ਪੜਚੋਲ ਕਰੋ

ਪਾਰਟੀ ਤੋਂ ਨਾਰਾਜ਼ ਚੱਲ ਰਹੇ ਲੀਡਰਾਂ ਨੂੰ ਕੈਪਟਨ ਦੀ ਘੁਰਕੀ

ਕੈਪਟਨ ਨੇ ਕੇਪੀ ਬਾਰੇ ਕਿਹਾ ਕਿ ਪਾਰਟੀ ਨੇ ਪ੍ਰਧਾਨ ਬਣਾਇਆ, ਐਮਪੀ, ਐਮਐਲਏ ਬਣਾਇਆ, ਮੰਤਰੀ ਵੀ ਬਣਾਇਆ ਅਤੇ ਹੁਣ ਪਾਰਟੀ ਦੇ ਨਾਲ ਚੱਲਣ। ਕੇਪੀ ਨੇ ਟਿਕਟ ਨਾ ਮਿਲਣ ਦੀ ਸੂਰਤ ਵਿੱਚ ਆਜ਼ਾਦ ਚੋਣ ਲੜਨ ਦੇ ਸੰਕੇਤ ਦਿੱਤੇ ਸੀ।

ਜਲੰਧਰ: ਸਾਬਕਾ ਐਮਪੀ ਤੇ ਵਿਧਾਅਕ ਮਹਿੰਦਰ ਸਿੰਘ ਕੇਪੀ ਅਤੇ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੂੰ ਕਾਂਗਰਸ ਨੇ ਟਿਕਟ ਰੀਵਿਊ ਦਾ ਲਾਰਾ ਲਾ ਕੇ ਹੁਣ ਕੋਰਾ ਜਵਾਬ ਦੇ ਦਿੱਤਾ ਹੈ। ਲੋਕ ਸਭਾ ਟਿਕਟ ਨਾ ਮਿਲਣ 'ਤੇ ਦੋਵੇਂ ਨਾਰਾਜ਼ ਆਗੂਆਂ ਬਾਰੇ ਕੈਪਟਨ ਨੇ ਕਿਹਾ ਕਿ ਪਾਰਟੀ ਨੇ ਇਨ੍ਹਾਂ ਨੂੰ ਬਹੁਤ ਕੁਝ ਦਿੱਤਾ, ਹੁਣ ਇਨ੍ਹਾਂ ਨੂੰ ਹਾਈਕਮਾਨ ਨਾਲ ਸਹਿਮਤ ਹੁੰਦਿਆਂ ਪਾਰਟੀ ਨਾਲ ਚੱਲਣਾ ਚਾਹੀਦਾ ਹੈ। ਕੈਪਟਨ ਨੇ ਕੇਪੀ ਬਾਰੇ ਕਿਹਾ ਕਿ ਪਾਰਟੀ ਨੇ ਪ੍ਰਧਾਨ ਬਣਾਇਆ, ਐਮਪੀ, ਐਮਐਲਏ ਬਣਾਇਆ, ਮੰਤਰੀ ਵੀ ਬਣਾਇਆ ਅਤੇ ਹੁਣ ਪਾਰਟੀ ਦੇ ਨਾਲ ਚੱਲਣ। ਕੇਪੀ ਨੇ ਟਿਕਟ ਨਾ ਮਿਲਣ ਦੀ ਸੂਰਤ ਵਿੱਚ ਆਜ਼ਾਦ ਚੋਣ ਲੜਨ ਦੇ ਸੰਕੇਤ ਦਿੱਤੇ ਸੀ। ਪਰ ਅੱਜ ਕੇਪੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਜੱਲ੍ਹਿਆਂਵਾਲਾ ਬਾਗ਼ ਵਿਖੇ ਸ਼ਰਧਾਂਜਲੀ ਭੇਂਟ ਕਰਨ ਮੌਕੇ ਵੀ ਮੌਜੂਦ ਰਹੇ ਸਨ। ਹੋ ਸਕਦਾ ਹੈ ਉਨ੍ਹਾਂ ਪਾਰਟੀ ਦਾ ਫੈਸਲਾ ਮੰਨ ਲਿਆ ਹੋਵੇ। ਪਾਰਟੀ ਤੋਂ ਨਾਰਾਜ਼ ਚੱਲ ਰਹੇ ਲੀਡਰਾਂ ਨੂੰ ਕੈਪਟਨ ਦੀ ਘੁਰਕੀ ਉੱਧਰ, ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜਨ ਦਲਿਤ ਆਗੂ ਚੰਦਨ ਗਰੇਵਾਲ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਸ਼ਾਮਲ ਕਰ ਲਿਆ। ਚੰਦਨ ਨੇ 2017 ਵਿਧਾਨ ਸਭਾ ਚੋਣ ਕਰਤਾਰਪੁਰ ਸੀਟ ਤੋਂ ਲੜੀ ਸੀ, ਪਰ ਹਾਰ ਗਏ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ 'ਆਪ' ਤੋਂ ਅਸਤੀਫਾ ਦੇ ਦਿੱਤਾ ਸੀ। ਗਰੇਵਾਲ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਫਾਇਦਾ ਹੋ ਸਕਦਾ ਹੈ।

ਟਾਪ ਹੈਡਲਾਈਨ

Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ
ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget