ਪੜਚੋਲ ਕਰੋ

ਕੈਪਟਨ ਦਾ ਐਲਾਨ, ਪੇਂਡੂ ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿਟ

ਕੈਪਟਨ ਨੇ ਬੱਸ ਪਰਮਿਟ ਦੀ ਵੰਡ ਦੀ ਵਰਚੁਅਲ ਸ਼ੁਰੂਆਤ ਕਰਦੇ ਹੋਏ ‘ਸੀਮਾ ਰਹਿਤ ਮਿਨੀ ਬੱਸ ਪਰਮਿਟ ਪਾਲਿਸੀ’ ਦਾ ਐਲਾਨ ਕੀਤਾ, ਜਿਸ ਤਹਿਤ ਪੇਂਡੂ ਨੌਜਵਾਨਾਂ ਲਈ ਅਜਿਹੇ ਪਰਮਿਟਾਂ ਲਈ ਅਪਲਾਈ ਕਰਨ ਵਾਸਤੇ ਕੋਈ ਸਮਾਂ-ਸੀਮਾ ਨਹੀਂ ਹੈ।

ਚੰਡੀਗੜ੍ਹ: ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਕੈਪਟਨ ਸਰਕਾਰ ਨੇ ਆਪਣੇ ਆਖਰੀ ਸਾਲ ਲੋਕਾਂ ਨੂੰ ਲਭਾਉਣ ਲਈ ਨਵੇਂ-ਨਵੇਂ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕਈ ਅਹਿਮ ਫੈਸਲੇ ਲਏ ਜਿਨ੍ਹਾਂ ਵਿੱਚ ਇੱਕ ਪੇਂਡੂ ਨੌਜਵਾਨਾਂ ਨੂੰ ਤਿੰਨ ਹਜ਼ਾਰ ਮਿੰਨੀ ਬੱਸ ਪਰਮਿਟ ਦੇਣਾ ਹੈ।

ਕੈਪਟਨ ਨੇ ਬੱਸ ਪਰਮਿਟ ਦੀ ਵੰਡ ਦੀ ਵਰਚੁਅਲ ਸ਼ੁਰੂਆਤ ਕਰਦੇ ਹੋਏ ‘ਸੀਮਾ ਰਹਿਤ ਮਿਨੀ ਬੱਸ ਪਰਮਿਟ ਪਾਲਿਸੀ’ ਦਾ ਐਲਾਨ ਕੀਤਾ, ਜਿਸ ਤਹਿਤ ਪੇਂਡੂ ਨੌਜਵਾਨਾਂ ਲਈ ਅਜਿਹੇ ਪਰਮਿਟਾਂ ਲਈ ਅਪਲਾਈ ਕਰਨ ਵਾਸਤੇ ਕੋਈ ਸਮਾਂ-ਸੀਮਾ ਨਹੀਂ ਹੈ। ਮੁੱਖ ਮੰਤਰੀ ਨੇ ਸੰਕੇਤਕ ਤੌਰ ’ਤੇ ਪੰਜ ਲਾਭਪਾਤਰੀਆਂ ਨੂੰ ਪਰਮਿਟ ਦਿੱਤੇ।

ਉਨ੍ਹਾਂ ਦੱਸਿਆ ਕਿ ਭਾਵੇਂ ਅੱਜ 3,000 ਪਰਮਿਟ ਸੌਂਪੇ ਜਾ ਰਹੇ ਹਨ ਪਰ ਇਸ ਸਾਲ ਵਿੱਚ 8,000 ਪਰਮਿਟ ਹੋਰ ਜਾਰੀ ਕੀਤੇ ਜਾਣਗੇ। ਇਸ ਤਰ੍ਹਾਂ ਸਾਲ ਦੇ ਅੰਤ ਤੱਕ ਕੁੱਲ 11,000 ਪਰਮਿਟ ਵੰਡੇ ਜਾਣਗੇ। ਮੁੱਖ ਮੰਤਰੀ ਵੱਲੋਂ ਟਰਾਂਸਪੋਰਟ ਵਿਭਾਗ ਦੀ ਹਾਈਟੈੱਕ ਸੰਸਥਾ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਕੈਪਟਨ ਅਮਰਿੰਦਰ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੇ ਬੱਸ ਪਰਮਿਟਾਂ ਦੀਆਂ ਅਰਜ਼ੀਆਂ ਦੀ ਪ੍ਰਾਪਤੀ ਤੇ ਅਗਲੇਰੀ ਪ੍ਰਕਿਰਿਆ ਲਈ ਅਗਲੇ ਤਿੰਨ ਮਹੀਨਿਆਂ ਵਿੱਚ ਵਰਤੋਂਕਾਰ ਪੱਖੀ ਆਨਲਾਈਨ ਸੁਵਿਧਾ ਸਿਰਜਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਨੂੰ ਬਿਨਾ ਕਿਸੇ ਮੁਸ਼ਕਿਲ ਦੇ ਆਨਲਾਈਨ ਅਪਲਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਤੇ ਲਗਪਗ 12,384 ਅਰਜ਼ੀਆਂ ਪ੍ਰਾਪਤ ਹੋਈਆਂ।

ਉਨ੍ਹਾਂ ਕਿਹਾ ਕਿ 15.50 ਕਰੋੜ ਰੁਪਏ ਦੀ ਲਾਗਤ ਨਾਲ ਵਹੀਕਲ ਲੋਕੇਸ਼ਨ ਟ੍ਰੈਕਿੰਗ (ਜੀਪੀਐਸ) ਡਿਵਾਈਸ ਪ੍ਰਾਜੈਕਟ ਮਹਿਲਾਵਾਂ ਅਤੇ ਬੱਚਿਆਂ ਲਈ ਯਾਤਰਾ ਨੂੰ ਵਧੇਰੇ ਸੁਰੱਖਿਅਤ ਬਣਾਏਗਾ। ਉਨ੍ਹਾਂ ਦੱਸਿਆ ਕਿ ਪਨਬੱਸ ਦੀਆਂ 100 ਫੀਸਦੀ ਬੱਸਾਂ ਤੇ ਪੀਆਰਟੀਸੀ ਦੀਆਂ 50 ਫੀਸਦੀ ਬੱਸਾਂ ਵਿੱਚ ਪਹਿਲਾਂ ਹੀ ਅਜਿਹੇ ਉਪਕਰਨ ਲਗਾਏ ਜਾ ਚੁੱਕੇ ਹਨ ਤੇ ਅਗਲੇ ਛੇ ਮਹੀਨਿਆਂ ਦੇ ਅੰਦਰ ਸਾਰੀਆਂ ਪੀਆਰਟੀਸੀ ਬੱਸਾਂ ਅੰਦਰ ਇਹ ਉਪਕਰਨ ਲਗਾ ਦਿੱਤੇ ਜਾਣਗੇ। 

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget