ਪੜਚੋਲ ਕਰੋ

ਭ੍ਰਿਸ਼ਟ ਮੁਲਾਜ਼ਮਾਂ ਖ਼ਿਲਾਫ਼ ਕੈਪਟਨ ਦਾ ਵੱਡਾ ਐਕਸ਼ਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਚਾਰ ਵਿੱਚ ਗ਼ਲਤਾਨ ਮੁਲਜ਼ਮਾਂ 'ਤੇ ਵੱਡੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਰੰਗੇ ਹੱਥੀਂ ਫੜੇ ਮੁਲਾਜ਼ਮਾਂ ਜਾਂ ਹੋਰ ਵੱਡੇ ਮਾਮਲਿਆਂ ਵਿੱਚ ਸ਼ਾਮਲ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਰਿਕਾਰਡ ਤਲਬ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਖ਼ਾਸਕਰ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਰਕਾਰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਇਰਾਦਾ ਬਣਾ ਰਹੀ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੀ ਗੰਭੀਰਤਾ ਮੁਤਾਬਕ ਮੁਲਾਜ਼ਮਾਂ ਨੂੰ ਲੋਕ ਸੇਵਾ ਤੋਂ ਤੁਰੰਤ ਹਟਾ ਦਿੱਤਾ ਜਾਵੇਗਾ। ਸਰਕਾਰ ਆਪਣੇ ਇਸ ਸਖ਼ਤ ਨਿਯਮ ਦੀ ਪਾਲਣਾ ਪੁਲਿਸ ਵਿਭਾਗ ਤੋਂ ਕਰੇਗੀ। ਪੁਲਿਸ ਮਗਰੋਂ ਸਿੱਖਿਆ, ਸਿਹਤ, ਸਿੰਜਾਈ, ਸਥਾਨਕ ਸਰਕਾਰਾਂ ਤੇ ਮਾਲੀਆ ਵਿਭਾਗਾਂ ਦੀ ਵਾਰੀ ਆਵੇਗੀ। ਕੈਪਟਨ ਦੇ ਮੁੱਖ ਸਕੱਤਰਰ ਨੇ ਵਿਜੀਲੈਂਸ ਤੋਂ ਪਿਛਲੇ ਕੁਝ ਸਾਲਾਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਰੰਗੇ ਹੱਥੀਂ ਫੜੇ ਗਏ ਮੁਲਾਜ਼ਮਾਂ ਦੇ ਵੇਰਵੇ ਤੇ ਉਨ੍ਹਾਂ ਵਿਰੁੱਧ ਜਾਰੀ ਕਾਰਵਾਈ ਦੀ ਸਥਿਤੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਜਲਦ ਹੀ ਆਪਣੇ ਗ੍ਰਹਿ ਸਕੱਤਰ, ਮੁੱਖ ਸਕੱਤਰ, ਡੀਜੀਪੀ ਤੇ ਐਡਵੋਕੇਟ ਜਨਰਲ ਨਾਲ ਬੈਠਕ ਕਰਨਗੇ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਮੰਗੇ ਗਏ ਡੇਟਾ 'ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ

ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ

ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ

ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

Embed widget