ਪੜਚੋਲ ਕਰੋ

ਸਿੱਧੂ ਬਾਰੇ ਕੈਪਟਨ ਨੇ ਬਾਜਵਾ ਨੂੰ ਮੂੰਹ ਬੰਦ ਰੱਖਣ ਲਈ ਆਖਿਆ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਤੁਰੰਤ ਬੰਦ ਕਰਨ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿੱਧੂ ਬਾਰੇ ਬਿਆਨਬਾਜ਼ੀ ਕਰਕੇ ਕਿਸੇ ਵੀ ਆਗੂ ਨੂੰ ਪਾਰਟੀ ਸਫਾਂ ਵਿੱਚ ਭੰਬਲਭੂਸਾ ਪੈਦਾ ਨਹੀਂ ਕਰਨਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਅਵਾਜ਼-ਏ-ਪੰਜਾਬ ਫਰੰਟ ਦੇ ਸਿੱਧੂ ਸਮੇਤ ਕਿਸੇ ਆਗੂ ਨਾਲ ਪਾਰਟੀ ਹਾਈਕਮਾਂਡ ਜਾਂ ਕਿਸੇ ਹੋਰ ਆਗੂ ਨੇ ਗੱਲਬਾਤ ਕੀਤੀ ਹੈ। ਕਿਸੇ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਨੂੰ ਜਾਣਕਾਰੀ ਹੁੰਦੀ ਹੈ ਤੇ ਉਨ੍ਹਾਂ ਦੀ ਸਹਿਮਤੀ ਨਾਲ ਹੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਪਰ ਉਨ੍ਹਾਂ ਨੂੰ ਅਜੇ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਕ੍ਰਿਕਟਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਗੱਲਬਾਤ ਚੱਲ ਰਹੀ ਹੈ। ਇਸ ਤਰ੍ਹਾਂ ਦੀ ਬਿਆਨਬਾਜ਼ੀ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਹੈ ਪਰ ਇਸ ਨਾਲ ਪਾਰਟੀ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਚਲਦੀਆਂ ਹਨ ਤੇ ਇਸ ਲਈ ਉਨ੍ਹਾਂ ਨੂੰ ਵੀ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਯਾਦ ਰਹੇ ਕਿ ਬਾਜਵਾ ਨੇ ਦਿੱਲੀ ਤੋਂ ਬਿਆਨ ਦੇ ਕੇ ਕਿਹਾ ਸੀ ਕਿ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹੈ ਤੇ ਦੀਵਾਲੀ ਦੇ ਤਿਓਹਾਰ ਮੌਕੇ ਚੰਗੀ ਖਬਰ ਆਵੇਗੀ। ਦੂਜੇ ਪਾਸੇ ਇਸ ਮੁੱਦੇ ’ਤੇ ਜਿਸ ਤਰਾਂ ਦਾ ਸਟੈਂਡ ਕੈਪਟਨ ਅਮਰਿੰਦਰ ਸਿੰਘ ਅਤੇ ਆਸ਼ਾ ਕੁਮਾਰੀ ਲੈ ਰਹੇ ਹਨ, ਉਸ ਤੋਂ ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੇ ਆਸਾਰ ਮੱਧਮ ਜਾਪਦੇ ਹਨ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget