(Source: ECI/ABP News)
Amit Shah Birthday : ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤੀ ਜਨਮ ਦਿਨ ਦੀ ਵਧਾਈ , ਸਿਹਤਮੰਦ ਜੀਵਨ ਲਈ ਕੀਤੀ ਅਰਦਾਸ
Amit Shah Birthday : ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 58ਵਾਂ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ 'ਤੇ ਕਈ ਨੇਤਾਵਾਂ ਨੇ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ।
![Amit Shah Birthday : ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤੀ ਜਨਮ ਦਿਨ ਦੀ ਵਧਾਈ , ਸਿਹਤਮੰਦ ਜੀਵਨ ਲਈ ਕੀਤੀ ਅਰਦਾਸ Capt. Amarinder Singh congratulates Union Home Minister Amit Shah on his birthday, prays for healthy life Amit Shah Birthday : ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤੀ ਜਨਮ ਦਿਨ ਦੀ ਵਧਾਈ , ਸਿਹਤਮੰਦ ਜੀਵਨ ਲਈ ਕੀਤੀ ਅਰਦਾਸ](https://feeds.abplive.com/onecms/images/uploaded-images/2022/10/22/42322bc7ea3a1360827f517129b7f8a61666432518322345_original.jpg?impolicy=abp_cdn&imwidth=1200&height=675)
Amit Shah Birthday : ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 58ਵਾਂ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ 'ਤੇ ਕਈ ਨੇਤਾਵਾਂ ਨੇ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਸਾਡੇ ਦੇਸ਼ ਦੇ ਹਰ ਨਾਗਰਿਕ ਦੇ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਤੁਹਾਡੀ ਵਚਨਬੱਧਤਾ ਸਾਰਿਆਂ ਲਈ ਪ੍ਰੇਰਨਾ ਹੈ। ਤੁਹਾਡੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ।
Warm birthday greetings to HM Shri @AmitShah ji.
— Capt.Amarinder Singh (@capt_amarinder) October 22, 2022
Your commitment towards upliftment and empowerment of every single citizen of our country is an inspiration for everyone. Praying for your long and healthy life. pic.twitter.com/Dq70ya4zJD
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)