ਪੜਚੋਲ ਕਰੋ

ਕੈਪਟਨ ਨੇ ਦਿੱਤੇ ਪਾਦਰੀ ਦੇ ਪੈਸੇ 'ਡਕਾਰਨ' ਵਾਲੇ ਪੁਲਿਸ ਮੁਲਾਜ਼ਮਾਂ ਨੂੰ ਫੜਨ ਦੇ ਹੁਕਮ

ਪੰਜਾਬ ਪੁਲਿਸ 'ਤੇ ਉੱਠ ਰਹੇ ਸਵਾਲਾਂ 'ਤੇ ਕੈਪਟਨ ਨੇ ਕਿਹਾ ਕਿ ਬਹੁਤ ਵੱਡੀ ਫੋਰਸ ਹੈ, ਇਨ੍ਹਾਂ ਚ ਇੱਕ-ਦੋ 'ਬਲੈਕ ਸ਼ੀਪ' ਵੀ ਹਨ। ਇਨ੍ਹਾਂ ਨੂੰ ਛੇਤੀ ਫੜ ਲਵਾਂਗੇ।

ਜਲੰਧਰ: ਖੰਨਾ ਪੁਲਿਸ ਵੱਲੋਂ ਬੀਤੀ 29 ਮਾਰਚ ਨੂੰ ਜਲੰਧਰ ਦੇ ਪਾਦਰੀ ਐਂਥਨੀ ਤੋਂ ਵੱਡੀ ਮਾਤਰਾ ਵਿੱਚ ਜ਼ਬਤ ਕੀਤੀ ਨਕਦੀ ਵਿੱਚੋਂ 6 ਕਰੋੜ 65 ਲੱਖ ਗ਼ਾਇਬ ਕਰਨ ਦੇ ਮਾਮਲੇ 'ਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕਰਨ ਲਈ ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਪਾਦਰੀ ਦੇ ਘਰ ਛਾਪਾ ਕਰਨ ਵਾਲੀ ਟੀਮ ਵਿੱਚੋਂ ਦੋ ਸਹਾਇਕ ਸਬ ਇੰਸਪੈਕਟਰ ਗਾਇਬ ਹਨ। ਉਨ੍ਹਾਂ ਦੇ ਨਾਲ ਦਾ ਇੱਕ ਮੁਖਬਰ ਵੀ ਲਾਪਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਤਿੰਨੇ ਮੁਲਜ਼ਮ ਜਲਦ ਹੀ ਫੜ ਲਏ ਜਾਣਗੇ। ਪੰਜਾਬ ਪੁਲਿਸ 'ਤੇ ਉੱਠ ਰਹੇ ਸਵਾਲਾਂ 'ਤੇ ਕੈਪਟਨ ਨੇ ਕਿਹਾ ਕਿ ਬਹੁਤ ਵੱਡੀ ਫੋਰਸ ਹੈ, ਇਨ੍ਹਾਂ ਚ ਇੱਕ-ਦੋ 'ਬਲੈਕ ਸ਼ੀਪ' ਵੀ ਹਨ। ਇਨ੍ਹਾਂ ਨੂੰ ਛੇਤੀ ਫੜ ਲਵਾਂਗੇ। ਪੂਰਾ ਮਾਮਲਾ ਜਾਣਨ ਲਈ ਪੜ੍ਹੋ- ਪੁਲਿਸ ਮੁਲਾਜ਼ਮਾਂ ਨੇ ਗ਼ਾਇਬ ਕੀਤੇ ਪਾਦਰੀ ਦੇ 6 ਕਰੋੜ..!

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget