ਪੜਚੋਲ ਕਰੋ

ਕੈਪਟਨ ਵੱਲੋਂ ਨਾਭਾ ਜੇਲ੍ਹ 'ਚ ਮਾਰੇ ਗਏ ਬਿੱਟੂ ਦੀ ਚਹੁੰ ਪਾਸਿਓਂ ਜਾਂਚ ਦੇ ਆਦੇਸ਼

ਐਸਆਈਟੀ ਦਾ ਮੁਖੀ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨੂੰ ਥਾਪਿਆ ਗਿਆ ਹੈ। ਜਾਂਚ ਟੀਮ ਵਿੱਚ ਆਈਜੀ ਪਟਿਆਲਾ ਅਮਰਦੀਪ ਰਾਏ, ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਕਸ਼ਮੀਰ ਸਿੰਘ, ਡੀਆਈਜੀ ਇੰਟੈਲੀਜੈਂਸ ਹਰਦਿਆਲ ਮਾਨ ਤੇ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸ਼ਾਮਲ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਦੀ ਹਰ ਪੱਖ ਤੋਂ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਵੀ ਕਰ ਦਿੱਤਾ ਹੈ, ਜੋ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਦੇ ਕਤਲ ਦੀ ਪੜਤਾਲ ਕਰੇਗੀ। ਐਸਆਈਟੀ ਦਾ ਮੁਖੀ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨੂੰ ਥਾਪਿਆ ਗਿਆ ਹੈ। ਜਾਂਚ ਟੀਮ ਵਿੱਚ ਆਈਜੀ ਪਟਿਆਲਾ ਅਮਰਦੀਪ ਰਾਏ, ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਕਸ਼ਮੀਰ ਸਿੰਘ, ਡੀਆਈਜੀ ਇੰਟੈਲੀਜੈਂਸ ਹਰਦਿਆਲ ਮਾਨ ਤੇ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸ਼ਾਮਲ ਹਨ। ਐਸਆਈਟੀ ਪੜਤਾਲ ਕਰੇਗੀ ਕਿ ਆਖ਼ਰ ਪਿਛਲੇ ਸਾਲ ਗ੍ਰਿਫ਼ਤਾਰ ਕੀਤੇ ਡੇਰਾ ਸਿਰਸਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਕਤਲ ਕਿਵੇਂ ਤੇ ਕਿਹੜੇ ਹਾਲਾਤ ਵਿੱਚ ਕੀਤਾ ਗਿਆ। ਮੁੱਢਲੀ ਪੜਤਾਲ ਵਿੱਚ ਪਾਇਆ ਗਿਆ ਹੈ ਕਿ ਫ਼ਰੀਦਕੋਟ ਦੇ ਰਹਿਣ ਵਾਲੇ 49 ਸਾਲਾ ਬਿੱਟੂ ਉੱਪਰ ਬੀਤੀ 22 ਜੂਨ ਨੂੰ ਮੁਹਾਲੀ ਦੇ ਗੁਰਸੇਵਕ ਸਿੰਘ ਤੇ ਫ਼ਤਹਿਗੜ੍ਹ ਸਾਹਿਬ ਦੇ ਮਨਿੰਦਰ ਸਿੰਘ ਨੇ ਹਮਲਾ ਕੀਤਾ ਸੀ। ਦੋਵੇਂ ਜਣੇ ਕਤਲ ਕੇਸ ਤਹਿਤ ਜੇਲ੍ਹ ਵਿੱਚ ਬੰਦ ਹਨ।

ਟਾਪ ਹੈਡਲਾਈਨ

Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ

CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ

Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

Embed widget