ਪੜਚੋਲ ਕਰੋ

'ਸਿਆਸੀ ਮੁਫ਼ਾਦਾ ਲਈ ਕੈਪਟਨ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੀਤਾ ਕੰਮ'

ਮਾਲਵਿੰਦਰ ਕੰਗ ਨੇ ਕਿਹਾ, ''ਇਹ ਕੈਪਟਨ ਲਈ ਨਮੋਸ਼ੀ ਵਾਲੀ ਗੱਲ ਹੈ ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਜਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਭਾਜਪਾ ਆਗੂ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਹੋਣ ਸਮੇਂ ਉਨ੍ਹਾਂ ਨਾਲ ਮੌਜੂਦ ਨਹੀਂ ਸਨ। "

Punjab Politics: ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦੀ ਨਿੰਦਾ ਕੀਤੀ ਅਤੇ ਉਨ੍ਹਾਂ 'ਤੇ ਦਹਾਕਿਆਂ ਦੇ ਆਪਣੇ ਸਿਆਸੀ ਕਰੀਅਰ ਲਈ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਆਪ ਦੀ ਸੂਬਾ ਇਕਾਈ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ, ''ਇਹ ਕੈਪਟਨ ਲਈ ਨਮੋਸ਼ੀ ਵਾਲੀ ਗੱਲ ਹੈ ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਜਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਭਾਜਪਾ ਆਗੂ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਹੋਣ ਸਮੇਂ ਉਨ੍ਹਾਂ ਨਾਲ ਮੌਜੂਦ ਨਹੀਂ ਸਨ। "

19 ਸਤੰਬਰ ਨੂੰ ਫੜਿਆ ਸੀ ਕੈਪਟਨ ਨੇ 'ਕਮਲ'

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (punjab lok congress) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਨਰਿੰਦਰ  ਤੋਮਰ ਅਤੇ ਕਿਰਨ ਰਿਜਿਜੂ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰ ਦੀ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਏ। ਕੰਗ ਨੇ ਕਿਹਾ ਕਿ ਇਸ ਨੇ ਕੈਪਟਨ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ਕਿ ਉਹ ਸੱਤਾ ਦੀ ਰਾਜਨੀਤੀ ਲਈ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕਰਦੇ ਰਹੇ ਹਨ।

ਇਹ ਵੀ ਪੜ੍ਹੋ:Capt. Amarinder Singh: ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਹੁਣ ਕੈਪਟਨ ਅਮਰਿੰਦਰ ਬਣਨਗੇ ਇਸ ਸੂਬੇ ਦਾ ਗਵਰਨਰ?

ਲੰਘੇ ਵਰ੍ਹੇ ਛੱਡੀ ਸੀ ਕਾਂਗਰਸ

ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਲਗਭਗ 9 ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪਿਛਲੇ ਸਾਲ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ PLC  ਬਣਾਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਹਾਲਾਂਕਿ ਗਠਜੋੜ ਨੇ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕੀਤਾ। ਅਮਰਿੰਦਰ ਸਿੰਘ ਖ਼ੁਦ ਵੀ ਆਪਣੀ ਸੀਟ ਨਹੀਂ ਬਚਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget