ਪੜਚੋਲ ਕਰੋ

Punjab News: ਪ੍ਰਦੀਪ ਕਲੇਰ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਦੀ ਇੰਟਰਵਿਊ ਨੇ ਲਿਆਂਦੀ ਹਨੇਰੀ, ਸੁਖਬੀਰ ਬਾਦਲ ਅੱਗੇ ਇੱਕ ਹੋਰ ਸੰਕਟ 

Justice Ranjit Singh Interview: ਨਿੱਜੀ ਵੈਬ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਜਸਟਿਸ ਰਣਜੀਤ ਸਿੰਘ ਦੱਸਦੇ ਹਨ ਕਿ ਜਿਹੜੇ ਆਗੂ ਅੱਜ ਬਾਗੀ ਹੋਏ ਹਨ, ਇਹਨਾਂ ਵਿਚੋਂ ਜ਼ਿਆਦਾਤਰ ਸਮੇਤ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਦੀ ਰਿਪੋਰਟ ਨੂੰ

ਡੇਰਾ ਸਿਰਸਾ ਦੇ ਸਾਬਕਾ ਪ੍ਰੇਮੀ ਪ੍ਰਦੀਪ ਕਲੇਰ ਦੇ ਖੁਲਾਸਿਆਂ ਦਾ ਸੇਕ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬੇਅਦਬੀ, ਬਰਗਾੜੀ, ਬਹਿਬਲ ਕਲਾਂ, ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੇ ਕਮਿਸ਼ਨ ਦੇ ਮੁਖੀ ਸਾਬਕਾ ਜਸਟਿਸ ਰਣਜੀਤ ਸਿੰਘ ਦੀ ਨਿੱਜੀ ਚੈਨਲ 'ਤੇ ਤਾਜ਼ਾ ਇੰਟਰਵਿਊ ਜਨਤਕ ਹੋ ਗਈ ਹੈ।

ਇਸ ਇੰਟਰਵਿਊ ਨਾਲ ਅਕਾਲੀ ਦਲ ਦੀ ਲੀਡਰਸ਼ਿਪ ਖਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਲਈ ਹੋਰ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਹਾਲਾਂਕਿ ਜਸਟਿਸ ਰਣਜੀਤ ਸਿੰਘ ਨੇ ਜੋ ਇੰਟਰਵਿਊ ਵਿਚ ਖੁਲਾਸਾ ਕੀਤਾ ਹੈ, ਇਸ ਬਾਰੇ ਕਾਫ਼ੀ ਕੁਝ ਪਹਿਲਾਂ ਹੀ ਉਹ ਖੁਲਾਸੇ ਕਰ ਚੁੱਕੇ ਹਨ। 

ਨਿੱਜੀ ਵੈਬ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਜਸਟਿਸ ਰਣਜੀਤ ਸਿੰਘ ਦੱਸਦੇ ਹਨ ਕਿ ਜਿਹੜੇ ਆਗੂ ਅੱਜ ਬਾਗੀ ਹੋਏ ਹਨ, ਇਹਨਾਂ ਵਿਚੋਂ ਜ਼ਿਆਦਾਤਰ ਸਮੇਤ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਦੀ ਰਿਪੋਰਟ ਨੂੰ ਡਸਟਬਿਨ ਵਿਚ ਸੁੱਟਣ ਦੀ ਗੱਲ ਕਹੀ ਸੀ। ਜਦਕਿ ਅਜ ਇਹੀ ਲੀਡਰ ਉਨ੍ਹਾਂ ਦੀ ਰਿਪੋਰਟ ਦਾ ਹਵਾਲਾ ਦੇ ਰਹੇ ਹਨ। 

ਉਨ੍ਹਾਂ ਦਾ ਕਹਿਣਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਦੋ ਤਰ੍ਹਾਂ ਨਾਲ ਇਨਸਾਫ਼ ਮਿਲ ਸਕਦਾ ਹੈ। ਇੱਕ ਧਾਰਮਿਕ ਅਤੇ ਦੂਜਾ ਕਾਨੂੰਨੀ ਪੱਖ ਨਾਲ ਪਰ ਦੋਵਾਂ ਮਾਮਲਿਆਂ ਵਿਚ ਸਿੱਖਾਂ ਨੂੰ ਕੋਈ ਨਿਆਂ ਨਹੀਂ ਮਿਲ ਸਕਿਆ। ਜਸਟਿਸ ਰਣਜੀਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਵਕਤ SGPC ਦੇ ਪ੍ਰਧਾਨ ਸਮੇਤ ਹੋਰਨਾਂ ਮੈਂਬਰਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੋਈ ਸਹਿਯੋਗ ਨਹੀਂ ਮਿਲਿਆ ਸੀ, ਇਸ ਲਈ ਉਨ੍ਹਾਂ ਆਪਣੀ ਰਿਪੋਰਟ 'ਚ ਇਨ੍ਹਾਂ ਦੋਵੇ ਸਿਰਮੌਰ ਸੰਸਥਾਵਾਂ ਵਲੋਂ ਸਹਿਯੋਗ ਨਾ ਮਿਲਣ ਦਾ ਜ਼ਿਕਰ ਕਰਦਿਆਂ ਲਿਖਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਕਿਸ ਨੇ ਅੰਜਾਮ ਦਿੱਤੇ ਅਤੇ ਕਿਸ ਦਾ ਕਿੰਨਾਂ ਰੋਲ ਹੈ, ਇਸ ਦਾ ਲੋਕ ਖੁਦ ਫੈਸਲਾ ਕਰਨਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget