ਪੜਚੋਲ ਕਰੋ
Advertisement
ਭਗਤ ਸਿੰਘ ਦੇ ਜੱਦੀ ਪਿੰਡ ਪਹੁੰਚ ਕੇ ਕੈਪਟਨ ਨੇ ਦਿੱਤੀ ਸ਼ਰਧਾਂਜਲੀ
ਕੈਪਟਨ ਨੇ ਕਿਹਾ 'ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਨ੍ਹਾਂ ਦੀ ਜ਼ਿੰਦਗੀ ਤੇ ਆਦਰਸ਼ ਸਾਨੂੰ ਅੱਜ ਵੀ ਪ੍ਰੇਰਣਾ ਦਿੰਦੇ ਹਨ ਖਾਸ ਤੌਰ 'ਤੇ ਨੌਜਵਾਨਾਂ ਲਈ ਉਹ ਪ੍ਰੇਰਣਾਦਾਇਕ ਹਨ।
ਖਟਕੜ ਕਲਾਂ: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਕੈਪਟਨ ਨੇ ਵੀਰ ਯੋਧਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੈਮੋਰੀਅਲ ਗਏ ਜਿੱਥੇ ਉਨ੍ਹਾਂ ਫੁੱਲ ਭੇਂਟ ਕਰਦਿਆਂ ਭਗਤ ਸਿੰਘ ਨੂੰ ਸਿਜਦਾ ਕੀਤਾ।
ਕੈਪਟਨ ਨੇ ਕਿਹਾ 'ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਨ੍ਹਾਂ ਦੀ ਜ਼ਿੰਦਗੀ ਤੇ ਆਦਰਸ਼ ਸਾਨੂੰ ਅੱਜ ਵੀ ਪ੍ਰੇਰਣਾ ਦਿੰਦੇ ਹਨ ਖਾਸ ਤੌਰ 'ਤੇ ਨੌਜਵਾਨਾਂ ਲਈ ਉਹ ਪ੍ਰੇਰਣਾਦਾਇਕ ਹਨ। ਅਸੀਂ ਸਾਰੇ ਪੰਜਾਬ ਦੇ ਇਸ ਮਹਾਨ ਪੁੱਤ ਦੀ ਲਾਸਾਨੀ ਸ਼ਹਾਦਤ ਦੇ ਕਰਜ਼ਦਾਰ ਰਹਾਂਗੇ।'
ਅਕਾਲੀ ਦਲ ਦੇ ਜਾਣ ਨਾਲ NDA 'ਚੋਂ ਡਿੱਗਿਆ ਆਖਰੀ ਸਤੰਭ- ਸ਼ਿਵਸੇਨਾ ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖਤਰਾ, ਹਾਈਕੋਰਟ 'ਚ ਰੋਕ ਲਈ ਪਟੀਸ਼ਨ ਦਾਇਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡPaid tribute to Shaheed-e-Azam Bhagat Singh Ji on his birth anniversary. His life and ideals still inspire all of us, particularly our youth. We all are indebted to this proud son of Punjab for his supreme sacrifice. #BhagatSingh pic.twitter.com/BCwVGgViR4
— Capt.Amarinder Singh (@capt_amarinder) September 28, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement