ਪੜਚੋਲ ਕਰੋ
ਕੈਪਟਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਇਕਾਂਤਵਾਸ ਤੋਂ ਆਏ ਬਾਹਰ
ਸ਼ਨੀਵਾਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਨ੍ਹਾਂ ਦਾ ਸੱਤ ਦਿਨਾਂ ਕੁਆਰੰਟੀਨ ਪੀਰੀਅਡ ਖ਼ਤਮ ਹੋ ਗਿਆ ਹੈ। ਕੋਰੋਨਾ ਮਹਾਮਾਰੀ ਫੈਲਣ ਮਗਰੋਂ ਮੁੱਖ ਮੰਤਰੀ ਤੀਜੀ ਵਾਰ ਕੋਰੋਨਾ ਟੈਸਟ ਕਰਵਾ ਚੁੱਕੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਸਵੈ-ਇਕਾਂਤਵਾਸ ਚੋਂ ਬਾਹਰ ਆ ਗਏ ਹਨ। 28 ਅਗਸਤ ਨੂੰ ਇਕ ਦਿਨਾਂ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਕੋਰੋਨਾ ਪੌਜ਼ੇਟਿਵ ਵਿਧਾਇਕਾਂ ਦੇ ਸੰਪਰਕ 'ਚ ਆਉਣ ਤੋਂ ਬਾਅਦ ਉਨ੍ਹਾਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਸੀ।
ਸ਼ਨੀਵਾਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਨ੍ਹਾਂ ਦਾ ਸੱਤ ਦਿਨਾਂ ਕੁਆਰੰਟੀਨ ਪੀਰੀਅਡ ਖ਼ਤਮ ਹੋ ਗਿਆ ਹੈ। ਕੋਰੋਨਾ ਮਹਾਮਾਰੀ ਫੈਲਣ ਮਗਰੋਂ ਮੁੱਖ ਮੰਤਰੀ ਤੀਜੀ ਵਾਰ ਕੋਰੋਨਾ ਟੈਸਟ ਕਰਵਾ ਚੁੱਕੇ ਹਨ।
ਪੰਜਾਬ ਦੇ ਅੰਗ-ਸੰਗ: ਸਾਂਝੇ ਪੰਜਾਬ ਦਾ ਲੋਕ-ਨਾਚ ਲੁੱਡੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡBefore You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ