ਪੜਚੋਲ ਕਰੋ

ਕੈਪਟਨ ਦਾ ਫ਼ਸਲਾਂ ਦੇ ਖਰਾਬੇ ਲਈ ਵੱਡਾ ਐਲਾਨ

ਕੈਪਟਨ ਨੇ ਕਿਹਾ ਕਿ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾ ਕੇ 31 ਮਈ ਤਕ ਰਿਪੋਰਟ ਭੇਜ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਕਿਸਾਨਾਂ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ ਮਿਲ ਜਾਵੇਗਾ।

ਸਮਰਾਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਛੀਵਾੜਾ ਸ਼ਹਿਰ ਲਈ ਗਰਾਂਟਾਂ ਦੇ ਖੁੱਲ੍ਹੇ ਗੱਫ਼ੇ ਐਲਾਨਣ ਦੇ ਨਾਲ-ਨਾਲ ਬੀਤੇ ਮਹੀਨੇ ਬਾਰਸ਼ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਕੈਪਟਨ ਨੇ ਮਾਛੀਵਾੜਾ ’ਚ ਗਨੀ ਖ਼ਾਂ ਤੇ ਨਬੀ ਖ਼ਾਂ ਦੀ ਯਾਦਗਾਰ ਉਸਾਰਨ ਦਾ ਵੀ ਐਲਾਨ ਕੀਤਾ। ਸੀਐਨ ਇਫ਼ਕੋ ਪ੍ਰਾਈਵੇਟ ਲਿਮਟਿਡ ਵੱਲੋਂ ਉਸਾਰੇ ਜਾਣ ਵਾਲੇ ਫੂਡ ਪ੍ਰੋਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਣ ਇੱਥੇ ਪੁੱਜੇ ਮੁੱਖ ਮੰਤਰੀ ਨੇ ਰੈਲੀ ਨੂੰ ਵੀ ਸੰਬੋਧਨ ਕੀਤਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾ ਕੇ 31 ਮਈ ਤਕ ਰਿਪੋਰਟ ਭੇਜ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਕਿਸਾਨਾਂ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ ਮਿਲ ਜਾਵੇਗਾ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਕਾਰਨ ਮਾਛੀਵਾੜਾ ਸਾਹਿਬ ਦੀ ਧਰਤੀ ਬਹੁਤ ਪਵਿੱਤਰ ਤੇ ਉਨ੍ਹਾਂ ਦੀ ਸੇਵਾ ਕਰਨ ਵਾਲੇ ਇਸ ਸ਼ਹਿਰ ਦੇ ਵਾਸੀ ਰਹੇ ਗਨੀ ਖਾਂ ਨਬੀ ਖਾਂ ਦੀ ਯਾਦ ਵਿੱਚ ਵੱਡੀ ਯਾਦਗਾਰ ਸਥਾਪਤ ਕੀਤੀ ਜਾਵੇਗੀ। ਕੈਪਟਨ ਨੇ ਮਾਛੀਵਾੜਾ ਗਨੀ ਖਾਂ ਨਬੀ ਖਾਂ ਗੇਟ ਤੋਂ ਲੈ ਕੇ ਬੇਟ ਖੇਤਰ ਦੇ ਪਿੰਡਾਂ ਨੂੰ ਜੋੜਦੀ ਚੱਕ ਲੋਹਟ ਤਕ ਜਾਂਦੀ ਸੜਕ ਦੀ ਮੁਰੰਮਤ ਲਈ ਅੱਠ ਕਰੋੜ ਰੁਪਏ ਜਾਰੀ ਕਰਨ ਦਾ ਵੀ ਐਲਾਨ ਕੀਤਾ। ਇਸ ਦੇ ਨਾਲ ਹੀ ਰੋਪੜ ਰੋਡ ’ਤੇ ਸਥਿਤ ਪਿੰਡ ਕੱਚਾ ਮਾਛੀਵਾੜਾ ਵਿਖੇ ਨਵੀਂ ਸਿਹਤ ਡਿਸਪੈਂਸਰੀ ਵੀ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ। ਮਾਛੀਵਾੜਾ ਤੇ ਸਮਰਾਲਾ ਸ਼ਹਿਰ ਦੇ ਵਿਕਾਸ ਲਈ 3 ਕਰੋੜ ਰੁਪਏ ਦੀ ਗ੍ਰਾਂਟ ਤੋਂ ਇਲਾਵਾ 20 ਲੱਖ ਰੁਪਏ ਸਮਰਾਲਾ ਸ਼ਹਿਰ ’ਚ ਕਮਿਊਨਿਟੀ ਸੈਂਟਰ ਲਈ ਖਰਚੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਮਰਾਲਾ ਸ਼ਹਿਰ ਦੇ ਸੀਵਰੇਜ਼ ਪ੍ਰੋਜੈਕਟ ਨੂੰ ਮੁਕੰਮਲ ਲਈ ਜੋ ਵੀ ਗ੍ਰਾਂਟ ਦੀ ਜਰੂਰਤ ਹੋਵੇਗੀ ਉਹ ਮੁਹੱਈਆ ਕਰਵਾ ਦਿੱਤੀ ਜਾਵੇਗੀ। ਮਾਛੀਵਾੜਾ ’ਚ ਨਵੀਂ ਤਕਨੀਕੀ ਕਾਲਜ ਆਈਟੀਆਈ ਖੋਲ੍ਹੀ ਜਾਵੇਗੀ ਜਿੱਥੇ ਇਲਾਕੇ ਦੇ ਵਿਦਿਆਰਥੀ ਵੱਖ-ਵੱਖ ਤਰ੍ਹਾਂ ਦੇ ਤਕਨੀਕੀ ਕੋਰਸ ਕਰ ਸਕਣਗੇ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget