ਪੜਚੋਲ ਕਰੋ

BJP ਨਾਲ ਰਲ ਕੇ ਚੋਣਾਂ ਲੜਨਗੇ ਕੈਪਟਨ ਤੇ ਢੀਂਡਸਾ, ਤਿੰਨੇ ਪਾਰਟੀਆਂ ਦਾ ਹੋਵੇਗਾ ਜੁਆਇੰਟ ਮੈਨੀਫੈਸਟੋ

ਅੱਜ ਦਿੱਲੀ ਵਿੱਚ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ ਹੈ।

ਚੰਡੀਗੜ੍ਹ : ਅੱਜ ਦਿੱਲੀ ਵਿੱਚ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਮਗਰੋਂ ਸ਼ੇਖਾਵਤ ਨੇ ਕਿਹਾ ਕਿ ਬੀਜੇਪੀ, ਕੈਪਟਨ ਦੀ ਅਗਵਾਈ ਵਾਲੀ ਲੋਕ ਕਾਂਗਰਸ ਪਾਰਟੀ ਤੇ ਸੁਖਦੇਵ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨਗੇ।

ਉਨ੍ਹਾਂ ਕਿਹਾ ਕਿ ਹਰ ਪਾਰਟੀ ਦੇ ਦੋ-ਦੋ ਮੈਂਬਰਾਂ ਦੀ ਇੱਕ ਕਮੇਟੀ ਬਣਾਈ ਜਾਏਗੀ। ਇਹ ਕਮੇਟੀ ਦਾ ਆਉਣ ਵਾਲੇ ਇੱਕ ਜਾਂ ਦੋ ਦਿਨਾਂ ਵਿੱਚ ਐਲਾਨ ਕੀਤਾ ਜਾਏਗਾ। ਤਿੰਨਾਂ ਹੀ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਹੋਵੇਗਾ। ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਇਸ ਸਵਾਲ 'ਤੇ ਗਜੇਂਦਰ ਸ਼ੇਖਾਵਤ ਨੇ ਕੁਝ ਵੀ ਨਹੀਂ ਕਿਹਾ। ਇਸ ਮੀਟਿੰਗ ਵਿੱਚ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੀ ਸ਼ਾਮਲ ਸੀ।

ਸੂਤਰਾਂ ਦੀ ਮੰਨੀਏ ਤਾਂ ਸੀਟ ਵੰਡ ਤੇ ਗਠਜੋੜ ਦੇ ਉਮੀਦਵਾਰਾਂ ਦੀਆਂ ਸੀਟਾਂ 'ਤੇ ਚਰਚਾ ਵੀ ਹੋਈ ਹੈ। ਕੁੱਲ 117 ਵਿਧਾਨ ਸਭਾ ਸੀਟਾਂ 'ਚੋਂ ਭਾਜਪਾ 70 ਤੋਂ 82 ਸੀਟਾਂ 'ਤੇ ਚੋਣ ਲੜ ਸਕਦੀ ਹੈ ਤੇ ਬਾਕੀ ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਤੇ ਢੀਂਡਸਾ ਚੋਣ ਲੜਨਗੇ।

ਕੈਪਟਨ ਅਮਰਿੰਦਰ ਸਿੰਘ ਨੂੰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੱਤਾ ਦੇ ਸੰਘਰਸ਼ ਦੌਰਾਨ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਕਾਂਗਰਸ ਨੇ ਫਿਰ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ, ਜਿਸ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾ ਲਈ।

ਇਹ ਵੀ ਪੜ੍ਹੋ : ਦੁਸ਼ਯੰਤ ਚੌਟਾਲਾ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਬਾਰੇ ਦਿੱਤਾ ਇਹ ਵੱਡਾ ਬਿਆਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Waqf Amendment Bill: ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ, 8 ਘੰਟੇ ਹੋਵੇਗੀ ਚਰਚਾ, BJP ਨੇ ਜਾਰੀ ਕੀਤਾ ਵ੍ਹਿਪ

ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਪਾਦਰੀ ਬਜਿੰਦਰ ਸਿੰਘ ਕੌਣ ?  ਹੁਣ ਜੇਲ੍ਹ 'ਚ ਕਰੇਗਾ 'ਮੇਰਾ ਯਸ਼ੂ ਯਸ਼ੂ'

ਪਟਾਖਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਮੌਤ, ਦੂਰ-ਦੂਰ ਤੱਕ ਖਿੰਡੇ ਸਰੀਰ ਦੇ ਅੰਗ

ਵੱਡੀ ਖ਼ਬਰ ! ਪਟਿਆਲਾ ਦੇ ਪੁਲਿਸ ਸਟੇਸ਼ਨ 'ਚ ਵੱਡਾ ਧਮਾਕਾ, ਥਾਣੇ ਦੀਆਂ ਟੁੱਟੀਆਂ ਖਿੜਕੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Waqf Amendment Bill: ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ, 8 ਘੰਟੇ ਹੋਵੇਗੀ ਚਰਚਾ, BJP ਨੇ ਜਾਰੀ ਕੀਤਾ ਵ੍ਹਿਪ
Waqf Amendment Bill: ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ, 8 ਘੰਟੇ ਹੋਵੇਗੀ ਚਰਚਾ, BJP ਨੇ ਜਾਰੀ ਕੀਤਾ ਵ੍ਹਿਪ
ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਪਾਦਰੀ ਬਜਿੰਦਰ ਸਿੰਘ ਕੌਣ ?  ਹੁਣ ਜੇਲ੍ਹ 'ਚ ਕਰੇਗਾ 'ਮੇਰਾ ਯਸ਼ੂ ਯਸ਼ੂ'
ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਪਾਦਰੀ ਬਜਿੰਦਰ ਸਿੰਘ ਕੌਣ ? ਹੁਣ ਜੇਲ੍ਹ 'ਚ ਕਰੇਗਾ 'ਮੇਰਾ ਯਸ਼ੂ ਯਸ਼ੂ'
ਪਟਾਖਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਮੌਤ, ਦੂਰ-ਦੂਰ ਤੱਕ ਖਿੰਡੇ ਸਰੀਰ ਦੇ ਅੰਗ
ਪਟਾਖਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਮੌਤ, ਦੂਰ-ਦੂਰ ਤੱਕ ਖਿੰਡੇ ਸਰੀਰ ਦੇ ਅੰਗ
ਵੱਡੀ ਖ਼ਬਰ ! ਪਟਿਆਲਾ ਦੇ ਪੁਲਿਸ ਸਟੇਸ਼ਨ 'ਚ ਵੱਡਾ ਧਮਾਕਾ, ਥਾਣੇ ਦੀਆਂ ਟੁੱਟੀਆਂ ਖਿੜਕੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ ! ਪਟਿਆਲਾ ਦੇ ਪੁਲਿਸ ਸਟੇਸ਼ਨ 'ਚ ਵੱਡਾ ਧਮਾਕਾ, ਥਾਣੇ ਦੀਆਂ ਟੁੱਟੀਆਂ ਖਿੜਕੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਡਰੱਗ ਤਸਕਰੀ ਮਾਮਲੇ ਦੀ SIT ਦਾ ਮੁਖੀ  ਬਦਲਿਆ , ਮਜੀਠੀਆ ਨੇ ਕਿਹਾ-ਭਗਵੰਤ ਮਾਨ ਦੀ ਸਾਫ਼ ਨਜ਼ਰ ਆ ਰਹੀ ਬੌਖਲਾਹਟ, ਪਰ ਮੈਨੂੰ ਚੁੱਪ ਨਹੀਂ ਕਰਾ ਸਕਦੇ

Tariff on Agriculture Goods: ਭਾਰਤੀ ਕਿਸਾਨਾਂ ਨੂੰ ਲੱਗੇਗਾ ਝਟਕਾ! ਅਮਰੀਕਾ ਨੇ ਕਰ ਦਿੱਤਾ ਵੱਡਾ ਐਲਾਨ

ਟਰੰਪ ਦੇ ਟੈਰਿਫ ਦਾ ਖੌਫ, ਖੁੱਲਦੇ ਹੀ ਕ੍ਰੈਸ਼ ਹੋਈ ਸ਼ੇਅਰ ਮਾਰਕੀਟ, ਸੈਂਸੇਕਸ 500 ਅੰਕ ਡਿੱਗਿਆ, ਨਿਫਟੀ ਦਾ ਵੀ ਹਾਲ ਬੇਹਾਲ

Punjab News: ਬਿਕਰਮ ਮਜੀਠੀਆ ਖਿਲਾਫ ਡਰੱਗ ਕੇਸ 'ਚ ਮੁੜ ਤੋਂ ਬਦਲੀ SIT, ਪੰਜਾਬ ਸਰਕਾਰ ਵੱਲੋਂ 5ਵੀਂ SIT ਦਾ ਗਠਨ

Embed widget