤਮ ਕਰਨ ਦੇ ਨਾਲ-ਨਾਲ ਕਈ ਫੇਰਬਦਲ ਕੀਤੇ ਹਨ। ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਸਖਤ ਪ੍ਰਤੀਕ੍ਰਿਆ ਆਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਹੈ।

ਚੰਡੀਗੜ੍ਹ: ਸੋਮਵਾਰ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਧਾਰਾ 370 ਖ਼ਤਮ ਕਰਨ ਦੇ ਨਾਲ-ਨਾਲ ਕਈ ਫੇਰਬਦਲ ਕੀਤੇ ਹਨ। ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਸਖਤ ਪ੍ਰਤੀਕ੍ਰਿਆ ਆਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਹੈ। ਇਸ ਦੌਰਾਨ ਪੰਜਾਬ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤੇ ਸੂਬੇ ਦਾ ਮਾਹੌਲ ਨਾ ਵਿਗੜਣ ਸਬੰਧੀ ਖਾਸ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੀ ਸ਼ਾਂਤੀ ਬਣੀ ਰਹੇ, ਇਸ ਲਈ ਕਿਸੇ ਵੀ ਤਰ੍ਹਾਂ ਦੇ ਜਸ਼ਨ ਤੇ ਪ੍ਰਦਰਸ਼ਨ ‘ਤੇ ਵੀ ਰੋਕ ਲਾ ਦਿੱਤੀ ਗਈ ਹੈ। ਸਰਹੱਦ ‘ਤੇ ਤਣਾਅ ਦਾ ਮਾਹੌਲ ਬਣਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸੂਬੇ ‘ਚ ਪਾਕਿ ਵੱਲੋਂ ਗੜਬੜ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਤਿਆਰ ਰਹਿਣ। ਮੁੱਖ ਮੰਤਰੀ ਨੇ ਕਸ਼ਮੀਰ ਵਿੱਚੋਂ ਧਾਰਾ 370 ਰੱਦ ਹੋਣ ਤੋਂ ਬਾਅਦ ਸੂਬੇ ‘ਚ ਅਮਨ-ਕਾਨੂੰਨ ਦੀ ਹਲਾਤ ਦਾ ਜਾਇਜ਼ਾ ਲਿਆ। ਇਸ ਸਬੰਧੀ ਹੋਈ ਮੀਟਿੰਗ ‘ਚ ਸੂਬੇ ਦੇ ਵੱਡੇ ਪੁਲਿਸ ਅਫਸਰਾਂ ਤੇ ਸਿਵਲ ਅਧਿਕਾਰੀਆਂ ਨੇ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਇਸ ਕਦਮ ਤੋਂ ਬਾਅਦ ਪਾਕਿਸਤਾਨ ਕੁਝ ਨਾ ਕੁਝ ਗੜਬੜ ਕਰਨ ਦੀ ਪੂਰੀ ਕੋਸ਼ਿਸ਼ ਕਰੇਗਾ ਜਿਸ ਤਹਿਤ ਪੁਲਿਸ ਪੂਰੀ ਚੌਕਸ ਰਹੇ। ਸੀਐਮ ਅਮਰਿੰਦਰ ਨੇ ਪੰਜਾਬ '8000  ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਆਿ ਵਧਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਐਸਪੀ ਤੇ ਡੀਸੀ ਨੂੰ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਤੇ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਨ ਦੇ ਨਰਿਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਕਸ਼ਮੀਰ ਦੇ ਅੰਦਰ ਤੇ ਬਾਹਰ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤ ਰਹਿਣ ਤੇ ਇਨ੍ਹਾਂ ਹਾਲਾਤ 'ਚ ਰਾਸ਼ਟਰ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਨਾ ਕਰਨ ਲਈ ਕਿਹਾ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget