ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਸਿੱਧੇ ਹੋਏ ਕੈਪਟਨ, ਅੱਜ ਰਾਹੁਲ ਨਾਲ ਮੀਟਿੰਗ ਮਗਰੋਂ ਫਾਈਨਲ ਫੈਸਲਾ

ਵਜੋਤ ਸਿੱਧੂ ਵੱਲੋਂ ਨਵੇਂ ਮੰਤਰਾਲੇ ਦਾ ਕਾਰਜਭਾਰ ਨਾ ਸੰਭਾਲੇ ਜਾਣ ਤੇ ਉਨ੍ਹਾਂ ਦੇ ਨਾਂ ਦੀ ਤਖ਼ਤੀ ਬਦਲਵਾਉਣ ਤੋਂ ਜਾਪਦਾ ਹੈ ਕਿ ਕੈਪਟਨ ਸੰਦੇਸ਼ ਦੇ ਰਹੇ ਹਨ ਕਿ ਸਿੱਧੂ ਨਹੀਂ ਆ ਰਹੇ ਇਸ ਲਈ ਉਨ੍ਹਾਂ ਕੋਲ ਹੁਣ ਸਿੱਧੂ ਨੂੰ ਹਟਾ ਕੇ ਕਿਸੇ ਹੋਰ ਨੂੰ ਇਹ ਵਿਭਾਗ ਸੌਂਪਣ ਤੋਂ ਇਲਾਵਾ ਕੋਈ ਚਾਰਾ ਨਹੀਂ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਪਾੜਾ ਘਟਣ ਦੀ ਬਜਾਏ ਵੱਧ ਗਿਆ ਹੈ। 20 ਦਿਨ ਹੋ ਗਏ ਹਨ, ਨਵਜੋਤ ਸਿੱਧੂ ਨੇ ਆਪਣਾ ਨਵਾਂ ਵਿਭਾਗ ਨਹੀਂ ਸੰਭਾਲਿਆ। ਇੱਧਰ, ਸਿੱਧੂ ਦੇ ਪੁਰਾਣੇ ਵਿਭਾਗ ਦੇ ਬਾਹਰੋਂ ਉਨ੍ਹਾਂ ਦੀ ਨੇਮ ਪਲੇਟ ਵੀ ਬਦਲਵਾ ਦਿੱਤੀ ਗਈ ਹੈ। ਪੰਜਾਬ ਸਕੱਤਰੇਤ ਦੀ ਪੰਜਵੀਂ ਮੰਜ਼ਲ 'ਤੇ ਨਵਜੋਤ ਸਿੱਧੂ ਦੇ ਦਫ਼ਤਰ ਬਾਹਰੋਂ ਉਨ੍ਹਾਂ ਦੀ ਤਖ਼ਤੀ ਹਟਾ ਦਿੱਤੀ ਗਈ ਸੀ, ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ। ਪਰ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੇਮ ਪਲੇਟ ਬਦਲਣ ਲਈ ਦਿੱਤੀ ਗਈ ਹੈ। ਨਵਜੋਤ ਸਿੱਧੂ ਨੂੰ ਸਿੱਧੇ ਹੋਏ ਕੈਪਟਨ, ਅੱਜ ਰਾਹੁਲ ਨਾਲ ਮੀਟਿੰਗ ਮਗਰੋਂ ਫਾਈਨਲ ਫੈਸਲਾ ਕੈਪਟਨ ਬੁੱਧਵਾਰ ਸ਼ਾਮ ਨੂੰ ਦਿੱਲੀ ਜਾ ਰਹੇ ਹਨ ਤੇ ਉੱਥੇ ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਨਵਜੋਤ ਸਿੱਧੂ ਵੱਲੋਂ ਨਵੇਂ ਮੰਤਰਾਲੇ ਦਾ ਕਾਰਜਭਾਰ ਨਾ ਸੰਭਾਲੇ ਜਾਣ ਤੇ ਉਨ੍ਹਾਂ ਦੇ ਨਾਂ ਦੀ ਤਖ਼ਤੀ ਬਦਲਵਾਉਣ ਤੋਂ ਜਾਪਦਾ ਹੈ ਕਿ ਕੈਪਟਨ ਸੰਦੇਸ਼ ਦੇ ਰਹੇ ਹਨ ਕਿ ਸਿੱਧੂ ਨਹੀਂ ਆ ਰਹੇ ਇਸ ਲਈ ਉਨ੍ਹਾਂ ਕੋਲ ਹੁਣ ਸਿੱਧੂ ਨੂੰ ਹਟਾ ਕੇ ਕਿਸੇ ਹੋਰ ਨੂੰ ਇਹ ਵਿਭਾਗ ਸੌਂਪਣ ਤੋਂ ਇਲਾਵਾ ਕੋਈ ਚਾਰਾ ਨਹੀਂ। ਸਿੱਧੂ ਵੱਲੋਂ ਆਪਣਾ ਨਵਾਂ ਬਿਜਵੀ ਵਿਭਾਗ ਨਾ ਸੰਭਾਲੇ ਜਾਣ ਕਰਕੇ ਮਹਿਕਮੇ ਦੇ ਅਫਸਰਾਂ ਨੇ ਜ਼ਰੂਰੀ ਫਾਈਲਾਂ ਮੁੱਖ ਮੰਤਰੀ ਕੋਲੋਂ ਪਾਸ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਝੋਨੇ ਦੀ ਲਵਾਈ ਦਾ ਸੀਜ਼ਨ ਹੋਣ ਕਰਕੇ ਬਿਜਲੀ ਦੀ ਮੰਗ ਵੀ ਜ਼ੋਰਾਂ 'ਤੇ ਹੈ। ਦੱਸਣਯੋਗ ਹੈ ਕਿ ਸਿੱਧੂ ਦੇ ਪੁਰਾਣੇ ਸਥਾਨਕ ਸਰਕਾਰਾਂ ਵਿਭਾਗ ਅਧੀਨ ਹੋ ਰਹੇ ਜ਼ੀਰਕਪੁਰ ਨਗਰ ਕੌਂਸਲ ਦੇ ਕੁਝ ਮਹੱਤਵਪੂਰਨ ਪ੍ਰਾਜੈਕਟਾਂ ਵਿੱਚ ਬੇਨਿਯਮੀਆਂ ਤਲਾਸ਼ਣ ਲਈ ਵਿਜੀਲੈਂਸ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜਿਹੇ ਵਿੱਚ ਸਿੱਧੂ 'ਤੇ ਕੈਪਟਨ ਵੱਲੋਂ ਚਹੁੰ ਪਾਸਿਓਂ ਦਬਾਅ ਬਣਾਇਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਉਂਦੇ ਦਿਨਾਂ ਵਿੱਚ ਇਹ ਵਿਵਾਦ ਖ਼ਤਮ ਹੁੰਦਾ ਹੈ ਜਾਂ ਹੋਰ ਵੱਧਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

ਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਕੈਦ ?Amritpal Singh ਦੇ ਪਿਤਾ ਨੇ ਕਰ ਦਿੱਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget