ਪੜਚੋਲ ਕਰੋ

ਕੈਪਟਨ ਅਮਰਿੰਦਰ ਨੇ ਕਿਸਾਨਾਂ ਦੀ ਘਰ ਵਾਪਸੀ ਤੇ ਕੀਤਾ ਸਵਾਗਤ, ਕਿਹਾ- ਪੰਜਾਬ ਸਰਕਾਰ ਰਹਿ ਗਏ ਵਾਅਦੇ ਪੂਰੇ ਕਰੇ

ਕੈਪਟਨ ਅਮਰਿੰਦਰ ਨੇ ਇਸ ਮਾਮਲੇ ਦੇ ਹੱਲ ਹੋਣ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ 'ਤੇ ਕਿਸਾਨ ਅੰਦੋਲਨ 'ਚ ਹਿੱਸਾ ਲਿਆ।

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ ਬਾਅਦ ਘਰ ਪਰਤ ਰਹੇ ਹਨ।
ਕੈਪਟਨ ਅਮਰਿੰਦਰ ਨੇ ਪੰਜਾਬ 'ਚ ਘਰ ਪਰਤ ਰਹੇ ਹਜ਼ਾਰਾਂ ਕਿਸਾਨਾਂ ਦਾ ਸਵਾਗਤ ਕਰਦਿਆਂ ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸ਼ਾਸਨ, ਸੰਜਮ ਤੇ ਹਿੰਮਤ ਕਾਰਨ ਹੀ ਅੰਦੋਲਨ ਆਪਣੇ ਨਿਰਣਾਇਕ ਅੰਤ ਤਕ ਪਹੁੰਚਿਆ ਤੇ ਭਾਰਤ ਸਰਕਾਰ ਨੂੰ ਆਖਿਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੈਨੀਫੈਸਟੋ 'ਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ 'ਚੋਂ ਕਈ ਵਾਅਦਿਆਂ ਨੂੰ ਪੂਰਾ ਕਰ ਚੁੱਕੇ ਹਨ ਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਾਕੀ ਰਹਿੰਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨਾ ਹੁਣ ਸਰਕਾਰ ਦੇ ਹੱਥ ਹੈ।
(Capt Amarinder Singh) ਕੈਪਟਨ ਅਮਰਿੰਦਰ ਨੇ ਇਸ ਮਾਮਲੇ ਦੇ ਹੱਲ ਹੋਣ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ 'ਤੇ ਕਿਸਾਨ ਅੰਦੋਲਨ 'ਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਦਿੱਲੀ ਲੈ ਕੇ ਜਾਣ ਲਈ ਸਮਰਥਨ ਤੇ ਉਤਸ਼ਾਹ ਦਿੱਤਾ। ਉਹ ਖੁਸ਼ ਹਨ ਕਿ ਸਾਡਾ ਉਦੇਸ਼ ਪੂਰਾ ਹੋ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਨਾਲ ਸਾਡੇ ਕਿਸਾਨ ਭਾਈਚਾਰੇ ਨੂੰ ਸੰਤੁਸ਼ਟੀ ਮਿਲੀ ਹੈ।

ਕੈਪਟਨ ਅਮਰਿੰਦਰ ਨੇ ਕਿਸੇ ਵੀ ਕੀਮਤ 'ਤੇ ਆਮ ਪੰਜਾਬੀਆਂ ਤੇ ਖ਼ਾਸਕਰ ਕਿਸਾਨਾਂ ਤੇ ਹਿੱਸਾ ਖੇਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਕਿਸਾਨ ਭਰਾਵਾਂ ਤੇ ਭੈਣਾਂ ਨੂੰ ਇਕ ਵਾਰ ਫਿਰ ਤੋਂ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਣਗੇ। ਜਿਵੇਂ ਉਹ ਸਾਲ 2004 'ਚ ਦੂਜੇ ਸੂਬਿਆਂ ਨਾਲ ਪਾਣੀ ਦੀ ਵੰਡ ਸਬੰਧੀ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਪੰਜਾਬ ਟਰਮੀਨੇਸ਼ਨ ਆਫ (ਵਾਟਰ ਸ਼ੇਅਰਿੰਗ) ਐਗਰੀਮੈਂਟ ਲੈ ਕੇ ਆਏ ਸਨ ਤਾਂ ਜੋ ਸਾਡੇ ਪਾਣੀਆਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਬੰਜਰ ਨਾ ਬਣੇ।

ਇਹ ਵੀ ਪੜ੍ਹੋ Hair Care Tips : ਸਰਦੀਆਂ 'ਚ ਡੈਂਡਰਫ ਦੀ ਸਮੱਸਿਆ ਤੋਂ ਪਰੇਸ਼ਾਨ, ਕੜੀ ਪੱਤਿਆਂ ਤੋਂ ਬਣੇ ਇਹ ਹੇਅਰ ਮਾਸਕ ਅਜ਼ਮਾਓ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget