ਪੜਚੋਲ ਕਰੋ

ਸਰਕਾਰੀ ਦਫ਼ਤਰ 'ਚ ਔਰਤਾਂ ਨੂੰ ਨਹੀਂ ਲੈਣੀ ਪਏਗੀ ਚੁੰਨੀ, ਕੈਪਟਨ ਨੇ ਰੱਦ ਕੀਤਾ ਡੀਸੀ ਦਾ ਡਰੈਸ ਕੋਡ ਵਾਲਾ ਫ਼ਰਮਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਰਾਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਮੁਲਾਜ਼ਮਾਂ ਉੱਤੇ ਡਰੈਸ ਕੋਡ ਲਾਉਣ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਹੁਕਮ ਨੂੰ ਗ਼ੈਰ-ਵਾਜਿਬ ਦੱਸਦਿਆਂ ਰੱਦ ਕਰ ਦਿੱਤਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਰਾਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਮੁਲਾਜ਼ਮਾਂ ਉੱਤੇ ਡਰੈਸ ਕੋਡ ਲਾਉਣ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਹੁਕਮ ਨੂੰ ਗ਼ੈਰ-ਵਾਜਿਬ ਦੱਸਦਿਆਂ ਰੱਦ ਕਰ ਕੀਤਾ। ਦੱਸ ਦੇਈਏ ਡੀਸੀ ਮਨਪ੍ਰੀਤ ਸਿੰਘ ਛਤਵਾਲ ਨੇ ਸ਼ੁੱਕਰਵਾਰ ਨੂੰ ਬਾਕਾਇਦਾ ਲਿਖਤੀ ਹੁਕਮ ਜਾਰੀ ਕੀਤੇ ਸੀ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕਰਮਚਾਰੀ ਟੀ-ਸ਼ਰਟ ਪਾ ਕੇ ਨਹੀਂ ਆ ਸਕਦੇ। ਇੰਨਾ ਹੀ ਨਹੀਂ ਡੀਸੀ ਨੇ ਮਹਿਲਾ ਕਰਮਚਾਰੀਆਂ ਲਈ ਵੀ ਚੁੰਨੀ ਲਾਜ਼ਮੀ ਕਰ ਦਿੱਤੀ ਸੀ। ਫ਼ਾਜ਼ਿਲਕਾ ਦੇ ਡੀਸੀ ਮਨਪ੍ਰੀਤ ਸਿੰਘ ਛਤਵਾਲ ਨੇ ਆਪਣੇ ਹੁਕਮ ਵਿੱਚ ਲਿਖਿਆ ਸੀ ਕਿ ਇਸਤਰੀ ਮੁਲਾਜ਼ਮ ਬਗ਼ੈਰ ਦੁਪੱਟੇ ਤੋਂ ਦਫ਼ਤਰ ਵਿੱਚ ਹਾਜ਼ਰ ਨਾ ਹੋਣ। ਇਹ ਹੁਕਮ 26 ਜੁਲਾਈ, 2019 ਯਾਨੀ ਬੀਤੇ ਕੱਲ੍ਹ ਜਾਰੀ ਕੀਤੇ ਗਏ ਸੀ। ਇਸ ਦਾ ਉਤਾਰਾ ਡੀਸੀ ਨੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਵੀ ਕਰ ਦਿੱਤਾ, ਭਾਵ ਸਬੰਧਤ ਦਫ਼ਤਰ ਨੂੰ ਵੀ ਇਸ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ। ਚਿੱਠੀ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਜੇਕਰ ਕੋਈ ਕਰਮਚਾਰੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਪੜ੍ਹੋ ਡੀਸੀ ਦੀ ਚਿੱਠੀ- ਸਰਕਾਰੀ ਦਫ਼ਤਰ 'ਚ ਔਰਤਾਂ ਨੂੰ ਨਹੀਂ ਲੈਣੀ ਪਏਗੀ ਚੁੰਨੀ, ਕੈਪਟਨ ਨੇ ਰੱਦ ਕੀਤਾ ਡੀਸੀ ਦਾ ਡਰੈਸ ਕੋਡ ਵਾਲਾ ਫ਼ਰਮਾਨ

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget