ਪੜਚੋਲ ਕਰੋ

ਕੈਪਟਨ ਦਾ ਦਾਅਵਾ ਆਪ ਤੋਂ ਲੋਕਾਂ ਦਾ ਮੋਹ ਹੋਇਆ ਭੰਗ, ਸਰਕਾਰ ਕਾਂਗਰਸ ਦੀ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਉਹਨਾਂ ਦੀ ਪਾਰਟੀ ਬਾਕੀ ਧਿਰਾਂ ਦੇ ਮੁਕਾਬਲੇ ਅੱਗੇ ਚੱਲ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਤਾਜ਼ਾ ਸਰਵੇ ਦੇ ਆਧਾਰ ਉਤੇ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਛੇਤੀ ਹੀ ਮੋਗਾ ਵਿਖੇ ਇੱਕ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਪੰਜ ਲੱਖ ਲੋਕ ਸ਼ਾਮਲ ਹੋਣਗੇ। ਕੈਪਟਨ ਨੇ ਕਿਹਾ ਕਿ ਕਾਂਗਰਸ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਕਿਉਂਕਿ ਜੋ ਨੌਜਵਾਨ ਪਹਿਲਾਂ ਆਮ ਆਦਮੀ ਪਾਰਟੀ ਵੱਲ ਗਏ ਸਨ ਉਹ ਹੁਣ ਕਾਂਗਰਸ ਵਿੱਚ ਆ ਗਏ ਹਨ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਹੁਣ ਡਿੱਗਦੀ ਜਾ ਰਹੀ ਹੈ। ਤਾਜ਼ਾ ਸਰਵੇਖਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ 51 ਫ਼ੀਸਦੀ ਕਾਂਗਰਸ , 31 ਫ਼ੀਸਦੀ ‘ਆਪ’ ਅਤੇ 18 ਫ਼ੀਸਦੀ ਲੋਕ ਅਕਾਲੀ ਦਲ ਵੱਲ ਹਨ । ਨਾਲ ਹੀ ਕੈਪਟਨ ਨੇ ਦਾਅਵਾ ਕੀਤਾ ਕਿ ਅੰਤਮ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਤੇ ਗੈਰ-ਪੰਜਾਬੀ ਦੇ ਸਵਾਲ ਅਤੇ ਦਰਿਆਈ ਪਾਣੀਆਂ ਕਰਕੇ ਲੋਕ ਕਾਂਗਰਸ ਵੱਲ ਆ ਰਹੇ ਹਨ। ਉਹਨਾਂ ਆਖਿਆ ਕਿ ਪਾਰਟੀ ਨੂੰ ਹਰ ਵਿਧਾਨ ਸਭਾ ਹਲਕੇ ਵਿੱਚ ਵਧੀਆ ਹੁੰਗਾਰਾ ਮਿਲ ਰਿਹਾ ਹੈ। ਕੈਪਟਨ ਨੇ ਨਾਲ ਹੀ ਆਖਿਆ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਵਿੱਚ ਟੁੱਟ ਭੱਜ ਹੋਵੇਗੀ ਤੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋਣਗੇ। ਕੈਪਟਨ ਅਨੁਸਾਰ ਅਕਾਲੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਜਲਦੀ ਹੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਪਾਰਟੀ ਦੇ ਉਮੀਦਵਾਰਾਂ ਦੀ ਗੱਲ ਕਰਦਿਆਂ ਕੈਪਟਨ ਨੇ ਆਖਿਆ ਕਿ ਛੇਤੀ ਹੀ ਹਾਈ ਕਮਾਨ ਨਾਮਾਂ ਦਾ ਐਲਾਨ ਕਰ ਦੇਵੇਗੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget