ਪੜਚੋਲ ਕਰੋ

ਕੈਪਟਨ ਅਮਰਿੰਦਰ ਨੇ ਦਿੱਲੀ ਦੇ ਸਿੱਖਿਆ ਮਾਡਲ ਦਾ ਉਡਾਇਆ ਮਜ਼ਾਕ, ਕਿਹਾ ਅਸਲ 'ਚ ਉਹ ਪੰਜਾਬ ਤੋਂ ਬਹੁਤ ਹੇਠਾਂ...

ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ, ਜਿਸ ਨੇ 2017 ਤੋਂ ਸਤੰਬਰ 2021 ਦਰਮਿਆਨ ਕੈਪਟਨ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਨੂੰ ਨਾ ਦੇਣ ਦੇ ਚੱਕਰ ਵਿੱਚ...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦਾ ‘ਦਿੱਲੀ ਮਾਡਲ’ ਪੇਸ਼ ਕਰਨ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ। ਜਦੋਂ ਕਿ ਅਸਲ ਵਿੱਚ 2021 ਦੀ ਕੌਮੀ ਸਿੱਖਿਆ 'ਤੇ ਸਰਵੇਖਣ ਪ੍ਰਾਪਤੀ ਵਿੱਚ ਉਨ੍ਹਾਂ (ਦਿੱਲੀ) ਦਾ ਬਹੁਤ ਬੁਰਾ ਪ੍ਰਦਰਸ਼ਨ ਰਿਹਾ ਹੈ। NAS 2021 ਦੇ ਅਨੁਸਾਰ, ਦਿੱਲੀ ਦਾ ਪੰਜਾਬ ਦੇ ਮੁਕਾਬਲੇ ਵੱਖ-ਵੱਖ ਸ਼੍ਰੇਣੀਆਂ ਵਿੱਚ ਪ੍ਰਦਰਸ਼ਨ ਬਹੁਤ ਬੁਰਾ ਸੀ।

ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ, ਜਿਸ ਨੇ 2017 ਤੋਂ ਸਤੰਬਰ 2021 ਦਰਮਿਆਨ ਕੈਪਟਨ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਨੂੰ ਨਾ ਦੇਣ ਦੇ ਚੱਕਰ ਵਿੱਚ, ਸਾਰੇ ਕੀਤਾ ਕੰਮਾਂ ਨੂੰ ਨਕਾਰ ਦਿੱਤਾ ਸੀ ਅਤੇ 'ਆਪ' ਲਈ ਪੰਜਾਬ ਦੀਆਂ ਚੋਣਾਂ ਜਿੱਤਣ ਦਾ ਰਾਹ ਪੱਧਰਾ ਕੀਤਾ।

ਸਰਵੇ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ ਦਿੱਲੀ ਨਾਲੋਂ ਬਹੁਤ ਅੱਛਾ ਪ੍ਰਦਰਸ਼ਨ ਕੀਤਾ ਹੈ, ਸਗੋਂ ਸਾਰੇ ਸੂਚਕਾਂ 'ਤੇ ਰਾਸ਼ਟਰੀ ਔਸਤ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕੀਤਾ ਹੈ। "ਕੀ ਸਿੱਖਿਆ ਦਾ ਅਸਫਲ ਮਾਡਲ ਇੱਕ ਸਫਲ ਮਾਡਲ ਦੀ ਥਾਂ ਲੈ ਸਕਦਾ ਹੈ?" ਉਨ੍ਹਾਂ ਪੰਜਾਬ ਦੀ 'ਆਪ' ਸਰਕਾਰ ਨੂੰ ਸਵਾਲ ਕੀਤਾ ਜੋ ਪੰਜਾਬ 'ਚ 'ਦਿੱਲੀ ਮਾਡਲ' ਨੂੰ ਪੇਸ਼ ਕਰਨ ਦੀ ਬਾਰ ਬਾਰ ਗੱਲ ਕਰਦੀ ਹੈ।

ਕਾਂਗਰਸ ਪਾਰਟੀ ਅਤੇ ਇਸ ਦੇ ਨੇਤਾਵਾਂ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣਾ ਨੁਕਸਾਨ ਕਰਨ ਲਈ ਸਭ ਕੁਝ ਕੀਤਾ ਅਤੇ ਅੱਜ ਆਪਣੀ ਹੋਂਦ ਨੂੰ ਬਚਾਉਣ ਲਈ ਮਸ਼ਕਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਰੇ ਮੋਰਚਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ, ਭਾਵੇਂ ਉਹ ਕੋਵਿਡ ਮਹਾਂਮਾਰੀ ਨਾਲ ਸਫ਼ਲਤਾਪੂਰਵਕ ਨਜਿੱਠਣਾ ਹੋਵੇ ਜਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਹੋਵੇ। “ਕਾਂਗਰਸ ਪਾਰਟੀ ਨੇ ਜਾਣਬੁੱਝ ਕੇ ਇਹਨਾਂ ਸਾਰੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰਨ ਦੀ ਚੋਣ ਕੀਤੀ ਅਤੇ ਇਸ ਦੀ ਬਜਾਏ ਇਹ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਕਿ ਜਿਵੇਂ ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਹੀ ਸਭ ਕੁਝ 111 ਦਿਨਾਂ ਵਿੱਚ ਹੋ ਗਿਆ ਸੀ ਅਤੇ ਨਤੀਜਨ ਉਨ੍ਹਾਂ ਦੀ ਤਬਾਹੀ ਹੋਈ ਹੈ”, ਉਨ੍ਹਾਂ ਨੇ ਟਿੱਪਣੀ ਕੀਤੀ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget