ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਕੈਪਟਨ ਦੀ ਸੁਰ ਨਰਮ, ਇਮਰਾਨ ਖ਼ਾਨ ਤੇ ਮੋਦੀ ਲਈ ਸ਼ਲਾਘਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਇੱਕ ਦਿਨ ਪਹਿਲਾਂ ਹੀ ਸਮਾਪਤ ਕਰ ਦਿੱਤਾ ਗਿਆ। ਇਜਲਾਸ ਵਿੱਚ ਸਰਕਾਰ ਨੇ ਜਿੱਥੇ ਚਾਰ ਬਿੱਲ ਪਾਸ ਕੀਤੇ, ਉੱਥੇ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਸਰਕਾਰ ਲਈ ਸ਼ਲਾਘਾ ਮਤਾ ਵੀ ਲਿਆਂਦਾ, ਪਰ ਨਵਜੋਤ ਸਿੱਧੂ ਨੂੰ ਨੁੱਕਰੇ ਲਾਈ ਰੱਖਿਆ। ਸਦਨ ਵਿੱਚ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਨੂੰ ਲਾਂਘਾ ਦਹਿਸ਼ਤਗਰਦੀ ਨਾਲ ਜੋੜਨ ਵਾਲੇ ਬਿਆਨ ਨਾ ਦੇਣ ਦੀ ਵੀ ਅਪੀਲ ਕੀਤੀ। ਪਾਕਿਸਤਾਨ ਦੀ ਆਲੋਚਨਾ ਕਰਦੇ ਰਹਿਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਇਜਲਾਸ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਹਿਲਕਦਮੀ ਕਰਨ ਲਈ ਇਮਰਾਨ ਖ਼ਾਨ ਸਰਕਾਰ ਦਾ ਧੰਨਵਾਦ ਕੀਤਾ ਤੇ ਨਾਲ ਹੀ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਲਈ ਵੀ ਸ਼ਲਾਘਾ ਮਤਾ ਲਿਆਂਦਾ। ਇਸ ਮੌਕੇ ਉਨ੍ਹਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਆਪਣੀ ਫ਼ੌਜ ਦੀ ਲਗਾਮ ਖਿੱਚਣ ਦੀ ਅਪੀਲ ਵੀ ਕੀਤੀ ਤਾਂ ਜੋ ਉਹ ਭਾਰਤ ਤੇ ਪੰਜਾਬ ਦਾ ਨੁਕਸਾਨ ਨਾ ਕਰੇ। ਕੈਪਟਨ ਦੇ ਸੰਬੋਧਨ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮਤੇ ਹੋਰ ਕਈ ਵਿਰੋਧੀ ਵਿਧਾਇਕਾਂ ਨੇ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਹੀ ਸਦਨ ਵਿੱਚ ਪਾਕਿਸਤਾਨ ਨਾਲ ਕਰਤਾਰਪੁਰ ਸਾਹਿਬ ਤਕ ਦੀ ਜ਼ਮੀਨ ਨੂੰ ਆਪਣੇ ਹਿੱਸੇ ਦੇ ਖੇਤਰ ਨਾਲ ਵਟਾਉਣ ਦਾ ਮੁੱਦਾ ਚੁੱਕਿਆ। ਇਸ ਦੀ ਸ਼ਲਾਘਾ ਬਾਦਲਾਂ ਦੇ ਕੱਟੜ ਸਿਆਸੀ ਵਿਰੋਧੀ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਕੇਂਦਰ ਕੋਲ ਵੀ ਚੁੱਕਣਗੇ। ਇਸ ਸਾਰੀ ਕਾਰਵਾਈ ਵਿੱਚ ਕੈਪਟਨ ਨੇ ਇੱਕ ਵਾਰ ਵੀ ਕਰਤਾਰਪੁਰ ਸਾਹਿਬ ਗਲਿਆਰੇ ਦਾ ਮਸਲੇ ਨੂੰ ਉਚਾਈ 'ਤੇ ਪਹੁੰਚਾਉਣ ਵਾਲੇ ਮੰਤਰੀ ਨਵਜੋਤ ਸਿੱਧੂ ਦਾ ਨਾਂਅ ਵੀ ਨਹੀਂ ਲਿਆ ਪਰ ਅਕਾਲੀ ਵਿਧਾਇਕ ਗੁਰਪਰਤਾਪ ਸਿੰਘ ਵਡਾਲਾ ਨੇ ਸਿੱਧੂ ਦੀ ਤਾਰੀਫ਼ ਕੀਤੀ ਤੇ ਮੁੱਖ ਮੰਤਰੀ ਨੂੰ ਲਾਂਘੇ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵੀ ਉੱਤਰ ਦਿੱਤਾ ਕਿ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ 'ਤੇ ਜਿੱਥੇ ਹਰ ਸਿੱਖ ਖ਼ੁਸ਼ ਹੈ ਉੱਥੇ ਹੀ ਪਾਕਿਸਤਾਨੀ ਫ਼ੌਜ ਦੀਆਂ ਕਾਇਰਾਨਾ ਕਾਰਵਾਈਆਂ ਨੂੰ ਵੀ ਧਿਆਨ ਵਿੱਚ ਰੱਖਣਾ ਲਾਜ਼ਮੀ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget