ਪੜਚੋਲ ਕਰੋ

ਕੈਪਟਨ ਸਰਕਾਰ ਦਾ ਪੱਤਰਕਾਰਾਂ ਲਈ ਵੱਡਾ ਫੈਸਲਾ

ਕੈਪਟਨ ਸਰਕਾਰ ਭਾਰਤ ਦੇ ਨਾਗਰਿਕ, 60 ਸਾਲ ਤੋਂ ਉੱਪਰ ਅਤੇ ਪੰਜਾਬ ਦੇ ਲੋਕ ਸੰਪਰਕ ਵਿਭਾਗ ਤੋਂ ਛੇ ਵਿੱਚੋਂ ਘੱਟੋ ਘੱਟ ਪੰਜ ਸਾਲਾਂ ਲਈ ਮਾਨਤਾ ਪ੍ਰਾਪਤ (ਐਕ੍ਰੀਡਿਏਸ਼ਨ) ਪੱਤਰਕਾਰ ਨੂੰ ਪੈਨਸ਼ਨ ਦੇਵੇਗੀ।

ਚੰਡੀਗੜ੍ਹ: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੱਤਰਕਾਰਾਂ ਨੂੰ ਪੈਨਸ਼ਨ ਲਾਉਣ ਵਾਲੇ ਐਲਾਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਕੈਪਟਨ ਸਰਕਾਰ ਭਾਰਤ ਦੇ ਨਾਗਰਿਕ, 60 ਸਾਲ ਤੋਂ ਉੱਪਰ ਅਤੇ ਪੰਜਾਬ ਦੇ ਲੋਕ ਸੰਪਰਕ ਵਿਭਾਗ ਤੋਂ ਛੇ ਵਿੱਚੋਂ ਘੱਟੋ ਘੱਟ ਪੰਜ ਸਾਲਾਂ ਲਈ ਮਾਨਤਾ ਪ੍ਰਾਪਤ (ਐਕ੍ਰੀਡਿਏਸ਼ਨ) ਪੱਤਰਕਾਰ ਨੂੰ ਪੈਨਸ਼ਨ ਦੇਵੇਗੀ। ਪੈਨਸ਼ਨ ਲਾਭ ਚਾਹੁੰਣ ਵਾਲੇ ਪੱਤਰਕਾਰ ਦਾ ਕੁੱਲ ਤਜ਼ਰਬਾ 20 ਸਾਲ ਦਾ ਹੋਣਾ ਚਾਹੀਦਾ ਹੈ ਅਤੇ ਉਸ ਖ਼ਿਲਾਫ਼ ਕੋਈ ਵੀ ਅਪਰਾਧਕ ਮਾਮਲਾ ਦਰਜ ਨਹੀਂ ਹੋਣਾ ਚਾਹੀਦਾ। ਜਿਸ ਪੱਤਰਕਾਰ ਨੇ ਸਰਕਾਰੀ ਪੈਨਸ਼ਨ ਦਾ ਲਾਭ ਲੈਣਾ ਹੈ ਉਹ ਕਿਸੇ ਹੋਰ ਥਾਂ ਤੋਂ ਤਨਖ਼ਾਹ ਜਾਂ ਪੈਨਸ਼ਨ ਨਹੀਂ ਲੈ ਸਕਦਾ। ਜੇਕਰ ਅਜਿਹਾ ਹੁੰਦਾ ਹੈ ਤਾਂ ਸਰਕਾਰੀ ਪੈਨਸ਼ਨ ਰੱਦ ਹੋ ਜਾਵੇਗੀ।

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ

Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Embed widget