ਸੁਲਤਾਨਪੁਰ ਲੋਧੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪ੍ਰਦਰਸ਼ਨ ਨੂੰ ਵਾਜ਼ਬ ਕਰਾਰ ਦਿੰਦਿਆਂ ਮੋਦੀ ਸਰਕਾਰ ਨੂੰ ਸਾਵਲ ਕੀਤਾ ਕਿ ਉਹ ਕਿਸਾਨਾਂ ਦੀ ਆਵਾਜ਼ ਕਿਉਂ ਨਹੀਂ ਸੁਣ ਰਹੀ। ਕੈਪਟਨ ਨੇ ਕਿਹਾ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਨਾਲ ਖੜੀ ਰਹੇਗੀ। ਗੁਰਪੁਰਬ ਮੌਕੇ ਕੈਪਟਨ ਨੇ ਕਿਹਾ ਕਿ ਜਨਤਾ ਦੀ ਗੱਲ ਸੁਣਨਾ ਸਰਕਾਰ ਦਾ ਕੰਮ ਹੈ।


ਕੇਜਰੀਵਾਲ ਨੇ ਕੀਤੀ ਕਿਸਾਨਾਂ ਦੀ ਹਮਾਇਤ ਤੇ ਓਧਰ ਬੀਜੇਪੀ ਵੱਲੋਂ 'ਆਪ' 'ਤੇ ਵੱਡੇ ਇਲਜ਼ਾਮ

ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦਾ ਐਕਸ਼ਨ, ਦੰਗਾ ਭੜਕਾਉਣ ਸਮੇਤ ਕਈ ਧਾਰਾਵਾਂ ਤਹਿਤ FIR ਦਰਜ


ਜੇਕਰ ਕਈ ਸੂਬਿਆਂ ਦੇ ਕਿਸਾਨ ਇਸ ਪ੍ਰਦਰਸ਼ਨ 'ਚ ਸ਼ਾਮਲ ਹੋ ਰਹੇ ਹਨ ਤਾਂ ਇਸ ਦਾ ਮਤਲਬ ਇਹ ਹੈ ਕਿ ਉਹ ਸੱਚਮੁਚ ਦੁਖੀ ਹਨ। ਕੈਪਟਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੇਂਦਰ ਨੂੰ ਦਿੱਲੀ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਇਸ 'ਤੇ ਗੌਰ ਕਰਨਾ ਚਾਹੀਦਾ ਹੈ।


ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਨਿਓਤਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ