ਪੜਚੋਲ ਕਰੋ

ਸ਼ਹੀਦ ਊਧਮ ਸਿੰਘ ਨੂੰ ਸਨਮਾਨ, ਪਰ ਉਨ੍ਹਾਂ ਦੇ ਧੁੱਪ 'ਚ ਖੜੇ ਪਰਿਵਾਰ ਨੂੰ ਬਿਨਾ ਮਿਲੇ ਚਲੇ ਗਏ ਕੈਪਟਨ

ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਸੁਨਾਮ ਆਏ। ਇੱਥੇ ਉਨ੍ਹਾਂ ਰੈਲੀ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਸਭ ਵਿੱਚ ਸ਼ਹੀਦ ਊਧਮ ਸਿੰਘ ਦੇ ਪੜਪੋਤੇ ਜੀਤ ਸਿੰਘ (55) ਤੇਜ਼ ਧੁੱਪ ਵਿੱਚ ਲਗਪਗ 2 ਘੰਟੇ ਤਕ ਮੁੱਖ ਮੰਤਰੀ ਦੀ ਉਡੀਕ ਕਰਦੇ ਰਹੇ, ਪਰ ਮੁੱਖ ਮੰਤਰੀ ਉਨ੍ਹਾਂ ਨਾਲ 2 ਮਿੰਟ ਵੀ ਮਿਲ ਨਾ ਸਕੇ। ਸ਼ਹੀਦ ਦੇ ਪੜਪੋਤਾ ਕੈਪਟਨ ਨੂੰ ਉਨ੍ਹਾਂ ਦਾ 13 ਸਾਲ ਪੁਰਾਣਾ ਵਾਅਦਾ ਯਾਦ ਕਰਵਾਉਣ ਆਏ ਸੀ।

ਸੰਗਰੂਰ: ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਸੁਨਾਮ ਆਏ। ਇੱਥੇ ਉਨ੍ਹਾਂ ਰੈਲੀ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਸਭ ਵਿੱਚ ਸ਼ਹੀਦ ਊਧਮ ਸਿੰਘ ਦੇ ਪੜਪੋਤੇ ਜੀਤ ਸਿੰਘ (55) ਤੇਜ਼ ਧੁੱਪ ਵਿੱਚ ਲਗਪਗ 2 ਘੰਟੇ ਤਕ ਮੁੱਖ ਮੰਤਰੀ ਦੀ ਉਡੀਕ ਕਰਦੇ ਰਹੇ, ਪਰ ਮੁੱਖ ਮੰਤਰੀ ਉਨ੍ਹਾਂ ਨਾਲ 2 ਮਿੰਟ ਵੀ ਮਿਲ ਨਾ ਸਕੇ। ਸ਼ਹੀਦ ਦੇ ਪੜਪੋਤਾ ਕੈਪਟਨ ਨੂੰ ਉਨ੍ਹਾਂ ਦਾ 13 ਸਾਲ ਪੁਰਾਣਾ ਵਾਅਦਾ ਯਾਦ ਕਰਵਾਉਣ ਆਏ ਸੀ। ਦਰਅਸਲ 2006 ਵਿੱਚ ਕਾਂਗਰਸ ਸਰਕਾਰ ਨੇ ਸ਼ਹੀਦ ਦੇ ਕਿਸੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਬਦਲ ਗਈ ਤੇ ਅਕਾਲੀ-ਬੀਜੇਪੀ ਸਰਕਾਰ ਨੇ 10 ਸਾਲਾਂ ਵਿੱਚ ਪਰਿਵਾਰ ਦੀ ਕੋਈ ਸਾਰ ਨਹੀਂ ਲਈ। ਸ਼ਹੀਦ ਦੇ ਪੜਪੋਤੇ ਜੀਤ ਸਿੰਘ ਮਜ਼ਦੂਰੀ ਕਰ ਕੇ ਗੁਜ਼ਾਰਾ ਕਰ ਰਹੇ ਹਨ। ਉਹ ਮੁੱਖ ਮੰਤਰੀ ਨੂੰ ਗੁਹਾਰ ਲਾਉਣ ਆਏ ਸੀ ਕਿ ਉਨ੍ਹਾਂ ਦੇ 30 ਸਾਲਾਂ ਦੇ ਮੁੰਡੇ ਜੱਗਾ ਸਿੰਘ ਨੂੰ ਨੌਕਰੀ ਦਿੱਤੀ ਜਾਏ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਹੋ ਸਕੇ। ਜੱਗਾ ਸਿੰਘ ਨੇ 10ਵੀਂ ਤਕ ਪੜ੍ਹਾਈ ਕੀਤੀ ਹੈ। ਵੀਰਵਾਰ ਨੂੰ ਉਨ੍ਹਾਂ ਨੂੰ ਜਦੋਂ ਰੈਲੀ ਬਾਰੇ ਪਤਾ ਲੱਗਾ ਤਾਂ ਉਹ ਪਹੁੰਚ ਗਏ। ਉੱਥੇ ਉਹ ਲਗਪਗ 2 ਘੰਟੇ ਕੈਪਟਨ ਨੂੰ ਮਿਲਣ ਲਈ ਮਿੰਨਤਾਂ ਕਰਦੇ ਰਹੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਇੱਕ ਨਾ ਸੁਣੀ। ਕੈਪਟਨ ਅਮਰਿੰਦਰ ਸਿੰਘ ਆਪਣੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਵੋਟਾਂ ਮੰਗ ਕੇ ਚਲੇ ਗਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਪੱਤਰਕਾਰ ਅਤੇ ਪਤੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਰਸਤੇ 'ਚ ਰੋਕਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਪੱਤਰਕਾਰ ਅਤੇ ਪਤੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਰਸਤੇ 'ਚ ਰੋਕਿਆ; ਫਿਰ...
Punjab News: ਪੰਜਾਬ ਦਾ ਨਾਮੀ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 5 ਲੱਖ ਰੁਪਏ ਦਾ ਸੀ ਇਨਾਮ, 30 ਮਾਮਲਿਆਂ ਵਿੱਚ ਲੋੜੀਂਦਾ...
ਪੰਜਾਬ ਦਾ ਨਾਮੀ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 5 ਲੱਖ ਰੁਪਏ ਦਾ ਸੀ ਇਨਾਮ, 30 ਮਾਮਲਿਆਂ ਵਿੱਚ ਲੋੜੀਂਦਾ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget