ਪੜਚੋਲ ਕਰੋ
Advertisement
ਕੈਪਟਨ ਨੇ ਯਾਤਰੀ ਟ੍ਰੇਨਾਂ ਲਈ ਵੀ ਟ੍ਰੈਕ ਖਾਲੀ ਕਰਨ ਦੀ ਕੀਤੀ ਕਿਸਾਨਾਂ ਨੂੰ ਅਪੀਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਵਿੱਚ ਯਾਤਰੀ ਗੱਡੀਆਂ ਨੂੰ ਵੀ ਚੱਲਣ ਦੇਣ ਲਈ ਰੇਲ ਟ੍ਰੈਕ ਖਾਲੀ ਕਰ ਦੇਣ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਵਿੱਚ ਯਾਤਰੀ ਗੱਡੀਆਂ ਨੂੰ ਵੀ ਚੱਲਣ ਦੇਣ ਲਈ ਰੇਲ ਟ੍ਰੈਕ ਖਾਲੀ ਕਰ ਦੇਣ।ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਦੇ ਮੱਦੇਨਜ਼ਰ ਕੈਪਟਨ ਨੇ ਕਿਸਾਨ ਯੂਨੀਅਨਾਂ ਇਹ ਅਪੀਲ ਕੀਤੀ ਹੈ।
ਕੈਪਟਨ ਨੇ ਤਰਕ ਦਿੱਤਾ ਹੈ ਕਿ, ਤਿਉਹਾਰਾਂ ਦੇ ਮੌਸਮ ਦੌਰਾਨ, ਦੂਜੇ ਰਾਜਾਂ ਵਿੱਚ ਸੈਨਿਕਾਂ ਅਤੇ ਕਰਮਚਾਰੀਆਂ ਨੂੰ ਪਰਿਵਾਰ ਕੋਲ ਪਹੁੰਚਣ ਵਿੱਚ ਮੁਸ਼ਕਲ ਆਵੇਗੀ, ਇਸ ਲਈ ਯਾਤਰੀ ਰੇਲ ਚਲਾਉਣਾ ਜ਼ਰੂਰੀ ਹੈ।ਮੁਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਤਿਆਰ ਹੈ, ਤਾਂ ਕਿਸਾਨਾਂ ਨੂੰ ਯਾਤਰੀ ਰੇਲ ਨੂੰ ਰਸਤਾ ਦੇਣਾ ਚਾਹੀਦਾ ਹੈ। 24 ਸਤੰਬਰ ਤੋਂ ਪੰਜਾਬ ਵਿੱਚ ਟ੍ਰੇਨ ਆਵਾਜਾਈ ਬੰਦ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਦੇਸ਼
ਵਿਸ਼ਵ
Advertisement