ਪੜਚੋਲ ਕਰੋ

ਮੋਹਾਲੀ 'ਚ ਸਾਬਕਾ ਸੀਐਮ ਕੈਪਟਨ ਦੇ ਫਾਰਮ ਹਾਊਸ 'ਚ ਹੋਈ ਉਪ ਰਾਸ਼ਟਰਪਤੀ ਧਨਖੜ ਦੀ ਮੀਟਿੰਗ

ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ 5 ਵਜੇ ਦੇ ਕਰੀਬ ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਮੁਲਾਕਾਤ ਕੀਤੀ।

Punjab News : ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ 5 ਵਜੇ ਦੇ ਕਰੀਬ ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਮੁਲਾਕਾਤ ਕੀਤੀ। ਇਹ ਮੀਟਿੰਗ ਨਿਊ ਚੰਡੀਗੜ੍ਹ ਮੋਹਾਲੀ ਦੇ ਪਿੰਡ ਸਿਸਵਾਂ ਵਿਖੇ ਹੋਈ। ਪਿੰਡ ਦੇ ਮਹਿੰਦਰਾ ਬਾਗ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਹੈ,ਜਿੱਥੇ ਚਾਹ- ਨਾਸ਼ਤੇ 'ਤੇ ਦੋਵੇਂ ਆਗੂਆਂ ਵਿਚ ਕਈ ਮੁੱਦਿਆਂ ਨੂੰ ਲੈ ਚਰਚਾ ਕੀਤੀ ਗਈ।

ਚੰਡੀਗੜ੍ਹ ਤੋਂ ਸਿਸਵਾਂ ਸੜਕ ਰਹੇਗੀ ਬੰਦ 

ਦੱਸਣਯੋਗ ਹੈ ਕਿ ਉਪ ਰਾਸ਼ਟਰਪਤੀ ਧਨਖੜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਆ ਰਹੇ ਹਨ। ਉਪ ਰਾਸ਼ਟਰਪਤੀ ਕਰੀਬ 45 ਮਿੰਟ ਫਾਰਮ ਹਾਊਸ 'ਤੇ ਰੁਕਣਗੇ ਤੇ ਸ਼ਾਮ ਕਰੀਬ 6 ਵਜੇ ਉਨ੍ਹਾਂ ਦਾ ਕਾਫਲਾ ਸਿਸਵਾਂ ਤੋਂ ਤਕਨੀਕੀ ਹਵਾਈ ਅੱਡੇ ਲਈ ਰਵਾਨਾ ਹੋਵੇਗਾ। ਇਸ ਦੌਰਾਨ ਚੰਡੀਗੜ੍ਹ ਤੋਂ ਸਿਸਵਾਂ ਨੂੰ ਜਾਂਦੀ ਸੜਕ ਬੰਦ ਰਹੇਗੀ।

ਇਸ ਦੇ ਨਾਲ ਹੀ ਮੋਹਾਲੀ ਪੁਲਿਸ ਵੱਲੋਂ ਪਿੰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇਹ ਵੀ ਪੜ੍ਹੋ : Haryana-Punjab Weather Today : ਹਰਿਆਣਾ-ਪੰਜਾਬ 'ਚ ਹੁਣ 23 ਮਈ ਤੱਕ ਵਧੇਗਾ ਪਾਰਾ, 26 ਮਈ ਤੋਂ ਦੋ ਵੈਸਟਰਨ ਡਿਸਟਰਬੈਂਸ ਹੋਣਗੇ ਐਕਟਿਵ , ਫਿਰ ਡਿੱਗੇਗਾ ਤਾਪਮਾਨ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget