ਪੜਚੋਲ ਕਰੋ

ਕੈਪਟਨ ਅਮਰਿੰਦਰ ਲਾਉਣਗੇ ਪੰਥਕ ਵੋਟਾਂ ਨੂੰ ਸੰਨ੍ਹ ?

ਪਟਿਆਲਾ: ਕੈਪਟਨ ਅਮਰਿੰਦਰ ਸਿੰਘ ਨੇ ਪੰਥਕ ਵੋਟ ਨੂੰ ਸੰਨ੍ਹ ਲਾਉਣ ਦੀ ਰਣਨੀਤੀ ਘੜੀ ਹੈ। ਮੰਗਲਵਾਰ ਨੂੰ ਉਹ ਚੁੱਪ-ਚੁਪੀਤੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਮਿਲਣ ਪੁੱਜ ਗਏ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿੱਚ ਇਹ ਮੁਲਾਕਾਤ ਕਰੀਬ ਇੱਕ ਘੰਟਾ ਚੱਲੀ।     ਕਾਬਲੇਗੌਰ ਹੈ ਕਿ ਤਿੰਨ ਮਹੀਨੇ ਪਹਿਲਾਂ ਢੱਡਰੀਆਂ ਵਾਲੇ ਉਪਰ ਕਾਤਲਾਨਾ ਹਮਲੇ ਹੋਇਆ ਸੀ। ਹਮਲੇ ਦੇ ਮੁੱਖ ਦੋਸ਼ੀ ਅਜੇ ਵੀ ਨਹੀਂ ਫੜੇ ਗਏ। ਇਸ ਗੱਲ਼ ਤੋਂ ਢੱਡਰੀਆਂ ਵਾਲਾ ਦੇ ਹਮਾਇਤੀ ਸਰਕਾਰ ਤੋਂ ਖਫਾ ਹਨ। ਕੈਪਟਨ ਨੇ ਸਰਕਾਰ ਪ੍ਰਤੀ ਇਸ ਰੋਸ ਨੂੰ ਆਪਣੇ ਹੱਕ ਵਿੱਚ ਵਰਤਣ ਦਾ ਰਣਨੀਤੀ ਬਣਾਈ ਹੈ।   ਢੱਡਰੀਆਂ ਵਾਲੇ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਆਖਿਆ ਕਿ ਹਮਲੇ ਵਿੱਚ ਪੰਜਾਬ ਸਰਕਾਰ ਦਾ ਹੱਥ ਹੈ। ਇਸ ਲਈ ਸਰਕਾਰ ਪੂਰੀ ਘਟਨਾ ਨੂੰ ਕਵਰਅਪ ਕਰ ਰਹੀ ਹੈ। ਕੈਪਟਨ ਨੇ ਸਰਕਾਰ 'ਤੇ ਵਰ੍ਹਦਿਆਂ ਆਖਿਆ ਕਿ ਬਹਿਬਲ ਕਲਾਂ ਵਿੱਚ ਫਾਇਰਿੰਗ ਤੇ ਉਸ ਤੋਂ ਪਹਿਲਾਂ ਬਰਗਾੜੀ ਕਾਂਡ ਵੀ ਸਰਕਾਰ ਵੱਲੋਂ ਹੀ ਲੋਕਾਂ ਦਾ ਧਿਆਨ ਭੜਕਾਉਣ ਲਈ ਕਰਾਏ ਗਏ। ਭਗਵਤ ਗੀਤਾ ਤੇ ਕੁਰਾਨ ਸ਼ਰੀਫ ਦੇ ਅਪਮਾਣ ਵਿੱਚ ਵੀ ਪੰਜਾਬ ਸਰਕਾਰ ਦਾ ਹੀ ਹੱਥ ਹੈ।     ਇਸ ਮੌਕੇ ਢੱਡਰੀਆਂ ਵਾਲੇ ਨੇ ਆਖਿਆ ਕਿ ਹੋਰ ਆਗੂਆਂ ਦੀ ਤਰ੍ਹਾਂ ਹੀ ਕੈਪਟਨ ਵੱਲੋਂ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਆਪਣੇ ਉਪਰ ਹੋਏ ਹਮਲੇ ਬਾਰੇ ਪੁਲਿਸ ਕਾਰਵਾਈ ਤੋਂ ਉਹ ਬਿਲਕੁਲ ਨਾਖੁਸ਼ ਹਨ।

ਟਾਪ ਹੈਡਲਾਈਨ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget