ਪੜਚੋਲ ਕਰੋ

ਰੇਲਵੇ ਦੇ ਫੈਸਲੇ ਤੇ ਭੜਕੇ ਕੈਪਟਨ, ਮਾਲ ਗੱਡੀਆਂ ਨਾ ਚਲਾਉਣ ਦੇ ਤਰਕ ਨੂੰ ਦੱਸਿਆ ਬਹਾਨਾ

ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਯਾਤਰੀ ਗੱਡੀਆਂ ਨਾਲ ਜੋੜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਯਾਤਰੀ ਗੱਡੀਆਂ ਨਾਲ ਜੋੜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ।ਕੈਪਟਨ ਨੇ ਕੇਂਦਰ ਦੇ ਇਸ ਫੈਸਲੇ ਨੂੰ ਤਰਕਹੀਣ ਦੱਸਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਤਰ੍ਹਾਂ ਕਿਸਾਨਾਂ ਦੇ ਗੁੱਸੇ ਨੂੰ ਵਧਾ ਰਹੀ ਹੈ ਜੋ ਆਮ ਜਨਤਾ ਦੇ ਹਿੱਤਾਂ ਲਈ ਟਰੈਕ ਖਾਲੀ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਨੇ ਕਿਹਾ, ਮਾਲ ਅਤੇ ਯਾਤਰੀ ਰੇਲ ਗੱਡੀਆਂ ਦੀ ਆਵਾਜਾਈ ਨੂੰ ਜੋੜਨ ਦਾ ਕੋਈ ਤੁਕ ਨਹੀਂ ਬਣਦਾ।ਜੋ ਰੇਲਵੇ ਮਾਲ ਗੱਡੀਆਂ ਦੀ ਮੁਅੱਤਲੀ ਨੂੰ ਜਾਰੀ ਰੱਖਣ ਲਈ ਬਹਾਨੇ ਵਜੋਂ ਦੱਸ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਜੋ ਯਾਤਰੀ ਪੰਜਾਬ ਆਉਣਾ ਚਾਹੁੰਦੇ ਹਨ ਉਹ ਆਸ ਪਾਸ ਦੇ ਰਾਜਾਂ ਜਿਵੇਂ ਕਿ ਹਰਿਆਣਾ ਅਤੇ ਚੰਡੀਗੜ੍ਹ ਦੇ ਸਟੇਸ਼ਨਾਂ ਤੱਕ ਰੇਲ ਰਾਹੀਂ ਯਾਤਰਾ ਕਰ ਸਕਦੇ ਹਨ। ਜਿੱਥੋਂ ਉਹ ਕੁਝ ਘੰਟਿਆਂ ਵਿੱਚ ਸੜਕ ਰਾਹੀਂ ਪੰਜਾਬ ਵਿੱਚ ਆਪਣੀਆਂ ਮੰਜ਼ਿਲਾਂ ਤਕ ਪਹੁੰਚ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਲੀਡਰਸ਼ਿਪ ਇਸ ਮੁੱਦੇ ‘ਤੇ ਪੰਜਾਬ ਵਿਰੋਧੀ ਰੁਖ ਨਾਲ ਕਿਸਾਨਾਂ ਨੂੰ ਭੜਕਾ ਰਹੀ ਹੈ।ਉਨ੍ਹਾਂ ਕਿਹਾ ਕਿ "ਰੇਲਵੇ 'ਤੇ ਸਵਾਲ ਉਠਾਉਣ ਅਤੇ ਮਾਲ ਗੱਡੀਆਂ ਨੂੰ ਚਾਲੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਪ੍ਰੇਰਿਤ ਕਰਨ ਦੀ ਬਜਾਏ ਭਾਜਪਾ ਲੀਡਰਸ਼ਿਪ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਲੋਕਾਂ ਦੀ ਭਲਾਈ ਦੀ ਕੀਮਤ 'ਤੇ ਗੰਦੀ ਰਾਜਨੀਤੀ ਵਿੱਚ ਉਲਝੇ ਹੋਏ ਹਨ।"

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget