ਪੜਚੋਲ ਕਰੋ

ਕੈਪਟਨ ਨੇ ਬਾਦਲ ਨੂੰ ਕੁਸ਼ਤੀ ਲਈ ਵੰਗਾਰਿਆ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਅੰਦਾਜ਼ ਵਿੱਚ ਵੰਗਾਰਿਆ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੈਪਟਨ ਨੇ ਕਿਹਾ ਮੁੱਖ ਮੰਤਰੀ ਬਾਦਲ ਨੂੰ ਇਸ ਵਾਰ ਮੈਂ ਢਾਹ ਲੈਣਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਬਹਿਸ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਅੱਜ ਸ੍ਰਿਸ਼ਟੀ ਕਰਤਾ ਭਗਵਾਨ ਬਾਲਮੀਕੀ ਐਜੂਕੇਸ਼ਨ ਟਰੱਸਟ ਦੇ ਅਹੁਦੇਦਾਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਐਨ ਡੀ ਟੀ ਵੀ ਨੂੰ ਬੰਦ ਕਰਨਾ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੇਂਦਰ 'ਚ ਮੀਡੀਆ 'ਤੇ ਬੈਨ ਲੱਗਾ ਰਹੀ ਹੈ ਤੇ ਬਾਦਲ ਸਰਕਾਰ ਪੰਜਾਬ 'ਚ ਮੀਡੀਆ ਨੂੰ ਦਬਾ ਰਹੀ ਹੈ। ਬਾਦਲ ਸਿਰਫ਼ ਆਪਣੇ ਚੈਨਲ ਚਲਾਉਂਦੇ ਹਨ ਤੇ ਕਿਸੇ ਹੋਰ ਦਾ ਚੈਨਲ ਨਹੀਂ ਚੱਲਣ ਦਿੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਸਾਰੇ ਚੈਨਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਨੇ ਐਨ ਡੀ ਟੀ ਵੀ ਤੋਂ ਪਾਬੰਦੀ ਵਾਪਸ ਨਾ ਲਈ ਤਾਂ ਕਾਂਗਰਸ ਪਾਰਟੀ ੯ ਤਾਰੀਖ਼ ਨੂੰ ਪੰਜਾਬ ਦੇ ਰਾਜਪਾਲ ਦੇ ਦਫ਼ਤਰ ਅੱਗੇ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲ ਮੇਰੀ ਕੋਈ ਗੱਲਬਾਤ ਨਹੀਂ ਹੋਈ ਹੈ ਪਰ ਜੇ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ 'ਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਬਾਦਲ ਨਾਲ ਮਿਲੇ ਹੋਣ ਹੋਣ ਦੇ ਗ਼ਲਤ ਇਲਜ਼ਾਮ ਲਗਾਏ ਜਾਂਦੇ ਹਨ ਜਦੋਂ ਕਿ ਮੈਂ ਹਮੇਸ਼ਾ ਬਾਦਲ ਖ਼ਿਲਾਫ਼ ਡਟ ਕੇ ਲੜਿਆ ਹਾਂ। ਕੈਪਟਨ ਨੇ ਕਿਹਾ ਕਿ ਮੋਦੀ ਸਰਕਾਰ ਸਰਕਾਰ 'ਵਨ ਰੈਂਕ ਵਨ ਪੈਨਸ਼ਨ 'ਤੇ ਫ਼ੌਜੀਆਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਫ਼ੌਜੀਆਂ ਲਈ ਚੰਗੇ ਕੰਮ ਕੀਤੇ ਹਨ ਤੇ ਜਦੋਂ ਕਿ ਮੋਦੀ ਸਰਕਾਰ ਫ਼ੌਜੀਆਂ ਦੇ ਸਨਮਾਨ ਨੂੰ ਠੇਸ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਮੰਨਦਾ ਹਾਂ ਕਿ ਸੂਬੇਦਾਰ ਰਾਮ ਕ੍ਰਿਸ਼ਨ ਨੂੰ ਸ਼ਹੀਦ ਮੰਨਦਾ ਹਾਂ।

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget