ਪੜਚੋਲ ਕਰੋ

ਜੋ ਮੇਰੇ ਫੈਸਲੇ ਤੋਂ ਖ਼ੁਸ਼ ਨਹੀਂ, ਉਹ ਪੰਜਾਬ ਛੱਡ ਸਕਦਾ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਟੀਐਫ ਚੀਫ਼ ਵਜੋਂ ਹਰਪ੍ਰੀਤ ਸਿੰਘ ਸਿੱਧੂ ਦੀ ਤਾਇਨਾਤੀ ਬਾਰੇ ਕਿਹਾ ਹੈ ਕਿ ਜੇ ਕੋਈ ਉਨ੍ਹਾਂ ਦੀ ਇਸ ਤਾਇਨਾਤੀ ਨਾਲ ਖ਼ੁਸ਼ ਨਹੀਂ, ਉਹ ਸੂਬਾ ਛੱਡ ਸਕਦਾ ਹੈ। ਇਸ ਦੇ ਲਈ ਉਹ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ਵੀ ਮੰਗ ਸਕਦੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਟੀਐਫ ਚੀਫ਼ ਵਜੋਂ ਹਰਪ੍ਰੀਤ ਸਿੰਘ ਸਿੱਧੂ ਦੀ ਤਾਇਨਾਤੀ ਬਾਰੇ ਕਿਹਾ ਹੈ ਕਿ ਜੇ ਕੋਈ ਉਨ੍ਹਾਂ ਦੀ ਇਸ ਤਾਇਨਾਤੀ ਨਾਲ ਖ਼ੁਸ਼ ਨਹੀਂ, ਉਹ ਸੂਬਾ ਛੱਡ ਸਕਦਾ ਹੈ। ਇਸ ਦੇ ਲਈ ਉਹ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ਵੀ ਮੰਗ ਸਕਦੇ ਹਨ। ਉਨ੍ਹਾਂ ਸਿੱਧੂ ਦੀ ਤਾਇਨਾਤੀ 'ਤੇ ਅਫ਼ਸਰਾਂ ਦੀ ਨਾਰਾਜ਼ਗੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਚੇਤਾਵਨੀ ਦਿੱਤੀ ਹੈ। ਸ਼ਨੀਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਿੱਤ ਵਿੱਚ ਕਿਸੇ ਵੀ ਅਫ਼ਸਰ ਦਾ ਤਬਾਦਲਾ ਤੇ ਤਾਇਨਾਤੀ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ ਕਿਉਂਕਿ ਉਹ ਗ੍ਰਹਿ ਮੰਤਰਾਲੇ ਦਾ ਜ਼ਿੰਮਾ ਵੀ ਖ਼ੁਦ ਸੰਭਾਲ ਰਹੇ ਹਨ। ਦੱਸ ਦੇਈਏ ਸਰਕਾਰ ਨੇ ਚੌਥੀ ਵਾਰ ਨਸ਼ਿਆਂ ਖ਼ਿਲਾਫ਼ STF ਦਾ ਮੁਖੀ ਬਦਲਿਆ ਹੈ। ਆਮ ਆਦਮੀ ਪਾਰਟੀ ਨੇ ਵੀ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਕੋਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਚੌਥੀ ਵਾਰ ਮੁਖੀ ਬਦਲੇ ਜਾਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਲਜ਼ਾਮ ਲਾਇਆ ਹੈ ਕਿ ਸਰਕਾਰ ਤਸਕਰਾਂ ਨੂੰ ਨੱਥ ਪਾਉਣ ਦੀ ਥਾਂ ਸਿਰਫ਼ 'ਦਿਖਾਵੇਬਾਜ਼ੀ' 'ਚ ਡੰਗ ਟਪਾ ਰਹੀ ਹੈ, ਜਦਕਿ ਨਸ਼ਾ ਮਾਫ਼ੀਆ ਨੂੰ ਕੁਚਲਨ ਲਈ ਫ਼ੈਸਲਾਕੁਨ ਐਕਸ਼ਨ (ਕਾਰਵਾਈ) ਦੀ ਜ਼ਰੂਰਤ ਹੈ। 'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ਹੁਣ ਦੁਬਾਰਾ ਕਿਉਂ ਲਾਇਆ ਗਿਆ ਹੈ ਤੇ ਉਹ ਕਿਹੜੇ ਕਾਰਨ ਸਨ ਜਿਸ ਕਰਕੇ ਪਹਿਲਾ ਤਬਾਦਲਾ ਕੀਤਾ ਗਿਆ ਸੀ? ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਕਿਹਾ, ਸਾਨੂੰ ਹਰਪ੍ਰੀਤ ਸਿੰਘ ਸਿੱਧੂ ਦੀ ਦਿਆਨਤਦਾਰੀ ਤੇ ਡਿਊਟੀ ਪ੍ਰਤੀ ਦ੍ਰਿੜ੍ਹਤਾ 'ਤੇ ਕੋਈ ਸ਼ੱਕ ਨਹੀਂ, ਪਰ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ 'ਚ ਖੋਟ ਸਾਫ਼ ਨਜ਼ਰ ਆ ਰਹੀ ਹੈ।

ਟਾਪ ਹੈਡਲਾਈਨ

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget