ਪੜਚੋਲ ਕਰੋ

ਮਹਿਲਾ ਦਾ ਕੁਟਾਪਾ ਕਰਨ ਵਾਲੇ ਕੌਂਸਲਰ ਦੇ ਭਰਾ 'ਤੇ ਕੈਪਟਨ ਦਾ ਵੱਡਾ ਐਕਸ਼ਨ

ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਕਈ ਨੌਜਵਾਨਾਂ ਵੱਲੋਂ ਨੇ ਇੱਕ ਘਰ ਵਿੱਚ ਰਹਿੰਦੀਆਂ ਔਰਤਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਔਰਤ ਨੂੰ ਕੁੱਟਣ ਵਾਲੇ ਨੌਜਵਾਨਾਂ ਵਿੱਚੋਂ ਇੱਕ ਮੁਕਤਸਰ ਦੇ ਵਾਰਡ ਨੰਬਰ 29 ਦੇ ਕੌਂਸਲਰ ਰਾਕੇਸ਼ ਚੌਧਰੀ ਦਾ ਭਰਾ ਸੰਨੀ ਚੌਧਰੀ ਹੈ।

ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਦੀ ਇੱਕ ਔਰਤ ਨਾਲ ਕਾਂਗਰਸੀ ਕੌਂਸਲਰ ਦੇ ਭਰਾ ਤੇ ਉਸ ਦੇ ਸਾਥੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਨੋਟਿਸ ਲੈ ਲਿਆ ਹੈ। ਕੈਪਟਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਵਿੱਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ (ਧਾਰਾ 307) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਦਾ ਨੋਟਿਸ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਲੈ ਲਿਆ ਹੈ। ਮਹਿਲਾ ਕਮਿਸ਼ਨ ਨੇ 20 ਜੂਨ ਨੂੰ ਸਬੰਧਤ ਪੁਲਿਸ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ। ਕੈਪਟਨ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਤੇ ਅਜਿਹੀਆਂ ਹਿੰਸਕ ਘਟਨਾਵਾਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮਹਿਲਾ ਦਾ ਕੁਟਾਪਾ ਕਰਨ ਵਾਲੇ ਕੌਂਸਲਰ ਦੇ ਭਰਾ 'ਤੇ ਕੈਪਟਨ ਦਾ ਵੱਡਾ ਐਕਸ਼ਨ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਕਈ ਨੌਜਵਾਨਾਂ ਵੱਲੋਂ ਨੇ ਇੱਕ ਘਰ ਵਿੱਚ ਰਹਿੰਦੀਆਂ ਔਰਤਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਔਰਤ ਨੂੰ ਕੁੱਟਣ ਵਾਲੇ ਨੌਜਵਾਨਾਂ ਵਿੱਚੋਂ ਇੱਕ ਮੁਕਤਸਰ ਦੇ ਵਾਰਡ ਨੰਬਰ 29 ਦੇ ਕੌਂਸਲਰ ਰਾਕੇਸ਼ ਚੌਧਰੀ ਦਾ ਭਰਾ ਸੰਨੀ ਚੌਧਰੀ ਹੈ। ਰਾਕੇਸ਼ ਚੌਧਰੀ ਕਾਂਗਰਸ ਪਾਰਟੀ ਨਾਲ ਸਬੰਧਤ ਹੈ। ਇਸ ਘਟਨਾ ਨੂੰ ਮਹਿਲਾ ਦੇ ਪੁੱਤਰ ਪਾਰਸ ਨੇ ਮੋਬਾਈਲ ਵਿੱਚ ਕੈਦ ਕਰ ਲਿਆ ਸੀ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਾਂਗਰਸੀ ਕੌਂਸਲਰ ਦਾ ਭਰਾ ਸੰਨੀ ਤੇ ਉਸ ਦੇ ਸਾਥੀ ਨੌਜਵਾਨ ਔਰਤ 'ਤੇ ਅਣਗਿਣਤ ਵਾਰ ਕਰਦੇ ਹਨ। ਨੌਜਵਾਨ ਬੈਲਟ ਦੇ ਨਾਲ-ਨਾਲ ਮੀਨਾ ਰਾਣੀ ਨੂੰ ਥੱਪੜ, ਘਸੁੰਨ ਤੇ ਲੱਤਾਂ ਵੀ ਮਾਰਦੇ ਹਨ। ਪੜ੍ਹੋ ਪੂਰਾ ਮਾਮਲਾ- ਕੈਪਟਨ ਸਾਬ੍ਹ ਦੇਖੋ ਤੁਹਾਡੇ ਲੀਡਰਾਂ ਦਾ ਹਾਲ, ਕੌਂਸਲਰ ਦੇ ਭਰਾ ਨੇ ਔਰਤ ਨੂੰ ਕੁੱਟ-ਕੁੱਟ ਕੀਤਾ ਅਧਮੋਇਆ
ਕੌਂਸਲਰ ਰਾਕੇਸ਼ ਚੌਧਰੀ ਇਹ ਵੀ ਕਹਿੰਦੇ ਵਿਖਾਈ ਦੇ ਰਹੇ ਹਨ ਕਿ ਜਿਸ ਔਰਤ ਨਾਲ ਉਸ ਦੇ ਭਰਾ ਨੇ ਕੁੱਟ ਮਾਰ ਕੀਤੀ ਹੈ ਉਹ ਵੀ ਉਨ੍ਹਾਂ ਦੀ ਰਿਸ਼ਤੇਦਾਰ ਹੈ ਅਤੇ ਇਹ ਮਾਮਲਾ ਉਨ੍ਹਾਂ ਦਾ ਆਪਸੀ ਹੈ। ਆਪਣੇ ਭਰਾ ਦਾ ਪੱਖ ਲੈਂਦਿਆਂ ਕਾਂਗਰਸੀ ਲੀਡਰ ਨੇ ਇਹ ਵੀ ਕਹਿ ਦਿੱਤਾ ਕਿ ਉਸ ਦਾ ਭਰਾ ਕਿਹੜਾ ਕਿਰਪਾਨਾਂ ਲੈ ਕੇ ਗਿਆ ਸੀ, ਗੁੱਸਾ ਸੀ ਕੱਢ ਦਿੱਤਾ। ਘਟਨਾ ਦੀ ਵੀਡੀਓ ਵੱਡੇ ਪੱਧਰ 'ਤੇ ਵਾਇਰਲ ਹੋਈ ਸੀ ਅਤੇ ਹੁਣ ਇਸ ਮਾਮਲੇ 'ਤੇ ਕੈਪਟਨ ਨੇ ਵੀ ਐਕਸ਼ਨ ਲੈ ਲਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget