ਪੜਚੋਲ ਕਰੋ

ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਟਵਿੱਟਰ 'ਤੇ ਖਹਿਬੜੇ ਕੈਪਟਨ ਤੇ ਹਰਸਿਮਰਤ

ਹਰਸਿਮਰਤ ਨੇ ਜਿੱਥੇ ਕੈਪਟਨ ਨੂੰ ਕਾਂਗਰਸ ਰਾਜ ਦੌਰਾਨ ਵਾਪਰੇ ਸਿੱਖ ਕਤਲੇਆਮ ਦੇ ਮੁੱਦੇ 'ਤੇ ਘੇਰਨ ਦੀ ਕੋਸ਼ਿਸ਼ ਕੀਤੀ, ਉੱਥੇ ਹੀ ਕੈਪਟਨ ਨੇ ਉਨ੍ਹਾਂ ਦੇ ਪੇਕੇ ਪਰਿਵਾਰ 'ਤੇ ਜੱਲ੍ਹਿਆਂਵਾਲਾ ਬਾਗ਼ ਸਾਕੇ ਦੇ ਮੁੱਖ ਦੋਸ਼ੀ ਡਾਇਰ ਦੀ ਮਹਿਮਾਨਨਿਵਾਜ਼ੀ ਕਰਨ ਦੇ ਦੋਸ਼ ਲਾਏ।

ਚੰਡੀਗੜ੍ਹ: ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਚਾਲੇ ਸੋਸ਼ਲ ਮੀਡੀਆ 'ਤੇ ਤਿੱਖੀ ਬਹਿਸਬਾਜ਼ੀ ਹੋਈ। ਹਰਸਿਮਰਤ ਨੇ ਜਿੱਥੇ ਕੈਪਟਨ ਨੂੰ ਕਾਂਗਰਸ ਰਾਜ ਦੌਰਾਨ ਵਾਪਰੇ ਸਿੱਖ ਕਤਲੇਆਮ ਦੇ ਮੁੱਦੇ 'ਤੇ ਘੇਰਨ ਦੀ ਕੋਸ਼ਿਸ਼ ਕੀਤੀ, ਉੱਥੇ ਹੀ ਕੈਪਟਨ ਨੇ ਉਨ੍ਹਾਂ ਦੇ ਪੇਕੇ ਪਰਿਵਾਰ 'ਤੇ ਜੱਲ੍ਹਿਆਂਵਾਲਾ ਬਾਗ਼ ਸਾਕੇ ਦੇ ਮੁੱਖ ਦੋਸ਼ੀ ਡਾਇਰ ਦੀ ਮਹਿਮਾਨਨਿਵਾਜ਼ੀ ਕਰਨ ਦੇ ਦੋਸ਼ ਲਾਏ। ਦਰਅਸਲ, ਸ਼ੁੱਕਰਵਾਰ ਦੇਰ ਰਾਤ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਗਏ ਸਨ। ਇਸ ਮਗਰੋਂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਕਾਂਗਰਸ ਪਾਰਟੀ 'ਤੇ ਵਿਅੰਗ ਕੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਸਰਕਾਰ ਤੋਂ ਜੱਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਲਈ ਮੁਆਫ਼ੀ ਦੀ ਮੰਗ ਤਾਂ ਕੀਤੀ, ਆਪ੍ਰੇਸ਼ਨ ਬਲੂ ਸਟਾਰ ਬਾਰੇ ਉਨ੍ਹਾਂ ਦਾ ਗਾਂਧੀ ਪਰਿਵਾਰ ਬਾਰੇ ਕੀ ਵਿਚਾਰ ਹੈ। ਉਨ੍ਹਾਂ ਕੈਪਟਨ ਨੂੰ ਅਕਾਲ ਤਖ਼ਤ 'ਤੇ ਟੈਂਕ ਚਾੜ੍ਹਨ ਬਾਰੇ ਕਾਂਗਰਸ ਦਾ ਪਾਪ ਮੰਨਵਾਉਣ ਦੀ ਚੁਣੌਤੀ ਵੀ ਪੇਸ਼ ਕੀਤੀ। ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਹਰਸਿਮਰਤ ਨੂੰ ਸਵਾਲ ਪੁੱਛਿਆ ‘ਕੀ ਤੁਸੀਂ, ਤੁਹਾਡੇ ਪਤੀ ਸੁਖਬੀਰ ਸਿੰਘ ਬਾਦਲ ਜਾਂ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਤੁਹਾਡੇ ਉਸ ਪੜਦਾਦੇ ਸੁੰਦਰ ਸਿੰਘ ਮਜੀਠੀਆ ਲਈ ਮੁਆਫ਼ੀ ਮੰਗੀ ਹੈ, ਜਿਸ ਨੇ ਜੱਲ੍ਹਿਆਂਵਾਲਾ ਬਾਗ਼ ’ਚ ਹੋਏ ਕਤਲੇਆਮ ਵਾਲੀ ਸ਼ਾਮ ਜਨਰਲ ਡਾਇਰ ਨੂੰ ਰਾਤ ਦਾ ਸ਼ਾਨਦਾਰ ਭੋਜਨ ਕਰਵਾਇਆ ਸੀ। ਬਾਅਦ ਵਿੱਚ ਅੰਗਰੇਜ਼ਾਂ ਨੇ ਇਸੇ ਵਫ਼ਾਦਾਰੀ ਦਾ ਇਨਾਮ ਵਜੋਂ ਉਨ੍ਹਾਂ ਨੂੰ ‘ਨਾਈਟਹੁੱਡ’ ਦਾ ਖ਼ਿਤਾਬ ਦਿੱਤਾ ਸੀ।’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget