ਪੜਚੋਲ ਕਰੋ

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੋਂ ਖੋਹਿਆ 'ਵੋਟ ਦਾ ਅਧਿਕਾਰ', 'ਆਪ' ਨੇ ਮੰਗਿਆ ਚੋਣ ਕਮਿਸ਼ਨ ਦਾ ਦਖਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ 'ਤੇ ਪੰਚਾਇਤੀ ਚੋਣਾਂ ਦੌਰਾਨ ਚੋਣ ਅਮਲੇ ਵਜੋਂ ਤਾਇਨਾਤ ਕਰਮਚਾਰੀਆਂ ਤੋਂ 'ਵੋਟ ਦਾ ਸੰਵਿਧਾਨਕ ਅਧਿਕਾਰ' ਖੋਹਣ ਦੇ ਇਲਜ਼ਾਮ ਲਾਉਂਦੇ ਹੋਏ ਮੰਗ ਕੀਤੀ ਹੈ ਕਿ ਹਰੇਕ ਸਰਕਾਰੀ ਕਰਮਚਾਰੀ-ਅਧਿਕਾਰੀ ਲਈ ਮਤਦਾਨ ਕਰਨ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

Jagpal-Singh-Chief-Officer-Election-Commission

  ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸਮੁੱਚੀ 'ਆਪ' ਲੀਡਰਸ਼ਿਪ ਦੀ ਵੱਲੋਂ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਪੱਤਰ ਲਿਖ ਕੇ ਖ਼ਦਸ਼ਾ ਜਤਾਇਆ ਹੈ ਕਿ ਕੈਪਟਨ ਸਰਕਾਰ ਜਾਣਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਪੰਚਾਇਤੀ ਚੋਣਾਂ 'ਚ ਵੋਟ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝਾ ਰੱਖ ਰਹੀ ਹੈ ਕਿਉਂਕਿ ਸਮੁੱਚਾ ਵਰਗ ਆਪਣੀਆਂ ਹੱਕੀ ਮੰਗਾਂ ਤੇ ਕੈਪਟਨ ਸਰਕਾਰ ਦੀਆਂ ਚੋਣ ਵਾਅਦਾ ਖਿਲਾਫੀਆਂ ਕਾਰਨ ਕਾਂਗਰਸ ਤੋਂ ਖ਼ਫ਼ਾ ਹੈ। ਇਸ ਲਈ ਸੱਤਾਧਾਰੀ ਧਿਰ ਨੇ ਮੁਲਾਜ਼ਮ ਵਰਗ ਨੂੰ ਮਤਦਾਨ ਪ੍ਰਕਿਰਿਆ ਤੋਂ ਬਾਹਰ ਕਰ ਦਿੱਤਾ ਹੈ।

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੋਂ ਖੋਹਿਆ 'ਵੋਟ ਦਾ ਅਧਿਕਾਰ', 'ਆਪ' ਨੇ ਮੰਗਿਆ ਚੋਣ ਕਮਿਸ਼ਨ ਦਾ ਦਖਲ

ਆਪਣੇ ਪੱਤਰ 'ਚ ਅਮਨ ਅਰੋੜਾ ਨੇ ਦੱਸਿਆ ਕਿ ਕੁਝ ਮੁਲਾਜ਼ਮ ਸੰਗਠਨਾਂ ਤੇ ਕਰਮਚਾਰੀਆਂ ਵੱਲੋਂ ਧਿਆਨ 'ਚ ਲਿਆਂਦੇ ਗਏ ਇਸ ਨੁਕਤੇ ਦੀ ਪੁਸ਼ਟੀ ਜ਼ਿਲ੍ਹੇ ਦੇ ਪ੍ਰਬੰਧਕੀ ਅਫ਼ਸਰਾਂ ਵੱਲੋਂ ਵੀ ਕੀਤੀ ਗਈ ਹੈ। ਇਸ ਅਨੁਸਾਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿਚ ਚੋਣ ਅਮਲੇ ਵਜੋਂ ਫ਼ਰਜ਼ ਨਿਭਾਅ ਰਹੇ ਸਰਕਾਰੀ, ਅਰਧ-ਸਰਕਾਰੀ ਮੁਲਾਜ਼ਮ ਬੈਲਟ ਪੇਪਰਾਂ ਦੀ ਅਣਹੋਂਦ ਕਾਰਨ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਨਹੀਂ ਕਰ ਸਕਣਗੇ, ਜੋ ਭਾਰਤ ਦੇ ਸੰਵਿਧਾਨ ਤੇ ਪੰਜਾਬ ਪੰਚਾਇਤੀ ਇਲੈਕਸ਼ਨ ਰੂਲਜ਼ 1994 ਦੇ ਰੂਲ 22 (1) ਦੀ ਘੋਰ ਉਲੰਘਣਾ ਹੈ। ਇਸ ਕੋਤਾਹੀ ਲਈ ਪੰਜਾਬ ਰਾਜ ਇਲੈਕਸ਼ਨ ਕਮਿਸ਼ਨ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹਨ। ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੀ ਤਰਫ਼ੋਂ ਅਪੀਲ ਕੀਤੀ ਕਿ ਪੰਚਾਇਤੀ ਚੋਣਾਂ ਦੀ ਅਹਿਮੀਅਤ ਤੇ ਵੋਟ ਦੇ ਅਧਿਕਾਰ ਦੀ ਗੰਭੀਰਤਾ ਨੂੰ ਸਮਝਦੇ ਹੋਏ, ਇਸ ਸੰਬੰਧੀ ਉਚੇਚੇ ਤੌਰ 'ਤੇ ਪੁਖ਼ਤਾ ਇੰਤਜ਼ਾਮ ਤੁਰੰਤ ਕੀਤੇ ਜਾਣ ਤਾਂ ਕਿ ਕੋਈ ਵੀ ਮੁਲਾਜ਼ਮ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਟਾਪ ਹੈਡਲਾਈਨ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget