ਪੜਚੋਲ ਕਰੋ

ਬੀਜੇਪੀ 'ਚ ਜਾਂਦਿਆਂ ਹੀ ਕੈਪਟਨ ਦੇ ਭਗਵੰਤ ਮਾਨ ਸਰਕਾਰ ਖਿਲਾਫ ਸਖਤ ਤੇਵਰ, ਬੋਲੇ, ਪੰਜਾਬੀਆਂ ਨੇ ਦੁਨੀਆ ’ਤੇ ਨਾਂ ਕਮਾਇਆ, ‘ਆਪ’ ਸਰਕਾਰ ਨਾਂ ਮਿੱਟੀ ’ਚ ਰੋਲਣ ਲੱਗੀ...

Captain Amrinder Singh: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਬੀਜੇਪੀ ਵਿੱਚ ਜਾਂਦਿਆਂ ਹੀ ਆਮ ਆਦਮੀ ਪਾਰਟੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਬੀਜੇਪੀ ਦੀ ਪਹਿਲੀ ਮੀਟਿੰਗ ਵਿੱਚ ਪਹੁੰਚਦਿਆਂ ਹੀ ਕੈਪਟਨ ਦੇ ਆਮ ਆਦਮੀ ਪਾਰਟੀ ਖਿਲਾਫ ਤਿੱਖੇ ਤੇਵਰ ਨਜ਼ਰ ਆਏ।

ਕੈਪਟਨ ਨੇ ਪੰਜਾਬ ਵਿਚਲੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੰਦਿਆਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਮਜ਼ਾਕ ਤੇ ਪੰਜਾਬੀਆਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਕੰਮ ਚੱਢਾ ਵੱਲੋਂ ਦੇਖਣਾ ਬਹੁਤ ਹੀ ਸ਼ਰਮਨਾਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਮਸਲਿਆਂ ਪ੍ਰਤੀ ਅਣਜਾਣ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਛੇ ਮਹੀਨਿਆਂ ’ਚ ਹੀ ਹੋਰ ਸਿਆਸੀ ਧਿਰਾਂ ਵੱਲ ਦੇਖਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਬਹੁਤ ਔਖੀਆਂ ਘੜੀਆਂ ਦੇਖੀਆਂ ਹਨ ਪਰ ਹੌਸਲਾ ਕਦੇ ਨਹੀਂ ਹਾਰਿਆ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਹਰਕਤਾਂ ਇਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਉਸ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਪਤਾ ਨਹੀਂ ਕਿੰਨਾ ਕੁ ਚਿਰ ਬਰਦਾਸ਼ਤ ਕਰਨਗੇ। ਪੰਜਾਬ ’ਚ ਕਾਂਗਰਸ ਦੀ ਸਰਕਾਰ ਸਮੇਂ ਰੇਤ ਤੇ ਹੋਰਨਾਂ ਮਾਫੀਆ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਬੰਧੀ ਕੋਈ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਵਿਜੀਲੈਂਸ ਕਿਸੇ ਜਾਂਚ ਦੌਰਾਨ ਪੁੱਛੇਗੀ ਤਾਂ ਸੋਚਾਂਗੇ।

ਕੈਪਟਨ ਨੇ ਰਾਜਸਥਾਨ ਦੇ ਕਾਂਗਰਸ ਸੰਕਟ ’ਤੇ ਤਾਂ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਪਰ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੇ ਮਾਮਲੇ ’ਤੇ ਸੋਨੀਆ ਗਾਂਧੀ ਦੀ ਕਾਰਜਸ਼ੈਲੀ ਪ੍ਰਤੀ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ਆਗੂ ਗੁਰਪਤਵੰਤ ਸਿੰਘ ਪੰਨੂ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget