ਪੜਚੋਲ ਕਰੋ

ਕੈਪਟਨ ਸਰਕਾਰ ਵਿਰਾਸਤੀ ਸਮਾਰਕ ਪ੍ਰਾਈਵੇਟ ਹੱਥਾਂ 'ਚ ਸੌਂਪਣ ਲਈ ਤਿਆਰ, ਅਕਾਲੀ ਦਲ ਤੇ 'ਆਪ' ਨੇ ਘੇਰਿਆ

ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਨੂੰ ਇਸ ਸਬੰਧੀ ਲੈਟਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਆਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰ ਅਜਿਹੀ ਸਰਕਾਰੀ ਸੰਪਤੀਆਂ ਨੂੰ ਪਾਰਦਸ਼ਤਾ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਖ਼ੁਦ ਚਲਾਉਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਵੱਲੋਂ ਪੀਪੀਪੀ ਮਾਡਲ (PPP Model) ਤਹਿਤ ਵਿਰਾਸਤ ਸਮਾਰਕਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਇਸ ਖਿਲਾਫ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਕਹਿਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਯਾਦਗਾਰਾਂ (Heritage Memorial) ਦਾ ਨਿਰਮਾਣ ਕਰਨਾ ਸਰਕਾਰ ਦਾ ਸਮਾਜਿਕ ਤੇ ਨੈਤਿਕ ਫਰਜ਼ ਹੈ, ਪਰ ਹੁਣ ਉਹ ਇਸ ਤੋਂ ਪਿੱਛੇ ਹਟ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਨੇ ਇਸ ਨੂੰ ਸੱਤਾਧਾਰੀ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਇੱਕ ਹੋਰ ਕਿਸਮ ਦਾ ਮਾਫੀਆ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਤੇ ਛੋਟੇ-ਵੱਡੇ ਘੱਲੂਘਾਰਾ ਸਮਾਰਕਾਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦਾ ਮੰਦਭਾਗਾ ਹੈ। ਇਸ ਤੋਂ ਵੀ ਬਦਕਿਸਮਤੀ ਵਾਲੀ ਗੱਲ ਇਹ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਸਰਕਟ ਹਾਊਸਾਂ ਨੂੰ ਵਿਰਾਸਤੀ ਯਾਦਗਾਰਾਂ ਦੇ ਬਰਾਬਰ ਰੱਖਿਆ ਹੋਇਆ ਹੈ ਤਾਂ ਜੋ ਸਮਾਰਕਾਂ ਦੀ ਦੇਖਭਾਲ ਲਈ ਪੈਸਾ ਖਰਚ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡ ਕਰਨ ਵਾਲਾ ਹੈ, ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਡੂੰਘੇ ਠੇਸ ਪਹੁੰਚੇਗੀ। ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੈਂਕੜੇ ਮੁਲਾਜ਼ਮਾਂ ਦੀਆਂ ਨੌਕਰੀਆਂ ਘਟਣਗੀਆਂ, ਜਦਕਿ ਨਵੀਂ ਸਰਕਾਰ ਭਰਤੀ ਦੇ ਮੌਕੇ ਹਮੇਸ਼ਾਂ ਲਈ ਖੋਹ ਜਾਣਗੇ। ਇੰਨਾ ਹੀ ਨਹੀਂ, ਅਰਬਾਂ ਰੁਪਏ ਦੀ ਵਿਰਾਸਤ ਵਿਚਲੀ ਜ਼ਮੀਨ ਜਾਇਦਾਦ ਕੌੜੀਆਂ ਦੇ ਭਾਅ ਭੂ-ਮਾਫੀਆ ਦੇ ਕਬਜ਼ੇ ਵਿੱਚ ਆਵੇਗੀ। ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਿਲਕੁਲ ਬਾਦਲਾਂ ਦੇ ਰਾਹ ਤੁਰ ਪਈ ਹੈ। ਬਾਦਲਾਂ ਆਪਣੇ ਰਾਜ 'ਚ ਸਰਕਾਰੀ ਸੰਪਤੀਆਂ ਨੂੰ ਸੈਰ-ਸਪਾਟਾ ਵਿਭਾਗ ਤੋਂ ਖੋਹ ਕੇ ਪ੍ਰਾਈਵੇਟ ਹੱਥਾਂ 'ਚ ਵੇਚ ਦਿੱਤਾ ਸੀ, ਉਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਸਣੇ ਕਈਂ ਯਾਦਗਾਰਾਂ ਤੇ ਸਰਕਾਰੀ ਸਰਕਟ ਹਾਊਸਾਂ ਨੂੰ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ (ਪੀਪੀਪੀ) ਦੇ ਹਵਾਲੇ ਨਾਲ ਨਿੱਜੀ ਹੱਥਾਂ 'ਚ ਸੌਂਪ ਰਹੀ ਹੈ। ਇਹ ਵੀ ਪੜ੍ਹੋ: ਵਿਰਾਸਤੀ ਯਾਦਗਾਰਾਂ ਅਤੇ ਸਰਕਾਰੀ ਸਰਕਟ ਹਾਊਸ ਪ੍ਰਾਈਵੇਟ ਹੱਥਾਂ 'ਚ ਸੌਂਪੇ ਜਾਣ ਦਾ 'ਆਪ' ਨੇ ਕੀਤਾ ਵਿਰੋਧ ਲੌਕਡਾਊਨ 'ਚ ਬਿਜਲੀ ਬਿੱਲਾਂ ਨੂੰ ਲੈ ਕੇ 'ਆਪ' ਵੱਲੋਂ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget