ਪੜਚੋਲ ਕਰੋ
ਭਾਰਤ-ਪਾਕਿ ਦੇ ਵਿਗੜੇ ਰਿਸ਼ਤੇ, ਕਰਤਾਰਪੁਰ ਲਾਂਘੇ 'ਤੇ ਖ਼ਤਰੇ ਦੇ ਬੱਦਲ!
ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਪੈ ਸਕਦਾ ਹੈ। ਕਸ਼ਮੀਰ ਵਿੱਚ ਧਾਰਾ 370 ਹਟਾਉਣ ਤੇ ਸੂਬੇ ਦੇ ਦੋ ਟੋਟੇ ਕਰਕੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲੋਂ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ। ਕੂਟਨੀਤਕ ਸਬੰਧ ਵੀ ਘਟਾਉਣ ਦਾ ਐਲਾਨ ਕੀਤਾ ਹੈ। ਅਜਿਹੇ ਵਿੱਚ ਲੱਗਦਾ ਹੈ ਕਿ ਇਸ ਦਾ ਅਸਰ ਕਰਤਾਰਪੁਰ ਲਾਂਘੇ ਦੇ ਨਿਰਮਾਣ 'ਤੇ ਪੈ ਸਕਦਾ ਹੈ

ਚੰਡੀਗੜ੍ਹ: ਭਾਰਤ-ਪਾਕਿ ਵਿਚਾਲੇ ਵਧੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਪੈ ਸਕਦਾ ਹੈ। ਕਸ਼ਮੀਰ ਵਿੱਚ ਧਾਰਾ 370 ਹਟਾਉਣ ਤੇ ਸੂਬੇ ਦੇ ਦੋ ਟੋਟੇ ਕਰਕੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲੋਂ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ। ਕੂਟਨੀਤਕ ਸਬੰਧ ਵੀ ਘਟਾਉਣ ਦਾ ਐਲਾਨ ਕੀਤਾ ਹੈ। ਅਜਿਹੇ ਵਿੱਚ ਲੱਗਦਾ ਹੈ ਕਿ ਇਸ ਦਾ ਅਸਰ ਕਰਤਾਰਪੁਰ ਲਾਂਘੇ ਦੇ ਨਿਰਮਾਣ 'ਤੇ ਪੈ ਸਕਦਾ ਹੈ

ਟ੍ਰੈਂਡਿੰਗ ਟੌਪਿਕ





















