ਪੜਚੋਲ ਕਰੋ

ਅਕਾਲੀ ਦਲ 'ਚ ਸ਼ਾਮਲ ਹੋਣ ਮਗਰੋਂ ਬਰਾੜ ਦੀ ਪੋਲ ਕੈਪਟਨ ਨੇ ਖੋਲ੍ਹੀ, ਵ੍ਹੱਟਸਐਪ ਸੁਨੇਹੇ ਕੀਤੇ ਜਾਰੀ

ਕੈਪਟਨ ਨੇ ਬਰਾੜ ਵੱਲੋਂ ਉਨ੍ਹਾਂ ਨੂੰ ਵ੍ਹੱਟਸਐਪ ਰਾਹੀਂ ਭੇਜੇ ਸੁਨੇਹੇ ਵੀ ਜਾਰੀ ਕੀਤੇ ਜਿਸ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹੁੰਦੇ ਦਿਖਾਈ ਦੇ ਰਹੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਬਾਦਲਾਂ ਨੂੰ ਟਿਕਾਣੇ ਲਾਉਣ ਦੀ ਪੇਸ਼ਕਸ਼ ਕਰਨ ਵਾਲੇ ਜਗਮੀਤ ਬਰਾੜ ਨੇ ਖ਼ੁਦ ਨੂੰ ਬਾਦਲਾਂ ਦੇ ਪੈਰੀਂ ਸੁੱਟ ਦਿੱਤਾ ਹੈ। ਕੈਪਟਨ ਨੇ ਬਰਾੜ ਵੱਲੋਂ ਉਨ੍ਹਾਂ ਨੂੰ ਵ੍ਹੱਟਸਐਪ ਰਾਹੀਂ ਭੇਜੇ ਸੁਨੇਹੇ ਵੀ ਜਾਰੀ ਕੀਤੇ ਜਿਸ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹੁੰਦੇ ਦਿਖਾਈ ਦੇ ਰਹੇ ਹਨ। ਅਕਾਲੀ ਦਲ 'ਚ ਸ਼ਾਮਲ ਹੋਣ ਮਗਰੋਂ ਬਰਾੜ ਦੀ ਪੋਲ ਕੈਪਟਨ ਨੇ ਖੋਲ੍ਹੀ, ਵ੍ਹੱਟਸਐਪ ਸੁਨੇਹੇ ਕੀਤੇ ਜਾਰੀ ਕੈਪਟਨ ਵੱਲੋਂ ਜਾਰੀ ਸੁਨੇਹਿਆਂ ਵਿੱਚ ਜਗਮੀਤ ਬਰਾੜ ਕਹਿ ਰਹੇ ਹਨ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਲੈਂਦੀ ਹੈ ਤਾਂ ਉਹ ਬਾਦਲਾਂ ਨੂੰ ਟਿਕਾਣੇ ਲਾਉਣਗੇ। ਉਨ੍ਹਾਂ ਮੰਤਰੀ ਨਵਜੋਤ ਸਿੱਧੂ ਨੂੰ ਕੌਮੀ ਪੱਧਰ 'ਤੇ ਚੋਣ ਪ੍ਰਚਾਰ ਵਿੱਚ ਰੁੱਝੇ ਰਹਿਣ ਦੀ ਗੱਲ ਕਰਦਿਆਂ ਕਿਹਾ ਕਿ ਉਹ ਕੈਪਟਨ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ। ਅਕਾਲੀ ਦਲ 'ਚ ਸ਼ਾਮਲ ਹੋਣ ਮਗਰੋਂ ਬਰਾੜ ਦੀ ਪੋਲ ਕੈਪਟਨ ਨੇ ਖੋਲ੍ਹੀ, ਵ੍ਹੱਟਸਐਪ ਸੁਨੇਹੇ ਕੀਤੇ ਜਾਰੀ ਜਗਮੀਤ ਨੇ ਕਾਂਗਰਸ ਨੂੰ ਇਹ ਵੀ ਕਿਹਾ ਕਿ ਜੇਕਰ ਪਾਰਟੀ ਨੂੰ ਬਠਿੰਡਾ ਤੋਂ ਮਜ਼ਬੂਤ ਸਿੱਖ ਚਿਹਰਾ ਨਹੀਂ ਮਿਲ ਰਿਹਾ ਤਾਂ ਉਹ ਉੱਥੋਂ ਚੋਣ ਲੜਨ ਲਈ ਵੀ ਤਿਆਰ ਹੈ। ਮੁੱਖ ਮੰਤਰੀ ਨੇ ਜਗਮੀਤ ਬਰਾੜ ਬਾਰੇ ਕਿਹਾ ਕਿ ਉਹ ਸਿਆਸਤ ਵਿੱਚ ਆਉਣ ਲਈ ਇੰਨੇ ਕਾਹਲੇ ਸਨ ਕਿ ਕਿਸੇ ਵੀ ਢੰਗ ਨਾਲ ਇਸ ਨੂੰ ਹਾਸਲ ਕਰਨਾ ਚਾਹੁੰਦੇ ਸਨ। ਕੈਪਟਨ ਨੇ ਕਿਹਾ ਕਿ ਅਜਿਹੇ ਮੌਕਾਪ੍ਰਸਤ ਲੋਕਾਂ ਲਈ ਕਾਂਗਰਸ ਵਿੱਚ ਕੋਈ ਥਾਂ ਵੀ ਨਹੀਂ। ਅਕਾਲੀ ਦਲ 'ਚ ਸ਼ਾਮਲ ਹੋਣ ਮਗਰੋਂ ਬਰਾੜ ਦੀ ਪੋਲ ਕੈਪਟਨ ਨੇ ਖੋਲ੍ਹੀ, ਵ੍ਹੱਟਸਐਪ ਸੁਨੇਹੇ ਕੀਤੇ ਜਾਰੀ

ਟਾਪ ਹੈਡਲਾਈਨ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!
Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget