ਪੜਚੋਲ ਕਰੋ

ਜੇ ਸਿੱਧੂ ਕੰਮ ਨੀਂ ਕਰਨਾ ਚਾਹੁੰਦਾ ਤਾਂ ਮੈਂ ਕੀ ਕਰਾਂ: ਕੈਪਟਨ

ਕੈਪਟਨ ਨੇ ਕਿਹਾ ਕਿ ਉਹ ਹਰ ਰੋਜ਼ ਬਿਜਲੀ ਸਬੰਧੀ ਰਿਪੋਰਟ ਪ੍ਰਾਪਤ ਕਰਦੇ ਹਨ, ਜੋ ਕਿ ਬਿਜਲੀ ਮੰਤਰੀ ਦਾ ਕੰਮ ਹੈ। ਜੇਕਰ ਉਹ ਆਪਣਾ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੈਂ ਕੀ ਕਰ ਸਕਦਾਂ।

ਨਵੀਂ ਦਿੱਲੀ: ਜੇਕਰ ਬਿਜਲੀ ਮੰਤਰੀ ਆਪਣਾ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਉਹ ਇਸ ਵਿੱਚ ਕੋਈ ਮਦਦ ਨਹੀਂ ਕਰ ਸਕਦੇ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ, ਜੋ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਬਾਰੇ ਆਪਣੀ ਟਿੱਪਣੀ ਦੇ ਰਹੇ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਤੇ ਸੋਮਵਾਰ ਨੂੰ ਇਸ ਦੀ ਇੱਕ ਕਾਪੀ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਵੀ ਪ੍ਰਾਪਤ ਕੀਤੀ ਗਈ। ਕੈਪਟਨ ਨੇ ਕਿਹਾ ਕਿ ਉਹ ਇੱਕ ਦੋ ਦਿਨਾਂ ਵਿੱਚ ਚੰਡੀਗੜ੍ਹ ਪਰਤ ਜਾਣਗੇ ਤੇ ਅਸਤੀਫ਼ੇ ਨੂੰ ਦੇਖਣਗੇ। ਮੁੱਖ ਮੰਤਰੀ ਨੇ ਫਿਰ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਹਾਲਾਤ ਕਾਫੀ ਤਣਾਅਪੂਰਨ ਹਨ। ਝੋਨੇ ਦੀ ਲਵਾਈ ਦੌਰਾਨ ਜਦ ਪੰਜਾਬ 'ਚ 30% ਤਕ ਵੀ ਮਾਨਸੂਨ ਬਰਸਾਤ ਨਹੀਂ ਹੋਈ, ਇਹ ਹਾਲਾਤ ਸਾਡੇ ਲਈ ਬੇਹੱਦ ਚੁਣੌਤੀਪੂਰਨ ਹਨ। ਕੈਪਟਨ ਨੇ ਕਿਹਾ ਕਿ ਉਹ ਹਰ ਰੋਜ਼ ਬਿਜਲੀ ਸਬੰਧੀ ਰਿਪੋਰਟ ਪ੍ਰਾਪਤ ਕਰਦੇ ਹਨ, ਜੋ ਕਿ ਬਿਜਲੀ ਮੰਤਰੀ ਦਾ ਕੰਮ ਹੈ। ਜੇਕਰ ਉਹ ਆਪਣਾ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੈਂ ਕੀ ਕਰ ਸਕਦਾਂ। ਹੁਣ ਦੇਖਣਾ ਹੋਵੇਗਾ ਕਿ ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਕੀ ਫੈਸਲਾ ਲੈਂਦੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget